ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਚੋਣਾਂ ਦਾ ਸਮਾਂ ਨੇੜੇ ਆ ਗਿਆ ਹੈ ਅਤੇ ਸਰ ਕਾਰ ਵੱਖਰੇ ਵੱਖਰੇ ਐਲਾਨ ਕਰਦੀ ਨਜ਼ਰ ਆ ਰਹੀ ਹੈ। ਸਰ ਕਾਰ ਆਏ ਦਿਨ ਨਵੇਂ ਤੋਂ ਨਵਾਂ ਐਲਾਨ ਕਰਦੀ ਨਜ਼ਰ ਆ ਰਹੀ ਹੈ। ਤਾਂ ਜੋ ਦੋ ਹਜਾਰ ਬਾਈ ਵਿਚ ਉਨ੍ਹਾਂ ਦੀ ਮੁੜ ਸਰ ਕਾਰ ਬਣ ਸਕੇ। ਇਸ ਤਰ੍ਹਾਂ ਦੀ ਹੀ ਤਾਜ਼ੀ ਖ਼ਬਰ ਇਹ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਇਹ ਐਲਾਨ ਕੀਤਾ
ਹੈ ਕਿ ਪੰਜਾਬ ਦੇ ਵਿੱਚ ਖੇਤੀਬਾੜੀ ਨੂੰ ਲੈ ਕੇ ਕਿਸਾਨਾਂ ਦਾ ਬਹੁਤੀ ਜ਼ਿਆਦਾ ਮੰਦਾ ਹਾਲ ਹੈ ਅਤੇ ਉਨ੍ਹਾਂ ਦੀ ਸਥਿਤੀ ਬਹੁਤੀ ਜ਼ਿਆਦਾ ਕਮਜ਼ੋਰ ਹੋ ਗਈ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਇਹ ਫ਼ੈਸਲਾ ਕੀਤਾ ਹੈ ਕਿ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇਗਾ ਅਤੇ ਉਹ ਕੋਈ ਵੀ ਕਰਜ਼ਾ ਹੋਵੇ ਤੇ ਉਨ੍ਹਾਂ ਨੂੰ ਖੇਤੀਬਾਡ਼ੀ ਸਬੰਧੀ ਸਾਰੇ ਕਰਜ਼ੇ
ਮੁਆਫ਼ ਕਰਨ ਦਾ ਅੈਲਾਨ ਕੀਤਾ ਹੈ। ਇਹ ਖ਼ਬਰ ਸੁਣ ਕੇ ਕਿਸਾਨਾਂ ਦੇ ਚਿਹਰੇ ਉੱਤੇ ਖ਼ੁਸ਼ੀ ਆਈ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਦਾ ਇਹ ਬਹੁਤ ਹੀ ਵਧੀਆ ਫੈਸਲਾ ਹੈ। ਜਿੱਥੇ ਕਿ ਉਨ੍ਹਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਅਤੇ ਉਨ੍ਹਾਂ ਦੀ ਹਾਲਤ ਥੋੜ੍ਹੀ ਠੀਕ ਹੋ ਜਾਵੇਗੀ। ਇਸੇ ਤਰ੍ਹਾਂ ਹੀ ਸਰ ਕਾਰ ਵੱਖਰੇ ਵੱਖਰੇ ਫ਼ੈਸਲੇ ਕਰਦੀ ਨਜ਼ਰ ਆ ਰਹੀ ਹੈ। ਚੋਣਾਂ
ਦੇ ਸਮੇਂ ਹਰ ਇੱਕ ਪਾਰਟੀ ਵੱਖਰੇ ਵੱਖਰੇ ਐਲਾਨ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦਾ ਫ਼ੈਸਲਾ ਕਰ ਰਹੀਆਂ ਹਨ। ਇਹ ਪਾਰਟੀਆਂ ਇੱਕ ਦੂਜੇ ਤੋਂ ਵੱਧ ਚਡ਼੍ਹ ਕੇ ਫ਼ੈਸਲੇ ਕਰ ਰਹੀਆਂ ਹਨ ਅਤੇ ਨਵੇਂ ਤੋਂ ਨਵੇਂ ਨਿਯਮ ਲਾਗੂ ਕਰਦੀਆਂ ਨਜ਼ਰ ਆ ਰਹੀਆਂ ਹਨ। ਹਾਂ ਜੀ ਦੋਸਤ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ। ਤੁਹਾਡੀ ਚਰਨਜੀਤ ਸਿੰਘ ਚੰਨੀ ਦੇ ਕੀਤੇ ਇਹ ਨਵੇਂ ਐਲਾਨ ਬਾਰੇ ਕੀ ਵਿਚਾਰ ਹਨ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੇਂਟਾਂ ਰਾਹੀਂ ਜ਼ਰੂਰ ਦੱਸਿਓ। ਦੋਸਤੋ ਅਸੀਂ ਇਸ ਤਰ੍ਹਾਂ ਹੀ ਤੁਹਾਡੇ ਅੱਗੇ ਤਾਜ਼ੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਰਹਾਂਗੇ।