ਪੰਜਾਬ ਸੂਬੇ ਦੀਆਂ ਵੱਡੀਆਂ ਤਾਜ਼ਾ ਖ਼ਬਰਾਂ !

Uncategorized

19 ਨਵੰਬਰ ਸੁਭਾ ਦੀਆਂ ਤਾਜ਼ਾ ਵੱਡੀਆਂ ਖ਼ਬਰਾਂ

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਅਤੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਤਾਜ਼ਾ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਤਾਜ਼ਾ ਖ਼ਬਰਾਂ ਬਾਰੇ’ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਐਲਾਨਾਂ ਬਾਰੇ,ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ’

ਅੱਜ ਦੀਆਂ ਖ਼ਬਰਾਂ ਇਸ ਪ੍ਰਕਾਰ ਹਨ।ਅਟੱਲ ਪੈਨਸ਼ਨ ਸਕੀਮ :ਇਸ ਯੋਜਨਾ ਚ ਪਤੀ ਪਤਨੀ ਨੂੰ ਹਰ ਮਹੀਨੇ ਮਿਲਣਗੇ 10,000 ਰੁਪਏ ਜਾਣੋ ਕੀ ਹੈ ਤਰੀਕਾ ,ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਐਲਾਨ ਕਰ ਰਹੀ ਹੈ ਉੱਥੇ ਹੀ ਉਨ੍ਹਾਂ ਨੇ ਇਹ ਵੱਡੀ ਸਕੀਮ ਦਿੰਦਿਆਂ ਹੋਇਆਂ ਪੰਜਾਬ ਵਿੱਚ ਪੈਨਸ਼ਨ ਸਕੀਮ ਕੱਢ ਦਿੱਤੀ ਗਈ ਹੈ ਜਿਸ ਵਿੱਚ ਪਤੀ ਪਤਨੀ ਨੂੰ ਹਰ ਮਹੀਨੇ ਦੱਸ ਹਜ਼ਾਰ ਰੁਪਏ ਦਿੱਤੇ ਜਾਣਗੇ।

ਸੇਮ ਚੰਨੀ ਦਾ ਕਾਫ਼ਲਾ ਕਰਤਾਰਪੁਰ ਸਾਹਿਬ ਤੋਂ ਵਾਪਸ ਪਰਤਿਆ ,ਕੇਹਾ ਦਰਸ਼ਨਾਂ ਦੀ ਇਜਾਜ਼ਤ ਲੈਣ ਵਾਲਿਆਂ ਲਈ ਚਲਾਈਆਂ ਜਾਣਗੀਆਂ ਫ੍ਰੀ ਬੱਸਾਂ,ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਵੱਡੇ ਐਲਾਨ ਕਰ ਦਿੱਤੇ ਗਏ ਹਨ ਕਿ ਜੋ ਵੀ ਸ਼ਰਧਾ ਭਾਵਨਾ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾਣਾ ਚਾਹੁੰਦਾ ਹੈ ਉਨ੍ਹਾਂ ਲਈ ਫ੍ਰੀ ਬੱਸਾਂ ਚਲਾਈਆਂ ਜਾਣਗੀਆਂ ।ਮਨੀ ਲਾਂਡਰਿੰਗ ਮਾਮਲਾ:ਸੁਖਪਾਲ ਖਹਿਰਾ ਨੂੰ ਚੌਦਾਂ ਦਿਨਾਂ ਲਈ ਨਿਆਂਇਕ ਹਿਰਾਸਤ ਚ ਭੇਜਿਆ।

ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ ਚ ਬਦਲਾਅ,ਹੁਣ ਇੱਕੀ ਨਵੰਬਰ ਦੀ ਬਜਾਏ ਇਸ ਤਰੀਕ ਹੋਵੇਗਾ,ਕਿੱਥੋਂ ਲੈ ਲਵੋ ਜਾਣਕਾਰੀ ,ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੀ ਕਿ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਚ ਬਦਲਾਅ ਕਰਦਿਆਂ ਹੋਇਆਂ ,ਉਨ੍ਹਾਂ ਦੀ ਤਰੀਕਾਂ ਵਿੱਚ ਕੁਝ ਬਦਲਾਅ ਕੀਤੇ ਗਏ ਹਨ ਪੂਰੀ ਜਾਣਕਾਰੀ ਤੁਸੀਂ ਇੱਥੋਂ ਪ੍ਰਾਪਤ ਕਰ ਸਕਦੇ ਹੋ।ਬੁਰੀ ਖ਼ਬਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੇ ਲੱਗਣ ਜਾ ਰਿਹਾ ਜ਼ੋਰਦਾਰ ਝਟਕਾ,ਜੇਬ ਢਿੱਲੀ ਹੋਣ ਲਈ ਰਹੋ ਤਿਆਰ !ਚੰਨੀ ਸਰਕਾਰ ਦਾ ਕੈਪਟਨ ਦੇ ਕਰੀਬੀ ਨੂੰ ਵੱਡਾ ਝਟਕਾ,

ਆਪਣੀ ਖਾਸਮ ਖਾਸ ਨੂੰ ਸੌਂਪੀ ਜ਼ਿੰਮੇਵਾਰੀ,ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਨਾਲ ਅਹੁਦਾ ਸੰਭਾਲੇ ਹੋਏ ਕਰੀਬੀ ਨੂੰ ਵੱਡੀ ਜ਼ਿੰਮੇਵਾਰੀ ਦਿੰਦਿਆਂ ਹੋਇਆਂ ਐਲਾਨ ਕਰ ਦਿੱਤਾ ਗਿਆ ਹੈ।ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਡੇਢ ਮਹੀਨੇ ਬਾਅਦ ਵਧ ਜਾਵੇਗੀ ਤਨਖਾਹ,ਜਾਣੋ ਸਰਕਾਰ ਕੀ ਕਰਨ ਜਾ ਰਹੀ ਹੈ ਐਲਾਨ ਇਨ੍ਹਾਂ ਖ਼ਬਰਾਂ ਦੀ ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਆਪਣੀ ਰਾਇ ਕੁਮੈਂਟਾਂ ਵਿੱਚ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *