ਕੇਂਦਰ ਸਰਕਾਰ ਨੇ ਲੈ ਲਿਆ ਅਜਿਹਾ ਫ਼ੈਸਲਾ ਸੁਣ ਕੇ ਹੋਵੋਗੇ ਹੈਰਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਜਾ ਸਕਣ ਪਿਛਲੇ ਦਿਨਾਂ ਦੇ ਵਿੱਚ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਇਹ ਫ਼ੈਸਲਾ ਸੁਣਾ ਦਿੱਤਾ ਸੀ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਵਾ ਦਿੱਤੇ ਜਾਣਗੇ ਜਿਸ ਤੋਂ ਬਾਅਦ ਉਨ੍ਹਾਂ ਨੇ ਅਪੀਲ ਕੀਤੀ ਸੀ ਕਿ ਕਿਸਾਨ ਦਿੱਲੀ ਦੀਆਂ ਸਰਹੱਦਾਂ ਨੂੰ ਛੱਡ ਕੇ

ਘਰਾਂ ਨੂੰ ਵਾਪਸ ਚਲੇ ਜਾਣ ਪਰ ਜਦੋਂ ਤੋਂ ਹੀ ਫ਼ੈਸਲਾ ਸਾਹਮਣੇ ਆਇਆ ਹੈ ਉਸ ਤੋਂ ਬਾਅਦ ਵੱਡੀ ਗਿਣਤੀ ਦੇ ਵਿਚ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਵੱਲ ਜਾ ਰਹੇ ਹਨ ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਇਸ ਮੌਕੇ ਕੇਂਦਰ ਸਰਕਾਰ ਵੱਲੋਂ ਆਪਣਾ ਫੈਸਲਾ ਬਦਲ ਲਿਆ ਜਾਂਦਾ ਹੈ ਤਾਂ ਆਉਣ ਵਾਲੇ ਸਮੇਂ ਦੇ ਵਿਚ ਇਕ ਵਾਰ ਫਿਰ ਤੋਂ ਮੁੜ ਅਜਿਹਾ ਇਕੱਠ ਕਰਨਾ ਮੁਸ਼ਕਿਲ ਹੋ ਜਾਵੇਗਾ।

ਇਸ ਲਈ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦੋਂ ਤਕ ਸੰਵਿਧਾਨਕ ਤੌਰ ਤੇ ਇਹ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੀ ਉਸ ਸਮੇਂ ਤਕ ਉਹ ਦਿੱਲੀ ਦੀਆਂ ਸਰਹੱਦਾਂ ਨੂੰ ਛੱਡ ਕੇ ਆਪਣੇ ਘਰਾਂ ਨੂੰ ਵਾਪਸ ਨਹੀਂ ਆਉਣਗੇ ਇਸੇ ਲਈ ਹੁਣ ਕੇਂਦਰ ਸਰਕਾਰ ਵੱਲੋਂ ਆਪਣੀ ਕੈਬਨਿਟ ਮੀਟਿੰਗ ਦੇ ਵਿੱਚ ਹੀ ਗੱਲ ਕਹੀ ਗਈ ਹੈ ਕਿ ਆਉਣ ਵਾਲੀ ਉਣੱਤੀ ਨਵੰਬਰ ਨੂੰ ਹੋਣ ਵਾਲੇ ਸੈਸ਼ਨ ਦੇ ਵਿੱਚ ਬਿਲ

ਪੇਸ਼ ਕਰ ਦਿੱਤੇ ਜਾਣਗੇ ਜਿਸ ਤੋਂ ਬਾਅਦ ਦੋਨਾਂ ਸਦਨਾਂ ਦੇ ਵਿਚ ਇਹ ਬਿਲ ਭੇਜੇ ਜਾਣਗੇ ਉਸ ਤੋਂ ਬਾਅਦ ਸੰਵਿਧਾਨਕ ਤੌਰ ਤੇ ਇਨ੍ਹਾਂ ਬਿਲਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਚਾਰੇ ਪਾਸੇ ਖੁਸ਼ੀ ਦੀ ਲਹਿਰ ਹੈ ਪਰ ਫਿਰ ਵੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੱਕੇ ਤੌਰ ਤੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਹ ਘਰਾਂ ਨੂੰ ਨਹੀਂ ਜਾਣਗੇ ਫਿਲਹਾਲ ਕਿਸਾਨਾਂ ਦੇ ਵਿੱਚ ਬਹੁਤ

ਜ਼ਿਆਦਾ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ ਉਨ੍ਹਾਂ ਨੂੰ ਯਕੀਨ ਹੋ ਚੁੱਕਿਆ ਹੈ ਕਿ ਉਹ ਜਿੱਤ ਚੁੱਕੇ ਹਨ ਇਸ ਲਈ ਲੋਕਾਂ ਵੱਲੋਂ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਆਪਣੀ ਖੁਸ਼ੀ ਨੂੰ ਜ਼ਾਹਿਰ ਕੀਤਾ ਜਾ ਰਿਹਾ ਹੈ ਅਤੇ ਨਰਿੰਦਰ ਮੋਦੀ ਸਰਕਾਰ ਨੂੰ ਚੁਕਾਇਆ ਜਾ ਚੁੱਕਿਆ ਹੈ ਇਸ ਕਿਸਾਨੀ ਅੰਦੋਲਨ ਨੇ ਲੋਕਾਂ ਦੇ ਵਿੱਚ ਬਹੁਤ ਹੀ ਦਾਲਾਂ ਜਾਗਰੂਕਤਾ ਲਿਆਂਦੀ ਹੈ ਕਿ ਕਿਸ ਤਰੀਕੇ ਨਾਲ ਸਰਕਾਰਾਂ ਵੱਲੋਂ ਉਨ੍ਹਾਂ ਉੱਤੇ ਜ਼ੁ ਲ ਮ ਢਾਹੇ ਜਾ ਰਹੇ ਹਨ।

Leave a Reply

Your email address will not be published. Required fields are marked *