ਚੰਨੀ ਸਰਕਾਰ ਦਾ ਭਿਆਨਕ ਰੂਪ ਆਇਆ ਸਾਹਮਣੇ

Uncategorized

ਅਸੀਂ ਸਭ ਜਾਣਦੀ ਹਾਂ ਕਿ ਪੰਜਾਬ ਦੇ ਅੰਦਰ ਬੇਰੁਜ਼ਗਾਰੀ ਵਧਦੀ ਹੀ ਜਾ ਰਹੀ ਹੈ ਬਹੁਤ ਸਾਰੇ ਨੌਜਵਾਨ ਡਿਗਰੀਆਂ ਕਰਕੇ ਆਪਣੇ ਘਰਾਂ ਦੇ ਵਿੱਚ ਵਿਹਲੇ ਬੈਠੇ ਹਨ ਜੋ ਇਕ ਛੋਟੀ ਜਿਹੀ ਜੌਬ ਨੂੰ ਪਾਉਣ ਦੇ ਲਈ ਲੱਖਾਂ ਰੁਪਏ ਖ਼ਰਚ ਕਰ ਦਿੰਦੇ ਹਨ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਜੋ ਹਰ ਰੋਜ਼ ਇੱਕ ਨਵਾਂ ਐਲਾਨ ਕਰਦੀ ਹੈ ਬਹੁਤ ਸਾਰੇ ਨੌਜਵਾਨ ਹਨ ਜੋ ਟੀਚਰ ਦਾ ਕੋਰਸ ਕਰਕੇ

ਆਪਣੇ ਘਰ ਵਿੱਚ ਵਿਹਲੇ ਬੈਠੇ ਹਨ ਜਦੋਂ ਇਹ ਨੌਜਵਾਨ ਸਰਕਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹਨ ਤਾਂ ਇਨ੍ਹਾਂ ਦੇ ਨਾਲ ਬਹੁਤ ਮਾੜੀ ਦੁਰਦਸ਼ਾ ਕੀਤੀ ਜਾਂਦੀ ਹੈ ਇਸ ਤਰ੍ਹਾਂ ਦੇ ਹੀ ਇੱਕ ਖ਼ਬਰ ਹੁਣ ਪੰਜਾਬ ਦੇ ਸ਼ਹਿਰ ਸੰਗਰੂਰ ਤੋਂ ਨਿਕਲ ਕੇ ਆ ਰਹੀ ਹੈ ਜਿਸ ਵਿਚ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀ ਰੈਲੀ ਹੋ ਰਹੀ ਸੀ ਉਸ ਰੈਲੀ ਨੂੰ ਸੰਬੋਧਨ ਕਰਨ ਦੇ ਲਈ ਖ਼ੁਦ ਪੰਜਾਬ ਦੇ ਮੁੱਖ

ਮੰਤਰੀ ਚਰਨਜੀਤ ਚੰਨੀ ਆਏ ਹੋਏ ਸਨ ਇਸ ਰੈਲੀ ਵਿੱਚ ਬਹੁਤ ਸਾਰੇ ਬੇਰੁਜ਼ਗਾਰ ਅਧਿਆਪਕ ਵੀ ਆਏ ਹੋਏ ਸਨ ਤੇ ਇਹ ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਦੇ ਖਿਲਾਫ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਸਨ ਜਦੋਂ ਇਹ ਨੌਜਵਾਨ ਪੰਜਾਬ ਸਰਕਾਰ ਖਿਲਾਫ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਸਨ ਤਾਂ ਪੁਲੀਸ ਵੱਲੋਂ ਇਨ੍ਹਾਂ ਨੂੰ ਦਬੋਚਿਆ ਗਿਆ ਇਨ੍ਹਾਂ ਅਧਿਆਪਕਾਂ ਨੂੰ ਨਾਅਰੇ ਲਗਾਉਣ

ਤੋਂ ਮਨ੍ਹਾ ਕੀਤਾ ਗਿਆ ਪਰ ਜਦੋਂ ਇਹ ਅਧਿਆਪਕ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇ ਲਾਉਣੋਂ ਨਹੀਂ ਹਟੇ ਤਾਂ ਪੰਜਾਬ ਪੁਲੀਸ ਨੇ ਇਨ੍ਹਾਂ ਨੂੰ ਉੱਥੋਂ ਫੜ ਕੇ ਬਾਹਰ ਕਰ ਦਿੱਤਾ ਗਿਆ ਤੇ ਇਨ੍ਹਾਂ ਦੇ ਮੂੰਹ ਵਿਚ ਕੱਪੜਾ ਵੀ ਪਾਇਆ ਗਿਆ ਇਸ ਤੋਂ ਬਾਅਦ ਉਨ੍ਹਾਂ ਅਧਿਆਪਕਾਂ ਨੂੰ ਉਸ ਰੈਲੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਜਿਸ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਨੂੰ ਪੁਲਿਸ ਦੇ ਵਿਚ ਗ੍ਰਿਫ਼ਤਾਰ ਵੀ ਕੀਤਾ ਗਿਆ

ਤੇ ਲਾਠੀਚਾਰਜ ਵੀ ਕੀਤਾ ਗਿਆ ਸੀ ਇਸ ਤਰ੍ਹਾਂ ਦੀ ਹੀ ਇੱਕ ਹੋਰ ਖ਼ਬਰ ਭਾਰਤ ਦੇ ਸ਼ਹਿਰ ਮੁੰਬਈ ਤੋਂ ਆ ਰਹੀ ਹੈ ਜਿੱਥੇ ਕੋਰੋਨਾ ਦੇ ਮਾਮਲੇ ਬਹੁਤ ਜ਼ਿਆਦਾ ਵਧ ਰਹੇ ਹਨ ਇਸ ਵਾਧੇ ਮਾਮਲਿਆਂ ਕਰਕੇ ਮੁੰਬਈ ਦੇ ਵਿਚ ਧਾਰਾ ਇੱਕ ਸੌ ਚੁਤਾਲੀ ਲਾਗੂ ਕੀਤੀ ਗਈ ਹੈ ਕਿਉਂਕਿ ਮੁੰਬਈ ਦੇ ਵਿਚ ਕੋਰੋਨਾ ਦੇ ਮਾਮਲੇ ਬਹੁਤ ਜ਼ਿਆਦਾ ਵਧ ਗਏ ਹਨ ਜਿਸ ਕਰਕੇ ਕਈ ਲੋਕਾਂ ਦੀ ਜਾਨ ਵੀ ਚਲੀ ਗਈ ਹੈ

ਕਰੋਨਾ ਦੇ ਕੇਸ ਇੰਨੇ ਜ਼ਿਆਦਾ ਵਧ ਗਏ ਹਨ ਕਿ ਮੁੰਬਈ ਦੇ ਵਿਚ ਫ਼ਿਲਮੀ ਕਲਾਕਾਰਾਂ ਨੂੰ ਵੀ ਕੋਰੋਨਾ ਨਾਮ ਦੀ ਬਿਮਾਰੀ ਨੇ ਘੇਰ ਲਿਆ ਹੈ ਜਿਸ ਕਰਕੇ ਇਨ੍ਹਾਂ ਫ਼ਿਲਮੀ ਕਲਾਕਾਰਾਂ ਦੇ ਘਰਾਂ ਨੂੰ ਤਾਲੇ ਵੀ ਲਗਾ ਦਿੱਤੇ ਗਏ ਹਨ ਜਿਸ ਕਰ ਕੇ ਮੁੰਬਈ ਦੇ ਵਿੱਚ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ ਉੱਥੋਂ ਦੀ ਪੁਲੀਸ ਦਾ ਕਹਿਣਾ ਹੈ ਕਿ ਲੋਕਾਂ ਨੂੰ ਆਪਣੇ ਘਰਾਂ ਦੇ ਵਿੱਚ ਹੀ ਰਹਿਣਾ ਚਾਹੀਦਾ ਹੈ

ਜੇ ਕੋਈ ਜ਼ਰੂਰੀ ਕੰਮ ਹੈ ਤਾਂ ਹੀ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਹੋਣਾ ਚਾਹੀਦਾ ਹੈ ਮੁੰਬਈ ਦੇ ਵਿਚ ਲੋਕਾਂ ਨੂੰ ਮਾਸਕ ਲਗਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ ਜੇ ਕੋਈ ਆਦਮੀ ਮੁੰਬਈ ਦੇ ਵਿਚ ਮਾਸਕ ਨਹੀਂ ਲਗਾਉਂਦਾ ਤਾ ਉਸ ਦੇ ਉੱਪਰ ਜੁਰਮਾਨਾ ਪਾ ਦਿੱਤਾ ਜਾਂਦਾ ਹੈ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪੂਰੇ ਭਾਰਤ ਦੇ ਵਿੱਚ ਦੁਬਾਰਾ ਤੋਂ ਇੱਕ ਚਿੰਤਾ ਬਣੀ ਹੋਈ ਹੈ

ਕਿਉਂਕਿ ਪਹਿਲਾਂ ਵੀ ਕੋਰੋਨਾ ਦੇ ਕਾਰਨ ਭਾਰਤ ਦੇ ਵਿੱਚ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਿਆ ਹੈ ਜਿਸ ਵਿਚ ਲੋਕਾਂ ਦੀ ਜਾਨ ਵੀ ਗਈ ਹੈ ਤੇ ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਵੀ ਗਿਆ ਹੈ ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਸਰਕਾਰ ਦਾ ਸਾਥ ਦੇਣ ਤੇ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਖ਼ਬਰਾਂ ਹਨ ਜੋ ਅਕਸਰ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦ

Leave a Reply

Your email address will not be published. Required fields are marked *