ਸ੍ਰੀ ਦਰਬਾਰ ਸਾਹਿਬ ਦੇ ਵਿੱਚ ਹੋਈ ਬੇਅਦਬੀ,ਕਰਨ ਵਾਲੇ ਦੀ ਆਈ ਮੌ-ਤ

Uncategorized

ਦੇਖਿਆ ਜਾਵੇ ਤਾਂ ਪੰਜਾਬ ਦੇ ਵਿਚ ਕਾਫੀ ਲੰਬੇ ਸਮੇਂ ਤੋਂ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਕਾਫ਼ੀ ਲੰਮੇ ਸਮੇਂ ਤੋਂ ਸਿੱਖ ਸੰਗਤਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਬੇਅਦਬੀਆਂ ਨੂੰ ਰੋਕਣ ਦੇ ਲਈ ਕਰੜੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਇਸ ਤੋਂ ਇਲਾਵਾ ਸਰਕਾਰਾਂ ਨੂੰ ਦੋਸ਼ੀਆਂ ਦੇ ਖਿਲਾਫ ਸਖਤ

ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ।ਪਰ ਕਾਫੀ ਲੰਬੇ ਸਮੇਂ ਤੋਂ ਇਹ ਬੇਅਦਬੀ ਮਾਮਲੇ ਲਟਕ ਰਹੇ ਹਨ ਅਤੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਅਤੇ ਹੁਣ ਮਾਮਲਾ ਕਾਫ਼ੀ ਜ਼ਿਆਦਾ ਵਧਦਾ ਹੋਇਆ ਦਿਖਾਈ ਦੇ ਰਿਹਾ ਹੈ ਜਾਣਕਾਰੀ ਮੁਤਾਬਕ ਸ੍ਰੀ ਦਰਬਾਰ ਸਾਹਿਬ ਜੀ ਦੇ ਵਿੱਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।ਇਸੇ ਦੌਰਾਨ ਜੋ ਵਿਅਕਤੀ

ਅਜਿਹਾ ਕਰ ਰਿਹਾ ਸੀ ਉਸ ਨੂੰ ਸਿੰਘਾਂ ਦੇ ਵੱਲੋਂ ਫੜ ਲਿਆ ਜਾਂਦਾ ਹੈ ਉਸ ਤੋਂ ਬਾਅਦ ਉਸ ਦਾ ਸੌਦਾ ਲਗਾਇਆ ਜਾਂਦਾ ਹੈ ਅਤੇ ਹੁਣ ਉਸ ਨੂੰ ਜਾਨੋਂ ਮਾਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਇਸ ਘਟਨਾ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਜੀ ਦੇ ਵਿੱਚ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਬਣਿਆ ਹੋਇਆ ਹੈ ਬਹੁਤ ਸਾਰੇ ਸਿੰਘਾਂ ਦੇ ਵੱਲੋਂ ਮੀਡੀਆ ਦੇ ਸਾਹਮਣੇ ਬਹੁਤ

ਸਾਰੇ ਭੇਦ ਖੋਲ੍ਹੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਵਿਚ ਕਾਫੀ ਜ਼ਿਆਦਾ ਗੁੱਸਾ ਵੀ ਦਿਖਾਈ ਦੇ ਰਿਹਾ ਹੈ ਲਗਾਤਾਰ ਜੈਕਾਰੇ ਲੱਗ ਰਹੇ ਹਨ ਅਤੇ ਸਿੰਘਾਂ ਦੇ ਗੁੱਸੇ ਦੀ ਅੱਗ ਫੈਲਦੀ ਜਾ ਰਹੀ ਹੈ। ਇਨ੍ਹਾਂ ਸਿੰਘਾਂ ਦਾ ਕਹਿਣਾ ਹੈ ਕਿ ਕਾਫੀ ਲੰਬੇ ਸਮੇਂ ਤੋਂ ਇਹ ਇਨਸਾਫ਼ ਦੀ ਮੰਗ ਕਰ ਰਹੇ ਹਨ ਪਰ ਕਿਸੇ ਵੱਲੋਂ ਵੀ ਇਨ੍ਹਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ ਸੀ ਅਤੇ ਹੁਣ ਖ਼ਾਲਸਾਈ ਸਿਧਾਂਤਾਂ

ਦੇ ਅਨੁਸਾਰ ਹੀ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਇਆ ਕਰੇਗੀ ਭਾਵ ਉਨ੍ਹਾਂ ਇਹ ਕਿਸੇ ਤੋਂ ਇਨਸਾਫ਼ ਦੀ ਉਮੀਦ ਨਹੀਂ ਰੱਖ ਸਕਦੇ ਕਿਉਂਕਿ ਸਰਕਾਰਾਂ ਵੱਲੋਂ ਹੀ ਇਹ ਸਭ ਕੁਝ ਕਰਵਾਇਆ ਜਾਂਦਾ ਹੈ ਹੁਣ ਇੱਥੇ ਵੱਡਾ ਸਵਾਲ ਖੜ੍ਹਾ ਹੋ ਰਿਹਾ ਹੈ ਕਿ ਕਿਸ ਦੁਆਰਾ ਇਹ ਸਭ ਕੁਝ ਕਰਵਾਇਆ ਗਿਆ ਹੋਵੇਗਾ ਦੋ ਹਜਾਰ ਬਾਈ ਦੀਆਂ ਚੋਣਾਂ ਵੀ ਬਿਲਕੁਲ ਨਜ਼ਦੀਕ ਹਨ ਉਸ ਤੋਂ

ਪਹਿਲਾਂ ਜੇਕਰ ਕੋਈ ਅਜਿਹੀ ਘਟਨਾ ਵਾਪਰਦੀ ਹੈ ਤਾਂ ਇਸ ਨਾਲ ਰਾਜਨੀਤੀ ਦੇ ਵਿੱਚ ਕਿਸੇ ਨਾ ਕਿਸੇ ਨੂੰ ਕੋਈ ਫ਼ਾਇਦਾ ਹੋ ਸਕਦਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਤਰਕ ਪੇਸ਼ ਕੀਤੇ ਜਾ ਰਹੇ ਹਨ। ਅਤੇ ਸਰਕਾਰਾਂ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਅਜਿਹੀਆਂ ਸਿਆਸੀ ਪਾਰਟੀਆਂ ਦੇ ਵਲੋਂ ਹੀ ਇਹ ਸਾਰੇ ਘਟੀਆ ਕੰਮ ਕਰਵਾਏ ਜਾਂਦੇ

ਹਨ ਕਿਉਂਕਿ ਇਸ ਤੋਂ ਇਲਾਵਾ ਹੋਰ ਕਿਸੇ ਨੂੰ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਕੋਈ ਫ਼ਾਇਦਾ ਨਹੀਂ ਹੋ ਸਕਦਾ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵਿੱਚ ਗੁੱਸਾ ਵੀ ਵੇਖਿਆ ਜਾ ਸਕਦਾ ਹੈ ਇਸ ਦੇ ਨਾਲ ਹੀ ਕਈ ਲੋਕਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਿੰਘਾਂ ਨੇ ਇਸ ਵਿਅਕਤੀ ਨੂੰ ਸਜ਼ਾ ਦਿੱਤੀ ਹੈ ਉਹ ਬਿਲਕੁਲ ਸਹੀ ਸਜ਼ਾ ਦਿੱਤੀ ਗਈ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published.