ਕਾਲਜ ਤੋਂ ਘਰ ਆਉਂਦੀ ਕੁੜੀ ਨੂੰ ਦੇਖ ਮੁੰਡਿਆ ਦਾ ਹਿੱਲਿਆ ਦਿਮਾਗ,ਮੁਹੱਲੇ ਵਾਲਿਆਂ ਨੇ ਕੀਤੀ ਛਿੱਤਰ ਪਰੇਡ…

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਸਤ ਵਿੱਚ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਦੋਸਤੋ ਅੱਜ ਵੀ ਤਾਜ਼ਾ ਅਪਡੇਟ ਸਾਹਮਣੇ ਨਿਕਲ ਗਈ ਹੈ।

ਮਾਮਲਾ ਹੈ ਜਲੰਧਰ ਦਾ ਜਿੱਥੇ ਲੰਮਾ ਪਿੰਡ ਪੈਂਦੇ ਚੌਕ ਵਿੱਚ ਇੱਕ ਕੁੜੀ ਕਾਲਜ ਤੋਂ ਆਪਣੇ ਘਰ ਨੂੰ ਪਰਤ ਰਹੀ ਸੀ ਤਾਂ ਉਸ ਕਾਲਜ ਤੋਂ ਆ ਰਹੀ ਕੁੜੀ ਨੂੰ ਲੱਗਾ ਕਿ ਕੁਝ ਅਣਪਛਾਤੇ ਇਨ੍ਹਾਂ ਨੌਜਵਾਨਾਂ ਵੱਲੋਂ ਉਸ ਦਾ ਕੁਝ ਸਮੇਂ ਤੋਂ ਪਿੱਛਾ ਕੀਤਾ ਜਾ ਰਿਹਾ ਹੈ।ਅਤੇ ਤੁਹਾਨੂੰ ਨਜ਼ਦੀਕੀ ਉਸ ਕੁੜੀ ਨੂੰ ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ ।ਉਹ ਆਪਣੇ ਘਰ ਨੂੰ ਤੁਰੀ ਜਾ ਰਹੇ ਸੀ ਤਾਂ ਉਨ੍ਹਾਂ ਨੌਜਵਾਨਾਂ ਵੱਲੋਂ ਉਸ ਕੁੜੀ ਦਾ ਫੋਨ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ

ਤਾਂ ਉੱਥੋਂ ਦੇ ਲੋਕਾਂ ਨੇ ਉਨ੍ਹਾਂ ਨੂੰ ਘੇਰਾ ਪਾ ਕੇ ਉੱਥੇ ਹੀ ਫੜ ਲਿਆ।ਵੀਡੀਓ ਵਿੱਚ ਦਿਖਾਈ ਦੇ ਰਹੇ ਜੋ ਇਹ ਨੌਜਵਾਨ ਕੁੱਟਮਾਰ ਤੋਂ ਬਚਣ ਲਈ ਬੜੀ ਹੀ ਚੀਕ ਚਿੰਘਾੜਾ ਪਾ ਰਹੇ ਹਨ ਤੇ ਉੱਚੀ ਉੱਚੀ ਰੋ ਰਹੇ ਹਨ ।ਅਤੇ ਹੁਣ ਇਹ ਲੋਕਾਂ ਅੱਗੇ ਮਾਫੀ ਮੰਗ ਰਹੇ ਹਨ ਕਿ ਇਸ ਵਾਰ ਸਾਨੂੰ ਛੱਡ ਦਿਓ।ਧੌਣ ਦੱਸਦੀ ਕਿ ਅਜਿਹੇ ਨੌਜਵਾਨ ਨ ਸ਼ੇ ਦੀ ਭਾਲ ਵਿੱਚ ਅਜਿਹੀਆਂ ਚੋਰੀਆਂ ਕਰਦੇ ਹਨ ਅਤੇ ਬਾਅਦ ਵਿੱਚ ਅਜਿਹੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀਏ ਕਿ ਮੁਹੱਲੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਮੌਕੇ ਤੇ ਹੀ ਕਾਬੂ ਕੀਤੇ ਦੌਰਾਨ ਉਨ੍ਹਾਂ ਦੇ ਕੁਝ ਛਿੱਤਰ ਪਰੇਡ ਕਰਦਿਆਂ ਹੋਇਆਂ ।ਪੁਲੀਸ ਨੂੰ ਤੁਰੰਤ ਫੋਨ ਕਰਦਿਆਂ ਹੋਇਆਂ ਦੱਸਿਆ ਅਤੇ ਸਾਰਾ ਮਾਮਲਾ ਦਰਜ ਕਰਵਾਇਆ।ਦੋਸਤ ਤੋਂ ਮਦਦ ਮਿਲੇਗੀ ਉਸ ਲੜਕੀ ਦੀ ਉਮਰ ਅਜੇ ਛੋਟੀ ਹੀ ਸੀ ਅਤੇ ਉਸ ਨਾਲ ਇਹ ਅਜਿਹੇ ਕੰਮ ਨੂੰ ਵਾਰਦਾਤ ਦੇਂਦੇ ਅਤੇ ਬਾਅਦ ਵਿੱਚ ਘਰ ਜਾ ਕੇ ਉਹ ਕੀ ਮੂੰਹ ਦਿਖਾਉਂਦੀ।

ਅਤੇ ਜਦ ਹੀ ਉਸ ਲੜਕੀ ਨੂੰ ਇਨ੍ਹਾਂ ਦੇ ਅਜਿਹੇ ਕਾਰਨਾਮੇ ਦੀ ਖ਼ਬਰ ਲੱਗੀ ਤਾਂ ਉਹ ਉੱਚੀ ਉੱਚੀ ਚੀਕਾਂ ਮਾਰਨ ਲੱਗੀ ਅਤੇ ਮੁਹੱਲੇ ਦੇ ਲੋਕ ਇਕੱਠੇ ਹੋ ਗਏ।ਅਤੇ ਉਨ੍ਹਾਂ ਲੁਟੇਰਿਆਂ ਨੂੰ ਉੱਥੇ ਹੀ ਕਾਬੂ ਕੀਤਾ ਗਿਆ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *