ਆਹ ਵੇਖ ਲਓ ਲੀਡਰਾਂ ਦਾ ਹਾਂ,ਕੁੜੀ ਨਾਲ ਕਿਹੋ ਜਿਹੀਆਂ ਗੱਲਾਂ ਕਰ ਰਿਹਾ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਿਚ ਤੁਸੀਂ ਦੇਖੋਗੇ ਕਿ ਇਕ ਕੁੜੀ ਅਤੇ ਇੱਕ ਸੀਨੀਅਰ ਲੀਡਰ ਆਪਸ ਦੇ ਵਿੱਚ ਗੱਲਾਂ ਕਰਦੇ ਹੋਏ ਨਜ਼ਰ ਆ ਰਹੇ ਹਨ ਤੁਸੀਂ ਦੇਖੋਗੇ ਕਿ ਇਹ ਕਾਲ ਰਿਕਾਰਡਿੰਗ ਸੋਸ਼ਲ ਮੀਡੀਆ ਉੱਤੇ ਬਹੁਤੀ ਜ਼ਿਆਦਾ ਵਾਇਰਲ ਹੋ ਚੁੱਕੀ ਹੈ ਇਸ ਕਾਲ ਰਿਕਾਰਡਿੰਗ ਦੇ ਵਿੱਚ ਕੁੜੀ ਅਤੇ ਸੀਨੀਅਰ ਲੀਡਰ ਜੋ ਕਿ ਅਕਾਲੀ ਦਲ ਦਾ ਲੀਡਰ ਆਪਣੇ ਆਪ ਨੂੰ ਦੱਸ ਰਿਹਾ ਹੈ ਉਸਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਬਾਦਲ ਸਾਬ ਦੇ ਵੱਲੋਂ ਮੈਨੂੰ ਜਨਰਲ ਸਕੱਤਰ ਬਣਾ ਦਿੱਤਾ ਗਿਆ ਹੈ ਅਤੇ ਉਸਦੇ ਵੱਲੋਂ ਅਜਿਹੀਆਂ ਹੈਰਾਨੀਜਨਕ ਗੱਲਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਬਹੁਤੀ ਜ਼ਿਆਦਾ ਹੈਰਾਨ ਕਰ ਦੇਣ ਵਾਲੀਆਂ ਹਨ

ਕਿਉਂਕਿ ਇਨ੍ਹਾਂ ਦੋਨਾਂ ਦੇ ਵਿੱਚ ਆਪਸੀ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਇਸ ਆਗੂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਪਰਮਾਤਮਾ ਦੀ ਕਿਰਪਾ ਦੇ ਨਾਲ ਇੱਕ ਵਾਰ ਅਸੀਂ ਜਾਂ ਸਾਡੀ ਸਰਕਾਰ ਪੰਜਾਬ ਦੇ ਵਿੱਚ ਆ ਗਈ ਫੇਰ ਤਾਂ ਬੱਲੇ ਬੱਲੇ ਹੈ ਅਤੇ ਵਿਅਕਤੀ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਮੈਂ ਤੈਨੂੰ ਰੇਤੇ ਦਾ ਇੱਕ ਦਰਿਆ ਹੀ ਸਮਾਂ ਦੇਵਾਂਗਾ ਅਤੇ ਉਸ ਦਾ ਠੇਕਾ ਪੰਜ ਹਜ਼ਾਰ ਦੀ ਪਰਚੀ ਹੋਵੇਗੀ ਹਰ ਇੱਕ ਟਰਾਲੀ ਜਦੋਂ ਤੋਂ ਲੰਘੇਗੀ ਤਾਂ ਉਸ ਦਾ ਪੰਜ ਹਜ਼ਾਰ ਰੁਪਈਆ ਤੈਅ ਲੈਣਾ ਹੈ ਅੱਜ ਉਹ ਜਿੰਨੇ ਪੈਸੇ ਬਣਨਗੇ ਉਨ੍ਹਾਂ ਦੇ ਵਿਚੋਂ ਆਪਣੇ ਦੋਨਾਂ ਦੀ ਪਾਰਟਨਰਸ਼ਿੱਪ ਹੋਵੇਗੀ ਦੋਸਤੋ ਜਦੋਂ ਤੁਸੀਂ ਇਸ ਆਡੀਓ ਨੂੰ ਸੁਣੋਗੇ ਤਾਂ ਤੁਸੀਂ ਵੀ ਹੈਰਾਨ ਰਹਿ ਜਾਓਗੇ ਕਿਉਂਕਿ ਸਾਡੇ ਪੰਜਾਬ ਦਾ ਭਵਿੱਖ ਕਿਸ ਤਰੀਕੇ ਦੇ ਨਾਲ ਬਦਲੇਗਾ ਜਦੋਂ ਇਹੋ ਜਿਹੇ ਲੀਡਰ ਸਾਡੇ ਪੰਜਾਬ ਦੇ ਵਿੱਚ ਰਹਿਣਗੇ

ਕੀ ਸਾਡੇ ਪੰਜਾਬ ਦਾ ਭਵਿੱਖ ਸੁਨਹਿਰਾ ਹੋਵੇਗਾ ਇਨ੍ਹਾਂ ਦੀਆਂ ਗੱਲਾਂ ਸੁਣ ਕੇ ਲੱਗਦਾ ਹੈ ਕਿ ਇਹ ਤਾਂ ਪੰਜਾਬ ਦਾ ਬੇੜਾ ਗਰਕ ਕਰਨ ਬੈਠੇ ਹਨ ਇਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਕਿਸ ਤਰ੍ਹਾਂ ਦੀਆਂ ਗੱਲਾਂ ਕਰਦੇ ਹਨ ਲੋਕਾਂ ਦੀ ਭਲਾਈ ਵਾਸਤੇ ਇਨ੍ਹਾਂ ਨੂੰ ਅੱਗੇ ਕਦਮ ਚੁੱਕਣੇ ਚਾਹੀਦੇ ਹਨ ਪਰ ਇਨ੍ਹਾਂ ਦੇ ਵੱਲੋਂ ਤਾਂ ਠੇਕੇ ਸਮਾਉਣ ਦੀਆਂ ਗੱਲਾਂ ਹੋ ਰਹੀਆਂ ਹਨ ਰਿਸ਼ਵਤ ਖਾਣ ਦੀਆਂ ਗੱਲਾਂ ਹੋ ਰਹੀਆਂ ਹਨ ਇਹ ਬਹੁਤੀ ਜ਼ਿਆਦਾ ਦੁੱਖ ਵਾਲੀ ਗੱਲ ਹੈ ਕਿ ਸਾਡੇ ਪੰਜਾਬ ਦੇ ਵਿੱਚ ਕੁਝ ਅਜਿਹੇ ਲੀਡਰ ਹਨ ਜਿਨ੍ਹਾਂ ਦੇ ਵੱਲੋਂ ਇਹੋ ਜਿਹੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਇਹ ਬਹੁਤ ਮਾੜੀ ਗੱਲ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਹਾਡੇ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *