ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਇਹ ਮਾਮਲਾ ਪਟਨਾ ਦਾ ਦੱਸਿਆ ਜਾ ਰਿਹਾ ਹੈ ਜਿੱਥੇ ਪਟਨਾ ਦੇ ਇਕ ਅਦਾਲਤ ਦੇ ਵਿੱਚ ਇੱਕ ਜੱਜ ਨੂੰ ਇਕ ਪੁਲੀਸ ਮੁਲਾਜ਼ਮ ਤੇ ਵੱਲੋਂ ਕੁੱਟਿਆ ਮਾਰਿਆ ਗਿਆ ਹੈ ਅਸਦ ਤੋਂ ਇਲਾਵਾ ਭੱਦੀ ਸ਼ਬਦਾਵਲੀ ਦਾ ਵੀ
ਇਸਤੇਮਾਲ ਕੀਤਾ ਗਿਆ ਹੈ ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰ ਰਹੀਆਂ ਹਨ ਦੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਹੋਰ ਵੀ ਕਈ ਮਾਮਲੇ ਸਾਹਮਣੇ ਆਉਂਦੇ ਹਨ। ਜਦੋਂ ਪੁਲੀਸ ਮੁਲਾਜ਼ਮਾਂ ਦੀ ਵਰਦੀ ਉੱਤੇ ਸਵਾਲ ਖੜ੍ਹੇ ਹੋ ਜਾਂਦੇ ਹਨ ਅਜਿਹੇ ਮਾਮਲਿਆਂ ਨੂੰ ਦੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ
ਕਿ ਭਾਰਤ ਦੇਸ਼ ਦੇ ਵਿਚ ਕੁਝ ਵੀ ਹੋ ਸਕਦਾ ਹੈ ਲੋਕ ਕਿਸੇ ਵੀ ਹੱਦ ਤਕ ਜਾ ਸਕਦੇ ਹਨ ਇੱਥੇ ਕੋਈ ਵੀ ਅਫ਼ਸਰ ਹੋਵੇ ਉਸ ਦਾ ਮਤਲਬ ਇਹ ਨਹੀਂ ਹੈ ਕਿ ਉਸ ਨੂੰ ਕੋਈ ਕੁਝ ਕਹਿ ਨਹੀਂ ਸਕੇਗਾ ਜਾਂ ਫਿਰ ਉਸ ਦੇ ਖ਼ਿਲਾਫ਼ ਕੋਈ ਬੋਲ ਨਹੀਂ ਸਕਦਾ। ਅੱਜ ਦੇ ਸਮੇਂ ਵਿੱਚ ਲੋਕਾਂ ਦੀ ਮਾਨਸਿਕਤਾ ਹੀ ਬਹੁਤ ਜ਼ਿਆਦਾ ਵਿਗੜ ਚੁੱਕੀ ਹੈ ਜਾਂ ਫਿਰ ਇੰਝ ਕਹਿ ਲਵੋ ਕਿ ਲੋਕਾਂ ਦੇ ਨਾਲ ਬਹੁਤ ਕੁਝ ਗਲਤ ਹੋ ਰਿਹਾ ਹੈ ਜਿਸਦਾ ਗੁੱਸਾ ਉਨ੍ਹਾਂ ਨੂੰ ਆਉਂਦਾ ਹੈ ਅਤੇ ਬਾਅਦ ਵਿੱਚ ਕੁਝ ਅਫ਼ਸਰਾਂ ਨੂੰ ਵੀ ਇਸ ਗੁੱਸੇ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਇਸ ਮਾਮਲੇ ਨੂੰ ਵੇਖਣ ਤੋਂ
ਬਾਅਦ ਹੈਰਾਨ ਵੀ ਹੋ ਰਹੇ ਹਨ।ਕਿਉਂਕਿ ਜਦੋਂ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਨੂੰਨ ਜਿਹੜੇ ਲੋਕਾਂ ਦੇ ਹੱਥਾਂ ਦੇ ਵਿੱਚ ਹੈ ਉਹ ਵੀ ਸੁਰੱਖਿਅਤ ਨਹੀਂ ਹਨ ਤਾਂ ਆਮ ਬੰਦੇ ਲਈ ਅੱਜ ਦੇ ਸਮੇਂ ਵਿੱਚ ਇਨਸਾਫ਼ ਲੈਣਾ ਕਾਫ਼ੀ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਦੇਖਿਆ ਜਾਵੇ ਤਾਂ ਬਹੁਤ ਸਾਰੇ ਜੱਜ ਵਕੀਲ ਵੀ ਅਜਿਹੇ ਹੁੰਦੇ ਹਨ ਜੋ ਕੁਝ ਲੋਕਾਂ ਦੇ ਨਾਲ ਇਨਸਾਫ਼ ਨਹੀਂ ਕਰਦੇ ਜਿਸ ਤੋਂ ਬਾਅਦ ਲੋਕਾਂ ਦਾ ਗੁੱਸਾ ਫੁੱਟਦਾ ਹੈ ਅਤੇ ਅਜਿਹੇ ਪੰਗੇ ਪੈਂਦੇ ਹਨ ਬਹੁਤ ਸਾਰੇ ਲੋਕ ਇਸ ਮਾਮਲੇ ਸਬੰਧੀ ਆਪਣੀ ਰਾਇ ਦੇ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।