ਕਿਸਾਨਾਂ ਦਾ ਜਿਸ ਥਾਂ ਤੇ ਲੱਗਿਆ ਸੀ ਧਰਨਾ ਹੁਣ ਉੱਥੇ ਪਹੁੰਚ ਗਏ ਦਿੱਲੀ ਵਾਲੇ

Uncategorized

ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਸਨ ਜਿਨ੍ਹਾਂ ਦਾ ਵਿਰੋਧ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਗਿਆ ਸੀ ਭਾਰਤ ਦੇ ਪੂਰੇ ਸੂਬਿਆਂ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਇਸ ਸੰਘਰਸ਼ ਸ਼ੁਰੂ ਕੀਤਾ ਸੀ ਸਭ ਤੋਂ ਪਹਿਲਾਂ ਇਸ ਸੰਘਰਸ਼ ਦੀ ਸ਼ੁਰੂਆਤ ਪੰਜਾਬ ਤੋਂ ਕੀਤੀ ਗਈ ਸੀ ਪੂਰੇ ਸੂਬਿਆਂ ਦੇ ਵਿੱਚੋਂ ਕਿਸਾਨ ਇਕੱਠੇ ਹੋ ਕੇ ਦਿੱਲੀ ਦੇ ਬਾਰਡਰਾਂ ਦੇ ਉੱਪਰ ਖੜ੍ਹੇ ਸਨ ਜਿੱਥੇ ਕੇਂਦਰ ਸਰਕਾਰ ਇਹ ਕਹਿ ਰਹੀ ਸੀ

ਕਿ ਇਹ ਤਿੰਨ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ ਉੱਥੇ ਹੀ ਪੰਜਾਬ ਦੇ ਕਿਸਾਨਾਂ ਦਾ ਕਹਿਣਾ ਸੀ ਕਿ ਇਹ ਤਿੰਨ ਕਾਲੇ ਕਾਨੂੰਨ ਕਿਸਾਨਾਂ ਦੀ ਕਿਸਾਨੀ ਨੂੰ ਖਤਮ ਕਰ ਦੇਣਗੇ ਕਿਸਾਨਾਂ ਦਾ ਕੇਂਦਰ ਸਰਕਾਰ ਨੂੰ ਇਹ ਕਹਿਣਾ ਸੀ ਕਿ ਇਹ ਤਿੰਨ ਕਾਲੇ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਹਨ ਇਸ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਗਈ ਸੀ

ਲਗਪਗ ਇਸ ਕਿਸਾਨੀ ਸੰਘਰਸ਼ ਵਿਚ ਅੱਠ ਸੌ ਕਿਸਾਨਾਂ ਦੀ ਜਾਨ ਗਈ ਸੀ ਜਦੋਂ ਇਹ ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ ਬੈਠੇ ਸਨ ਤਾਂ ਬਹੁਤ ਸਾਰੇ ਦਿੱਲੀ ਵਾਸੀਆਂ ਨੇ ਇਨ੍ਹਾਂ ਕਿਸਾਨਾਂ ਦਾ ਸਾਥ ਵੀ ਦਿੱਤਾ ਸੀ ਤੇ ਬਹੁਤ ਸਾਰੇ ਦਿੱਲੀ ਵਾਸੀ ਇਨ੍ਹਾਂ ਕਿਸਾਨਾਂ ਦਾ ਵਿਰੋਧ ਵੀ ਕਰ ਰਹੇ ਸਨ ਪੂਰੇ ਭਾਰਤ ਸੂਬੇ ਦੇ ਕਿਸਾਨਾਂ ਨੂੰ ਦਿੱਲੀ ਬਾਰਡਰਾਂ ਉੱਤੇ ਬੈਠਿਆਂ ਨੂੰ ਪੂਰਾ ਇਕ ਸਾਲ ਹੋ ਚੁੱਕਿਆ ਸੀ ਜਿਸ

ਤੋਂ ਬਾਅਦ ਦਿੱਲੀ ਦੇ ਲੋਕਾਂ ਨਾਲ ਕਿਸਾਨਾਂ ਦੀ ਵਧੀਆ ਗੱਲਬਾਤ ਹੋਣ ਲੱਗੀ ਸੀ ਜਿਸ ਕਰਕੇ ਦਿੱਲੀ ਦੇ ਲੋਕਾਂ ਦਾ ਤੇ ਕਿਸਾਨਾਂ ਦਾ ਇੱਕ ਦੂਜੇ ਦੇ ਨਾਲ ਪਿਆਰ ਪੈ ਗਿਆ ਸੀ ਜਦੋਂ ਕੇਂਦਰ ਸਰਕਾਰ ਨੇ ਪੂਰੇ ਇੱਕ ਸਾਲ ਬਾਅਦ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲਿਆ ਤਾਂ ਦਿੱਲੀ ਦੇ ਲੋਕ ਵੀ ਕਿਸਾਨਾਂ ਦੀ ਜਿੱਤ ਦੀ ਖੁਸ਼ੀ ਮਨਾ ਰਹੇ ਸਨ ਕਿਉਂਕਿ ਕਿਸਾਨਾਂ ਦਾ ਇਹ ਸੰਘਰਸ਼

ਪੂਰੇ ਭਾਰਤ ਦੇ ਵਿੱਚ ਸਭ ਤੋਂ ਵੱਡਾ ਸੰਘਰਸ਼ ਮੰਨਿਆ ਜਾ ਰਿਹਾ ਸੀ ਜਦੋਂ ਕਿਸਾਨ ਇਸ ਜਿੱਤ ਤੋਂ ਬਾਅਦ ਆਪੋ ਆਪਣੇ ਘਰ ਆ ਰਹੇ ਸਨ ਤਾਂ ਦਿੱਲੀ ਦੇ ਲੋਕ ਇਨ੍ਹਾਂ ਨੂੰ ਘਰੇ ਜਾਂਦਿਆਂ ਦੇਖ ਬਹੁਤ ਜ਼ਿਆਦਾ ਦੁਖੀ ਹੋ ਰਹੇ ਸਨ ਕਿਉਂਕਿ ਕਿਸਾਨਾਂ ਵੱਲੋਂ ਲਗਾਏ ਗਏ ਲੰਗਰ ਬਹੁਤ ਸਾਰੇ ਗ਼ਰੀਬ ਲੋਕਾਂ ਦਾ ਢਿੱਡ ਭਰ ਰਹੇ ਸਨ ਕਿਉਂਕਿ ਦਿੱਲੀ ਦੇ ਵਿੱਚ ਗ਼ਰੀਬ ਲੋਕਾਂ ਨੂੰ ਖਾਣ ਦੇ ਲਈ

ਕੁਝ ਜ਼ਿਆਦਾ ਨਹੀਂ ਮਿਲਦਾ ਬਹੁਤ ਸਾਰੇ ਗ਼ਰੀਬ ਲੋਕ ਦਿੱਲੀ ਦੇ ਵਿੱਚ ਭੁੱਖੇ ਢਿੱਡ ਹੀ ਸੋਂਹਦੇ ਹਨ ਪਰ ਕਿਸਾਨਾਂ ਨੇ ਇਨ੍ਹਾਂ ਦਿੱਲੀ ਦੇ ਲੋਕਾਂ ਦੇ ਲਈ ਲੰਗਰ ਲਗਾਏ ਸਨ ਤੇ ਇਹ ਗ਼ਰੀਬ ਲੋਕ ਢਿੱਡ ਭਰ ਕੇ ਖਾਣਾ ਖਾਂਦੇ ਸਨ ਤੁਹਾਨੂੰ ਪਤਾ ਹੀ ਹੈ ਕਿ ਦਿੱਲੀ ਦੇ ਵਿੱਚ ਬਹੁਤ ਵੱਡੇ ਵੱਡੇ ਕਾਰੋਬਾਰੀ ਹਨ ਜਿਨ੍ਹਾਂ ਨੇ ਕਿਸਾਨਾਂ ਦਾ ਬਹੁਤ ਸਾਰਾ ਸਾਥ ਦਿੱਤਾ ਜਿਸ ਨਾਲ ਕਿਸਾਨਾਂ ਦੀਆਂ

ਕੁਝ ਮੁਸ਼ਕਲਾਂ ਦਾ ਹੱਲ ਵੀ ਹੋਇਆ ਜਦੋਂ ਕਿਸਾਨ ਜਿੱਤ ਕੇ ਆਪੋ ਆਪਣੇ ਘਰ ਆ ਰਹੇ ਹਨ ਤਾਂ ਦਿੱਲੀ ਦੇ ਲੋਕ ਉਨ੍ਹਾਂ ਦੀਆਂ ਕੁਝ ਨਿਸ਼ਾਨੀਆਂ ਨੂੰ ਆਪਣੇ ਘਰਾਂ ਦੇ ਵਿੱਚ ਲੈ ਕੇ ਜਾ ਰਹੇ ਹਨ ਕਿਉਂਕਿ ਦਿੱਲੀ ਦੇ ਲੋਕ ਇਹ ਕਹਿ ਰਹੇ ਹਨ ਕਿ ਇਹ ਸੰਘਰਸ਼ ਇਕ ਇਤਿਹਾਸਕ ਸੰਘਰਸ਼ ਸੀ ਤੇ ਇਹ ਜਿੱਤ ਇਕ ਇਤਿਹਾਸਿਕ ਜਿੱਤ ਹੈ ਕਿਸਾਨਾਂ ਦੇ ਘਰੇ ਜਾਣ ਤੋਂ

ਬਾਅਦ ਦਿੱਲੀ ਦੇ ਲੋਕ ਉਨ੍ਹਾਂ ਨੂੰ ਬਹੁਤ ਜ਼ਿਆਦਾ ਯਾਦ ਵੀ ਕਰ ਰਹੇ ਹਨ ਦਿੱਲੀ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਇਨਸਾਨ ਅਸੀਂ ਅੱਜ ਤਕ ਨਹੀਂ ਦੇਖੇ ਜਿਨ੍ਹਾਂ ਦੇ ਦਿਲ ਬਹੁਤ ਵੱਡੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਜਾਣਕਾਰੀਆਂ ਹਨ ਜੋ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕਮੈਂਟ ਜ਼ਰੂਰ ਕਰੋ ਧੰਨਵਾਦ

Leave a Reply

Your email address will not be published. Required fields are marked *