ਤਿੰਨੋਂ ਖੇਤੀ ਕਾਨੂੰਨ ਰੱਦ ਹੋਣੇ ਮੋਦੀ ਨੇ ਕੀਤਾ ਐਲਾਨ,ਕਿਸਾਨ ਮੋਰਚੇ ਦੀ ਜਿੱਤ “ਦੇਖੋ ਕੀ ਹੋਇਆ ਫ਼ੈਸਲਾ !

Uncategorized

ਵੱਡੀ ਖ਼ਬਰ:ਖੇਤੀ ਕਾਨੂੰਨ ਰੱਦ !ਕਿਸਾਨ ਅੰਦੋਲਨ ਖ਼ਬਰ

ਦੋਸਤੋ ਤੁਹਾਨੂੰ ਪਤਾ ਹੀ ਹੈ ਕੀ ਜਿਵੇਂ ਬੜੇ ਲੰਮੇ ਸਮੇਂ ਤੋਂ ਹੀ ਕਿਸਾਨੀ ਅੰਦੋਲਨ ਨੂੰ ਅੱਜ ਚੱਲਦਿਆਂ ਹੋਇਆਂ ਤਕਰੀਬਨ ਇਕ ਸਾਲ ਦੇ ਕਰੀਬ ਹੋ ਗਿਆ ਤੁਹਾਨੂੰ ਪਤਾ ਹੀ ਹੈ ਕਿ ਕਿੰਨੀ ਲੰਮੇ ਸਮੇਂ ਤੋਂ ਕਿਸਾਨ ਭਰਾ ਦਿੱਲੀ ਦੀਆਂ ਸੜਕਾਂ ਉੱਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨੇ ਲਗਾ ਕੇ ਬੈਠੇ ਹਨ।ਉੱਥੇ ਹੀ ਤੁਹਾਨੂੰ ਪਤਾ ਈ ਐ ਕਿ ਦੇਸ਼ ਦੀ ਆਰਥਿਕਤਾ ਤੇ ਇਸ ਦਾ ਬਹੁਤ ਪ੍ਰਭਾਵ ਪਿਆ ਹੈ

ਅਤੇ ਬਹੁਤ ਸਾਰੇ ਕਿਸਾਨੀ ਧਰਨਿਆਂ ਵਿਚ ਬਹੁਤ ਸਾਰੇ ਕਿਸਾਨਾਂ ਦੇ ਸੱਟਾਂ ਵੱਜੀਆਂ ਅਤੇ ਕਿੰਨੇ ਹੀ ਕਿਸਾਨ ਸ਼ਹੀਦ ਹੋ ਗਏ।ਉਥੇ ਹੀ ਜੇ ਅਗਰ ਗੱਲ ਕਰੀਏ ਤਾਂ ਇਨ੍ਹਾਂ ਕਿਸਾਨੀ ਧਰਨਿਆਂ ਤੇ ਕਿਸਾਨਾਂ ਨੇ ਬੜੇ ਹੀ ਜ਼ੋਰਾਂ ਸ਼ੋਰਾਂ ਨਾਲ ਸਰਕਾਰਾਂ ਖ਼ਿਲਾਫ਼ ਆਪਣਾ ਰੋਸ ਪ੍ਰਦਰਸ਼ਨ ਕੀਤਾ ।ਦੋਸਤੋ ਅੱਜ ਤੁਹਾਡੇ ਸਾਹਮਣੇ ਤਾਜਾ ਵੱਡੀ ਅਪਡੇਟ ਸਾਹਮਣੇ ਨਿਕਲ ਗਈ ਹੈ ਜਿਥੇ ਕਿ ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਕਾਲੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਮੋਦੀ ਵੱਲੋਂ ਹੋ ਗਏ ਹਨ।ਤੁਹਾਨੂੰ ਦੱਸ ਦਈਏ

ਕਿ ਮੋਦੀ ਨੇ ਟਵਿੱਟਰ ਤੇ ਟਵੀਟ ਕਰਕੇ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਕਰ ਦਿੱਤੇ ਗਏ ਹਨ ।ਦੋਸਤੋ ਤੁਹਾਨੂੰ ਦੱਸਦੇ ਕਿ ਪੀਐਮ ਮੋਦੀ ਵੱਲੋਂ ਪੀਐੱਮਓ ਇੰਡੀਆ ਦੇ ਆਫਿਸ਼ੀਅਲ ਅਕਾਊਂਟ ਉੱਤੋਂ ਇਹ ਬਿਆਨ ਦਿੰਦਿਆਂ ਹੋਇਆਂ ਕਿਹਾ ਕਿ ਜਿਹੜੇ ਹਿੱਤ ਨੇ ਖੇਤੀ ਕਾਨੂੰਨ ਬਣਾਏ ਗਏ ਹਨ ਉਨ੍ਹਾਂ ਨੂੰ ਰੱਦ ਕਰਨ ਦਾ ਫ਼ੈਸਲਾ ਲੈ ਲਿਆ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਇਸ ਮਹੀਨੇ ਦੇ ਆਖਿਰ ਵਿਚ ਸ਼ੁਰੂ ਹੋਣ ਜਾ ਰਹੇ

ਸੰਸਦ ਦੇ ਮੰਤਰ ਵਿੱਚ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਬਾਰੇ ਗੱਲਬਾਤ ਹੋਵੇਗੀ ।ਇਹ ਸਾਰੀ ਜਾਣਕਾਰੀਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨੀ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *