ਪੰਜਾਬ ਦਾ ਉਹ ਘਰ ਜਿੱਥੇ ਸੂਰਜ ਛਿਪਦੇ ਹੀ ਪੈ ਜਾਂਦਾ ਹਨ੍ਹੇਰਾ,ਘਰ ਦੇ ਹਾਲਾਤ ਦੇਖ ਕੇ ਆਮ ਬੰਦਾ ਜਾਂਦਾ ਡਰ…

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਮੰਚ ਕਹਿ ਜਿਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਾਰਟਨ ਜ਼ਰੂਰ ਦਬਾਓ ਉਤਾਂਹ ਜੇ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ

ਦੋਸਤੋ ਵੀਡੀਓ ਵਿੱਚ ਦਿਖਾਈ ਦੇ ਰਿਹਾ ਇਹ ਗ਼ਰੀਬ ਪਰਿਵਾਰ ਖੰਨੇ ਦੇ ਨਦੀਨ ਪੈਂਦਾ ਇਕ ਮਹਿੰਦੀਪੁਰ ਪਿੰਡ ਜਿੱਥੇ ਕਿ ਇਸ ਪਰਿਵਾਰ ਦੀ ਗ਼ਰੀਬੀ ਨੇ ਇਨ੍ਹਾਂ ਨੂੰ ਇਨ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ ਕਿ ਇਨ੍ਹਾਂ ਦਾ ਆਪਣਾ ਗੁਜ਼ਾਰਾ ਕਰਨਾ ਬੜਾ ਹੀ ਮੁਸ਼ਕਲ ਹੋ ਗਿਆ ਹੈ।ਵੀਡੀਓ ਵਿੱਚ ਦਿਖਾਈ ਦੇ ਰਿਹਾ ਇਹ ਘਰ ਦਾ ਸਾਰਾ ਬਿਜਲੀ ਦਾ ਸਾਮਾਨ ਸਾਢੇ ਚਾਰ ਸਾਲ ਤੋਂ ਇਵੇਂ ਹੀ ਜ਼ਬਤ ਪਿਆ ਹੈ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਇਸ ਸਾਰੇ ਸਾਮਾਨ ਦਾ ਬੰਦ ਰਹਿਣ ਦਾ ਇਹੀ ਕਾਰਨ ਹੈ

ਕਿ ਇਨ੍ਹਾਂ ਦੇ ਘਰ ਨੂੰ ਬੜੀ ਵੱਡੀ ਮਾਤਰਾ ਵਿਚ ਬਿਜਲੀ ਦਾ ਬਿਲ ਆਇਆ ਅਤੇ ਇਨ੍ਹਾਂ ਕੋਲ ਪੈਸੇ ਇੰਨੀ ਜ਼ਿਆਦਾ ਨਾ ਹੋਣ ਕਰ ਕੇ ਇਨ੍ਹਾਂ ਤੋਂ ਉਹ ਬਿੱਲ ਨਾ ਭਰਨ ਕਰਕੇ ਜੇਈ ਨੇ ਇਨ੍ਹਾਂ ਨੂੰ ਵੱਡੀ ਮਾਤਰਾ ਵਿੱਚ ਜੁਰਮਾਨਾ ਲਗਾ ਦਿੱਤਾ ਅਤੇ ਬਾਅਦ ਵਿਚ ਇਨ੍ਹਾਂ ਦੇ ਘਰ ਦੀ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ।ਅਤੇ ਤੁਹਾਨੂੰ ਦੱਸ ਦਈਏ ਕਿ ਜਦ ਇਨ੍ਹਾਂ ਦੇ ਘਰ ਵਿੱਚ ਬਿਜਲੀ ਨਾ ਆਈ ਤਾਂ ਸਾਢੇ ਚਾਰ ਸਾਲ ਅੱਜ ਤਕਰੀਬਨ ਹੋ ਚੁੱਕੇ ਹਨ ਕਿ ਇਨ੍ਹਾਂ ਦੇ ਘਰ ਵਿੱਚ ਕਦੀ ਵੀ ਬਿਜਲੀ ਨਹੀਂ

ਆਈ ਅਤੇ ਇੱਕ ਪਾਸੇ ਤਾਂ ਉਹਨੂੰ ਦੱਸਦੀ ਕਿ ਪੰਜਾਬ ਦੀ ਨਵੀਂ ਬਣੀ ਸਰਕਾਰ ਚਰਨਜੀਤ ਸਿੰਘ ਚੰਨੀ ਨੇ ਬਿਜਲੀ ਨੂੰ ਲੈ ਕੇ ਬੜੇ ਵੱਡੇ ਐਲਾਨ ਕੀਤੇ ਗਏ ਹਨ ਪਰ ਤੁਹਾਨੂੰ ਦੱਸ ਦਈਏ ਕਿ ਇਸ ਪਰਿਵਾਰ ਦੀ ਅਜੇ ਤੱਕ ਕੋਈ ਵੀ ਖ਼ਬਰ ਸਾਰ ਨਹੀਂ ਲਈ ਗਈ।ਅਤੇ ਤੁਹਾਨੂੰ ਦੱਸਦੀ ਕਿ ਇਹ ਲਾਚਾਰ ਪਰਿਵਾਰ ਬੜੀਆਂ ਹੀ ਮੁਸ਼ਕਿਲਾਂ ਨਾਲ ਦਿਨ ਕੱਟ ਰਿਹਾ ਹੈ

ਅਤੇ ਇਨ੍ਹਾਂ ਦਾ ਇੱਕ ਅਪਾਹਿਜ ਬੇਟਾ ਵੀ ਹੈ ਜੋ ਕਿ ਠੀਕ ਢੰਗ ਤਰੀਕੇ ਨਾ ਤੁਰ ਫਿਰ ਵੀ ਨਹੀਂ ਸਕਦਾ ,ਅਤੇ ਮੰਜੇ ਵਿੱਚ ਹੀ ਬੈਠਾ ਹੈ।ਪਰ ਇਕ ਪਾਸੇ ਸਰਕਾਰਾਂ ਵੱਡੇ ਵਾਅਦੇ ਕਰਦੀਆਂ ਹਨ ਭਾਰਤ ਹੁਣ ਦੱਸਦੀ ਖ਼ੂਨ ਅਜਿਹੇ ਪਰਿਵਾਰਾਂ ਦੀ ਖਬਰ ਸਾਰ ਵੀ ਨਹੀਂ ਲੱਗਦੀ, ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *