ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿਚ ਆਈਆਂ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਅਤੇ ਜਿਹਡ਼ੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਆਏ ਹਾਂ ਉਹ ਪੰਜਾਬ ਮਿਲਕਫੈੱਡ ਦੇ ਵਿਚ ਜਾਰੀ ਕੀਤੀਆਂ ਗਈਆਂ ਹਨ ਦੱਸ ਦਈਏ ਕਿ ਇੱਥੇ ਬੱਨਵੇ ਪੋਸਟਾਂ ਜਾਰੀ ਕੀਤੀਅਾਂ ਗੲੀਅਾਂ ਹਨ।ਇੱਥੇ ਐਗਜ਼ੀਕਿਊਟਿਵ ਅਤੇ ਅਸਿਸਟੈਂਟ ਮੈਨੇਜਰ ਦੀਆਂ ਪੋਸਟਾਂ ਜਾਰੀ
ਹੋਈਆਂ ਹਨ ਜਿਨ੍ਹਾਂ ਦੇ ਲਈ ਉਮੀਦਵਾਰ ਨੇ ਜੇਕਰ ਗ੍ਰੈਜੂਏਸ਼ਨ ਜਾਂ ਫਿਰ ਪੋਸਟ ਗ੍ਰੈਜੂਏਸ਼ਨ ਕੀਤੀ ਹੋਈ ਹੈ ਤਾਂ ਅਪਲਾਈ ਕਰ ਸਕਦੇ ਹਨ ਐਪਲੀਕੇਸ਼ਨ ਫੀਸ ਦੀ ਗੱਲ ਕੀਤੀ ਜਾਵੇ ਤਾਂ ਜਨਰਲ ਕੈਟਾਗਿਰੀ ਦੇ ਲਈ ਹਜ਼ਾਰ ਰੁਪਏ ਫੀਸ ਰੱਖੀ ਗਈ ਹੈ। ਇਸ ਤੋਂ ਇਲਾਵਾ ਐਸਸੀ ਕੈਟਾਗਰੀ ਦੇ ਲਈ ਛੇ ਸੌ ਰੁਪਿਆ ਫੀਸ ਰੱਖੀ ਗਈ ਹੈ ਮੁੰਡੇ ਅਤੇ ਕੁਡ਼ੀਆਂ ਦੋਨੋਂ ਹੀ ਅਪਲਾਈ ਕਰ ਸਕਦੇ ਹਨ
ਆਨਲਾਈਨ ਤਰੀਕੇ ਦੇ ਨਾਲ ਅਪਲਾਈ ਕੀਤਾ ਜਾ ਸਕਦਾ ਹੈ ਅਠਾਰਾਂ ਦਸੰਬਰ ਤੋਂ ਪਹਿਲਾਂ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਨਾ ਹੈ ਜੇਕਰ ਤੁਸੀਂ ਸਿਲੈਕਟ ਹੁੰਦੇ ਹੋ ਤਾਂ ਤੁਹਾਨੂੰ ਤਨਖ਼ਾਹ ਵੀ ਬਹੁਤ ਵਧੀਆ ਦਿੱਤੀ ਜਾਵੇਗੀ।ਦੱਸ ਦੇਈਏ ਕਿ ਪੈਂਤੀ ਹਜ਼ਾਰ ਤੋਂ ਲੈ ਕੇ ਨੱਬੇ ਹਜ਼ਾਰ ਰੁਪਏ ਪ੍ਰਤੀ ਮਹੀਨਾ ਤੱਕ ਤੁਹਾਡੀ ਤਨਖ਼ਾਹ ਜਾ ਸਕਦੀ ਹੈ ਸੋ ਇਹ ਬਹੁਤ ਹੀ ਵਧੀਆ ਮੌਕਾ ਹੈ ਜੇਕਰ ਤੁਸੀਂ
ਇਸ ਵਿਭਾਗ ਦੇ ਵਿੱਚ ਕੰਮ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਦੇ ਹੋ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਲਈ ਜ਼ਿਆਦਾ ਜਾਣਕਾਰੀ ਚਾਹੁੰਦੇ ਹੋ ਤਾਂ ਤੁਸੀਂ ਇਸ ਵੀਡੀਓ ਨੂੰ ਪੂਰਾ ਜ਼ਰੂਰ ਵੇਖੋ।ਇਸ ਤੋਂ ਇਲਾਵਾ ਇਸ ਵਿਭਾਗ ਦੇ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ਜਿਸ ਦੇ ਵਿਚ ਇਨ੍ਹਾਂ ਪੋਸਟਾਂ ਦੇ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਹੈ ਅਤੇ ਤੁਸੀਂ ਕਿਸ ਤਰੀਕੇ ਨਾਲ
ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕੋਗੇ ਉਸ ਬਾਰੇ ਵੀ ਪੂਰੀ ਜਾਣਕਾਰੀ ਹੈ ਸੋ ਜੇਕਰ ਤੁਸੀਂ ਯੋਗ ਹੋ ਤਾਂ ਜ਼ਰੂਰ ਅਪਲਾਈ ਕਰੋ ਇਸ ਤੋਂ ਇਲਾਵਾ ਆਪਣੇ ਦੋਸਤਾਂ ਦੇ ਨਾਲ ਦੀ ਇਸ ਜਾਣਕਾਰੀ ਨੂੰ ਸਾਂਝਾ ਕਰੋ ਤਾਂ ਜੋ ਉਨ੍ਹਾਂ ਨੂੰ ਵੀ ਇਸ ਦਾ ਫਾਇਦਾ ਮਿਲ ਸਕੇ ਅਸੀਂ ਅਕਸਰ ਹੀ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਪੋਸਟਾਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਇਸ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਇਕ ਨਵੀਂ ਅਪਡੇਟ ਮਿਲਦੀ ਰਹੇ।