ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਨੇ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਨ ਦੀ ਮੰਗ ਕੀਤੀ ਸੀ ਭਾਰਤ ਸਰਕਾਰ ਨੇ ਵੀ ਮੰਗ ਮੰਨ ਲਈ ਹੈ ।ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਰਾਲੀ ਸਾੜਨ ਨੂੰ ਅਪਰਾਧ ਮੁਕਤ ਕਰਨ ਦੀ ਮੰਗ ਕੀਤੀ ਸੀ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਣ ਦਾ ਫ਼ੈਸਲਾ ਸੰਸਦ ਦਾ
ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਲਿਆ ਹੈ ਇਸ ਤੋਂ ਪਹਿਲਾਂ ਤੋਮਰ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਫਸਲੀ ਵਿਭਿੰਨਤਾ ਜ਼ੀਰੋ ਬਜਟ ਖੇਤੀ ਅਤੇ ਐੱਮਐੱਸਪੀ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੇ ਮੁੱਦਿਆਂ ਤੇ ਵਿਚਾਰ ਕਰਨ ਲਈ ਇੱਕ ਕਮੇਟੀ ਦਾ ਗਠਨ ਦਾ ਐਲਾਨ ਕੀਤਾ ਹੈ ਇਸ ਕਮੇਟੀ ਵਿੱਚ ਕਿਸਾਨ
ਜਥੇਬੰਦੀਆਂ ਦੇ ਨੁਮਾਇੰਦੇ ਹੋਣਗੇ।ਅਤੇ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੁਮਾਇੰਦਿਆਂ ਦੇ ਅੱਗੇ ਹੀ ਅਤੇ ਇਸ ਕਮੇਟੀ ਦੇ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਲੈ ਕੇ ਇਸ ਬਾਰੇ ਵੱਡੀ ਚਰਚਾ ਕੀਤੀ ਜਾਵੇਗੀ ।ਕਿਉਂ ਕੀ ਤੁਹਾਨੂੰ ਪਤਾ ਹੀ ਹੈ ਕਿ ਐਮਐਸਪੀ ਤੇ ਕਿਸਾਨ ਜਥੇਬੰਦੀਆਂ ਨੇ ਵੱਡੇ ਮੁੱਦੇ ਚੁੱਕਦਿਆਂ ਹੋਇਆਂ ਸਰਕਾਰ ਨੂੰ ਇਹ ਗੁਹਾਰ ਲਗਾਉਂਦਿਆਂ ਕਿਹਾ ਹੈ ਕਿ ਐਮਐਸਪੀ ਤੇ ਕੁਝ ਅਜਿਹੀਆਂ ਚੀਜ਼ਾਂ ਖ਼ਤਮ ਕਰ ਦਿੱਤੀਆਂ ਜਾਣ ।ਜੋ ਸਾਡੇ ਲਈ ਲਾਭਦਾਇਕ ਨਾ ਹੁਣ ਉਹ ਚੀਜ਼ਾਂ ਨੂੰ ਹਟਾ ਦਿੱਤਾ ਜਾਵੇ ।
ਇਹ ਸਾਰਾ ਕੁਝ ਦੇਖਿਆ ਹੋਇਆ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਐਲਾਨ ਕਰ ਦਿੱਤੇ ਗਏ ਹਨ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਉ ।