ਤੁਹਾਨੂੰ ਪਤਾ ਹੀ ਹੈ ਕੀ ਸੋਸਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ ਜਿੱਥੇ ਹਰ ਰੋਜ਼ ਇਕ ਨਵੀਂ ਵੀਡੀਓ ਵਾਇਰਲ ਹੁੰਦੀ ਹੈ ਸੋਸ਼ਲ ਮੀਡੀਆ ਦੇ ਰਾਹੀਂ ਬਹੁਤ ਸਾਰੇ ਲੋਕ ਹਨ ਜੋ ਰਾਤੋ ਰਾਤ ਸਟਾਰ ਵੀ ਬਣਦੇ ਹਨ ਜਿਨ੍ਹਾਂ ਨੂੰ ਇਸ ਦੁਨੀਆਂ ਦੇ ਵਿੱਚ ਇੱਕ ਵੱਖਰੀ ਪਹਿਚਾਣ ਮਿਲਦੀ ਹੈ ਪੰਜਾਬ ਦੇ ਪੰਜਾਬੀ ਕਲਾਕਾਰ ਕੁਝ ਆਪਣੀਆਂ ਅਜਿਹੀਆਂ ਵੀਡੀਓ ਕਰਕੇ ਸੋਸ਼ਲ ਮੀਡੀਆ ਤੇ ਛਾਏ ਰਹਿੰਦੇ ਹਨ
ਜਿਨ੍ਹਾਂ ਵਿਚ ਉਹ ਆਪਣਾ ਪ੍ਰਦਰਸ਼ਨ ਜ਼ਾਹਿਰ ਕਰਦੇ ਹਨ ਪੰਜਾਬ ਦੇ ਪੰਜਾਬੀ ਕਲਾਕਾਰ ਸੋਸ਼ਲ ਮੀਡੀਆ ਤੇ ਆਪਣਾ ਪ੍ਰਦਰਸ਼ਨ ਦਿਖਾਉਣ ਤੋਂ ਪਿੱਛੇ ਨਹੀਂ ਰਹਿੰਦੇ ਇਸ ਤਰ੍ਹਾਂ ਦਾ ਹੀ ਇੱਕ ਵੀਡੀਓ ਹੁਣ ਦੇ ਪੰਜਾਬ ਤੋਂ ਹੀ ਦੇਖਣ ਨੂੰ ਮਿਲ ਰਿਹਾ ਹੈ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਇਸ ਵੀਡੀਓ ਨੂੰ ਲੋਕ ਬਹੁਤ ਪਸੰਦ ਕਰ ਰਹੇ ਹਨ ਜਿਸ ਵਿਚ ਪੰਜਾਬ ਦੇ ਪੰਜਾਬੀ
ਗਾਇਕ ਰਣਜੀਤ ਬਾਵਾ ਤੇ ਪੰਜਾਬ ਦੇ ਮਸ਼ਹੂਰ ਐਕਟਰ ਯੋਗਰਾਜ ਇਕ ਸਟੇਜ ਉਪਰ ਭੰਗੜਾ ਪਾ ਰਹੇ ਹਨ ਇਹ ਦੋਨੇ ਇਨ੍ਹਾਂ ਵਧੀਆ ਭੰਗੜਾ ਪਾ ਰਹੇ ਹਨ ਕਿ ਲੋਕ ਇਨ੍ਹਾਂ ਨੂੰ ਖੜ੍ਹ ਖੜ੍ਹ ਕੇ ਦੇਖ ਰਹੇ ਹਨ ਇਨ੍ਹਾਂ ਦੋ ਕਲਾਕਾਰਾਂ ਨੇ ਸਟੇਜ ਦੇ ਉੱਪਰ ਇਕ ਰੰਗ ਬੰਨ੍ਹ ਦਿੱਤਾ ਸੀ ਇਹ ਵੀਡੀਓ ਹੁਣ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਿਹਾ ਹੈ ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਦੁਆਰਾ ਪਸੰਦ
ਵੀ ਕੀਤਾ ਜਾ ਰਿਹਾ ਹੈ ਤੇ ਬਹੁਤ ਸਾਰੇ ਲੋਕ ਇਸ ਵੀਡੀਓ ਦੀ ਉੱਪਰ ਕਮੈਂਟ ਵੀ ਕਰ ਰਹੇ ਹਨ ਇਸ ਤਰ੍ਹਾਂ ਦੇ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਸੋਸ਼ਲ ਮੀਡੀਆ ਤੇ ਅਕਸਰ ਹੀ ਵਾਇਰਲ ਹੁੰਦੇ ਰਹਿੰਦੇ ਹਨ ਤੇ ਇਨ੍ਹਾਂ ਵੀਡੀਓ ਦੇ ਵਿਚ ਪੰਜਾਬ ਦੇ ਪੰਜਾਬੀ ਕਲਾਕਾਰ ਆਪਣਾ ਪ੍ਰਦਰਸ਼ਨ ਦਿਖਾਉਂਦੇ ਹਨ ਤੇ ਲੋਕਾਂ ਦੇ ਸਾਹਮਣੇ ਆਪਣੇ ਪ੍ਰਦਰਸ਼ਨ ਨੂੰ ਜ਼ਾਹਿਰ ਵੀ ਕਰਦੇ ਹਨ ਸੋਸ਼ਲ ਮੀਡੀਆ ਤੇ
ਬਹੁਤ ਸਾਰੇ ਵੀਡੀਓਜ਼ ਇਸ ਤਰ੍ਹਾਂ ਦੇ ਹੁੰਦੇ ਹਨ ਕਿ ਲੋਕਾਂ ਨੂੰ ਰਾਤੋ ਰਾਤ ਸਟਾਰ ਬਣਾ ਦਿੰਦੇ ਹਨ ਪੰਜਾਬ ਦੇ ਵਿੱਚ ਬਹੁਤ ਸਾਰੇ ਇਸ ਤਰ੍ਹਾਂ ਦੇ ਕਲਾਕਾਰ ਹਨ ਜੋ ਸੋਸ਼ਲ ਮੀਡੀਆ ਤੋਂ ਉੱਠ ਕੇ ਆਪਣੀ ਇਕ ਨਵੀਂ ਵੱਖਰੀ ਪਹਿਚਾਣ ਬਣਾ ਚੁੱਕੇ ਹਨ ਉਨ੍ਹਾਂ ਨੇ ਸੋਸ਼ਲ ਮੀਡੀਆ ਤੋਂ ਹੀ ਆਪਣਾ ਇਕ ਸਫ਼ਰ ਸ਼ੁਰੂ ਕੀਤਾ ਸੀ ਜੋ ਅੱਜ ਬਹੁਤ ਵੱਡੇ ਕਲਾਕਾਰ ਬਣ ਚੁੱਕੇ ਹਨ
ਤੇ ਪੰਜਾਬ ਦਾ ਹਰ ਇਨਸਾਨ ਉਨ੍ਹਾਂ ਨੂੰ ਜਾਣਦਾ ਹੈ ਸੋਸ਼ਲ ਮੀਡੀਆ ਵਿੱਚ ਏਨੀ ਜਾਨ ਹੈ ਕਿ ਕਿਸੇ ਵੀ ਇਨਸਾਨ ਨੂੰ ਉਸ ਦੀ ਪਹਿਚਾਣ ਦਿਵਾ ਸਕਦਾ ਹੈ ਇਸ ਤਰ੍ਹਾਂ ਦੀ ਹੀ ਵੀਡੀਓਜ਼ ਅਤੇ ਜਾਣਕਾਰੀ ਅਸੀਂ ਤੁਹਾਡੀ ਲੈ ਕੇ ਆਉਂਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦ