ਔਰਤ ਦੀ ਦਲੇਰੀ ਨੇ ਦੋ ਨਕਾਬਪੋਸ਼ ਲੁਟੇਰਿਆਂ ਨੂੰ ਪਾਈਆਂ ਭਾਜੜਾਂ,ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ….

Uncategorized

ਔਰਤ ਦੀ ਦਲੇਰੀ ਨੇ ਦੋ ਨਕਾਬਪੋਸ਼ ਲੁਟੇਰਿਆਂ ਨੂੰ ਪਾਈਆਂ ਭਾਜੜਾਂ-ਵੇਖੋ ਕਿਵੇਂ ਭਜਾਈ ਲੁਟੇਰੇ ਔਰਤ ਨੇ
ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਈਕ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਦੋਸਤ ਤੁਹਾਨੂੰ ਦੱਸਦੀ ਕਿ ਚੋਰੀ ਦੀਆਂ ਵਾਰਦਾਤਾਂ ਦਿਨ ਬ ਦਿਨ ਵੱਧਦੀਆਂ ਜਾ ਰਹੀਆਂ ਹਨ ਅਤੇ ਇਹ ਆਏ ਦਿਨ ਹੀ ਅਜਿਹੇ ਨਕਾਬਪੋਸ਼ ਲੁਟੇਰੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਅਜਿਹੇ ਮਨਸੂਬੇ ਨੂੰ ਲੈ ਕੇ ਇਹ ਵੱਡੀਆਂ ਚੋਰੀਆਂ ਕਰਦੇ ਹਨ ਅਤੇ ਸ਼ਰ੍ਹੇਆਮ ਹੀ ਅਜਿਹੇ ਵੱਡੇ ਕਾਰੋਬਾਰਾਂ ਉੱਤੇ ਚੋਰੀ ਦੀਆਂ ਨਜ਼ਰਾਂ ਨਾਲ ਦੇਖਦੇ ਹਨ

ਅਤੇ ਬਾਅਦ ਵਿੱਚ ਉੱਥੋਂ ਦਾ ਮੁਆਵਜ਼ਾ ਲੈ ਕੇ ਇਹ ਨਕਾਬਪੋਸ਼ ਲੁਟੇਰੇ ਉਥੇ ਅਜਿਹੀ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਤੁਹਾਨੂੰ ਦੱਸ ਦਈਏ ਕਿ ਇਹ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ,ਮਾਛੀਵਾੜੇ ਦੀ ਇੱਕ ਚੌਕ ਉੱਤੇ ਪੈਂਦੀ ਕਰਿਆਣੇ ਦੀ ਦੁਕਾਨ ਤੋਂ ਜਿੱਥੇ ਕਿ ਤੁਹਾਨੂੰ ਦੱਸਦੀ ਕਿ ਉਸ ਦੀ ਦੁਕਾਨ ਦੇ ਪਿੱਛੇ ਹੀ ਉਸ ਦੁਕਾਨਦਾਰ ਦਾ ਘਰ ਵੀ ਹੈ ।

ਅਤੇ ਜਦੋਂ ਉਹ ਦੁਕਾਨਦਾਰ ਆਪਣੀ ਦੁਕਾਨ ਦਾ ਸਾਰਾ ਸਾਮਾਨ ਰਾਤ ਵੇਲੇ ਨੂੰ ਸਮੇਟ ਰਿਹਾ ਸੀ ਦੁਕਾਨ ਬੰਦ ਕਰਨ ਜਿਸ ਦੀਆਂ ਤਿਆਰੀਆਂ ਕਰ ਰਹੇ ਸੀ ਤਾਂ ਉੱਥੇ ਦੋ ਨਕਾਬਪੋਸ਼ ਲੁਟੇਰੇ ਆਏ ਤਾਂ ਉਨ੍ਹਾਂ ਨੇ ਅਜਿਹੇ ਨਾਜਾਇਜ਼ ਹਥਿਆਰਾਂ ਨਾਲ ਦੁਕਾਨਦਾਰ ਨੂੰ ਡਰਾ ਧਮਕਾ ਕੇ ਉਨ੍ਹਾਂ ਦੇ ਪੈਸੇ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਤੁਹਾਨੂੰ ਦੱਸਦੀ ਕਿ ਜਦ ਪੰਜ ਸੱਤ ਮਿੰਟ ਲਈ ਉਥੇ ਜਿਹਾ ਕੁਝ ਚਲਦਾ ਰਿਹਾ

ਤਾਂ ਦੁਕਾਨਦਾਰ ਦੀ ਪਤਨੀ ਗੇਟ ਖੋਲ੍ਹ ਕੇ ਦੁਕਾਨ ਵਿੱਚ ਐਂਟਰੀ ਹੋਈ ਤਾਂ ਜਾਦੂ ਉਸ ਨੂੰ ਪਤਾ ਲੱਗਿਆ ਤਾਂ ਉਹ ਇਕਦਮ ਹੀ ਉਸ ਨਕਾਬਪੋਸ਼ ਲੁਟੇਰਿਆਂ ਦੇ ਪਿੱਛੇ ਪੈ ਗਈ ਅਤੇ ਕੁਝ ਨਾ ਕੁਝ ਉਨ੍ਹਾਂ ਨੂੰ ਬੋਲਣ ਲੱਗੀ ਅਤੇ ਉਹ ਲੁਟੇਰੇ ਡਰ ਗਏ ਅਤੇ ਉੱਥੋਂ ਰਫੂਚੱਕਰ ਹੋ ਗਏ ਅਤੇ ਤੁਹਾਨੂੰ ਦੱਸਦੀ ਕਿ ਅਜਿਹੀ ਦਲੇਰੀ ਨਾਲ ਔਰਤ ਨੇ ਅਜਿਹਾ ਕਰਨ ਵਿੱਚ ਕਾਮਯਾਬ ਹੋਈ ਅਤੇ ਅਜਿਹੀ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ ਗਿਆ।

ਦੋਸਤੋ ਤੁਹਾਨੂੰ ਦੱਸਦੀ ਕਿ ਜੀ ਅਗਰ ਉਹ ਔਰਤ ਆਪਣੀ ਦਲੇਰੀ ਨਾ ਦਿਖਾਉਂਦੀ ਤਾਂ ਪਤਾ ਹੀ ਨਹੀਂ ਸੀ ਕਿ ਉਹ ਬੰਦੂਕ ਦੀ ਨੋਕ ਤੇ ਕੀ ਕੁਝ ਲੁੱਟ ਕੇ ਲੈ ਜਾਂਦੇ ਹੁਣ ਤੁਹਾਨੂੰ ਦੱਸਦੀ ਕਿ ਉਸ ਅੌਰਤ ਦੀ ਦਲੇਰੀ ਤੇ ਹਰ ਪਾਸੇ ਹੀ ਮੁਹੱਲੇ ਵਿੱਚ ਵਾਹ ਵਾਹ ਹੋ ਰਹੀ ਹੈ ਅਤੇ ਹਰੇਕ ਵਿਅਕਤੀ ਅਤੇ ਹਰੇਕ ਦੁਕਾਨਦਾਰ ਉਸ ਅੌਰਤ ਦੀ ਕਾਬਲੀਅਤ ਤੇ ਫਖ਼ਰ ਮਹਿਸੂਸ ਕਰਦੇ ਹਨ ।

ਕਿ ਜੇ ਅਗਰ ਉਸ ਅੌਰਤ ਨੇ ਅਜਿਹਾ ਨਾ ਕੀਤਾ ਹੁੰਦਾ ਤਾਂ ਉਹ ਲੁਟੇਰੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਜਾਂਦੇ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਆਪਣੀ ਰਾਇ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.