ਇਸ ਤਰ੍ਹਾਂ ਖੜ੍ਹੇ-ਖੜ੍ਹੇ ਹੋਏ ਕੋਈ ਪਤਾ ਨਹੀਂ ਲੱਗਦਾ ,ਕਦੋਂ ਮੌਤ ਸਿਰ ਤੇ ਆ ਜਾਵੇ !

Uncategorized

ਖੜ੍ਹੇ ਖੜ੍ਹੇ ਹੀ ਮੌ-ਤ ਸਿਰ ਤੇ ਆ ਗਈ,ਫਿਰ ਕਿਸਮਤ ਨਾਲ ਬਚ ਗਈ ਵਿਅਕਤੀ ਦੀ ਜਾਨ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨੀਂ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਕਰੋ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ,

ਦੋਸਤ ਤੁਹਾਨੂੰ ਦੱਸ ਦਈਏ ਕਿ ਸਾਡੇ ਸਮਾਜ ਵਿੱਚ ਅਕਸਰ ਹੀ ਵੱਡੀਆਂ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਇਸ ਦੀ ਵਜ੍ਹਾ ਵੱਡੀ ਹੁੰਦੀ ਹੈ ਕਿ ਸਾਡੀਆਂ ਅਣਗਹਿਲੀਆਂ ਅਤੇ ਕੁਝ ਜਿਹੇ ਲੋਕਾਂ ਵੱਲੋਂ ਅਜਿਹੀਆਂ ਵੱਡੀਆਂ ਨ ਸ਼ੀ ਲੇ ਪਦਾਰਥਾਂ ਦਾ ਸੇਵਨ ਕਰਕੇ ਕਿਉਂਕਿ ਇਸ ਨਾਲ ਹੀ ਵੱਡੀਆਂ ਦੁਰਘਟਨਾਵਾਂ ਹੁੰਦੀਆਂ ਹਨ ਅਤੇ ਲੋਕ ਕਈ ਵਾਰ ਆਮ ਹੀ ਜ਼ਿੰਦਗੀ ਵਿੱਚ ਰੋਜ਼ਾਨਾ ਦੀ ਤਰ੍ਹਾਂ ਆਪਣਾ ਸਫ਼ਰ ਕਰ ਰਹੇ ਹੁੰਦੇ ਹਨ

ਅਤੇ ਉੱਥੇ ਹੀ ਕੁਝ ਅਜਿਹੇ ਅਨਸਰਾਂ ਵੱਲੋਂ ਇਨ੍ਹਾਂ ਵੱਡੀਆਂ ਦੁਰਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।ਭਾਰਤ ਹੁਣ ਦੱਸੋ ਜੀ ਕੀ ਇਨ੍ਹਾਂ ਦੁਰਘਟਨਾਵਾਂ ਹੋਣ ਦੇ ਕਾਰਨ ਵੱਡੀਆਂ ਚੀਜ਼ਾਂ ਖੜ੍ਹੀਆਂ ਹੋ ਜਾਂਦੀਆਂ ਹਨ ਜਿਹੜੀਆਂ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ।ਕਿਉਂਕਿ ਤੁਹਾਨੂੰ ਪਤਾ ਈ ਐ ਕਿ ਇਨ੍ਹਾਂ ਵੱਡੇ ਹਾਦਸਿਆਂ ਵਿਚ ਤਕਰੀਬਨ ਬਹੁਤ ਸਾਰੇ ਲੋਕਾਂ ਦੀ ਅਜਿਹੀ ਕਿਸਮਤ ਹੁੰਦੀ ਹੈ

ਕਿ ਉਹ ਬਚ ਜਾਣ ਪਰ ਤੁਹਾਨੂੰ ਪਤਾ ਏ ਇਨ੍ਹਾਂ ਵੱਡੇ ਹਾਦਸਿਆਂ ਨਾਲ ਕਿਸੇ ਦੀ ਜਾਨ ਨਹੀਂ ਬਚ ਸਕੀ,ਅਜਿਹਾ ਹੀ ਵੀਡੀਓ ਵਿੱਚ ਦਿਖਾਇਆ ਗਿਆ ਹੈ ਜਿੱਥੇ ਕਿ ਤੁਹਾਨੂੰ ਪਤਾ ਹੀ ਇਕ ਵਿਅਕਤੀ ਆਪਣੀ ਗੱਡੀ ਦਾ ਦਰਵਾਜ਼ਾ ਖੋਲ੍ਹ ਕੇ ਕੁਝ ਕਰ ਰਿਹਾ ਹੁੰਦਾ ਹੈ ਅਤੇ ਇਵੇਂ ਹੀ ਪਿੱਛੋਂ ਦੀ ਇੱਕ ਗੱਡੀ ਆਉਂਦੀ ਹੈ ਅਤੇ ਉਸ ਵਿੱਚ ਜਾ ਵੱਜੀ ਹੈ ਅਤੇ ਤੁਸੀਂ ਵੀਡੀਓ ਵਿੱਚ ਦੇਖਾਂਗੇ ਕਿ ਉਹ ਕਿਵੇਂ ਵਿਅਕਤੀ ਬਚ ਗਿਆ ਅਗਰ ਜੇ ਉਹ ਸਿੱਧਾ ਆ ਕੇ ਗੱਡੀ ਉਸ ਦੇ ਵਿੱਚ ਬਲਦੀ ਤਾਂ ਉਸ ਦਾ ਸਾਰਾ ਕੁਝ ਹੀ ਤੋੜ ਦਿੰਦੀ ਤੁਹਾਨੂੰ ਦੱਸ ਦਈਏ

ਕਿ ਅਜਿਹੀਆਂ ਗੱਲਾਂ ਤੇ ਸਾਨੂੰ ਧਿਆਨ ਦੇਣਾ ਚਾਹੀਦਾ ਹੈ ਅਤੇ ਰੋਡ ਤੇ ਜਦੋਂ ਵੀ ਗੱਡੀ ਖਡ਼੍ਹੀ ਕਰੀਏ ਤਾਂ ਸਾਨੂੰ ਅਜਿਹੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ,ਤਾਂ ਜੋ ਅਸੀਂ ਇਹ ਵੱਡੀਆਂ ਦੁਰਘਟਨਾਵਾਂ ਹੋਣ ਤੋਂ ਬਚ ਸਕੀੇਏ,ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀਆਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *