ਚੋਣਾਂ ਦੇ ਲਈ ਪ੍ਰਚਾਰ ਕਰਨ ਜਾ ਰਹੇ ਬੀਜੇਪੀ ਦੇ ਵਰਕਰਾਂ ਨੂੰ ਕਿਸਾਨਾਂ ਨੇ ਘੇਰਿਆ ਅਤੇ ਦੇਖੋ ਫਿਰ ਕੀ ਹੋਇਆ

Uncategorized

ਦੋਸਤੋ ਅੱਜ ਸਾਡੇ ਸਾਹਮਣੇ ਇੱਕ ਬਹੁਤ ਹੀ ਵੱਡੀ ਖ਼ਬਰ ਆ ਰਹੀ ਹੈ ਜਿਸ ਨੂੰ ਸੁਣ ਤੁਸੀਂ ਵੀ ਹੈ ਰਾ ਨ ਰਹਿ ਜਾਵੋਗੇ ਦਰਅਸਲ ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਸਾਡੇ ਦੇਸ਼ ਦੇ ਵਿੱਚ ਚੋਣਾਂ ਹੋਣ ਵਾਲੀਆਂ ਹਨ ਅਤੇ ਵੱਖੋ ਵੱਖਰੇ ਪਾਰਟੀ ਦੇ ਲੀਡਰਾਂ ਦੇ ਵੱਲੋਂ ਵੱਖ ਵੱਖ ਜਗ੍ਹਾਵਾਂ ਤੇ ਜਾ ਕੇ ਰੈ ਲੀ ਆਂ ਕੀਤੀਆਂ ਜਾ ਰਹੀਆਂ ਹਨ ਦੋਸਤੋ ਵੱਖੋ ਵੱਖਰੇ ਪਾਰਟੀ ਦੇ ਲੀਡਰਾਂ ਵੱਲੋਂ ਆਪਣੀ ਪਾਰਟੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਵੱ ਧ ਤੋਂ ਵੱਧ ਲੋਕਾਂ ਦੇ ਵੱਲੋਂ ਵੋਟਾਂ ਦਿੱਤੀਆਂ ਜਾਣ ਤਾਂ ਜੋ ਉਨ੍ਹਾਂ ਦੀ ਸਰਕਾਰ ਇਸ ਵਾਰ ਚੋਣਾਂ ਜਿੱਤ ਜਾਵੇ ਦੋਸਤੋ ਇਸੇ ਤਰ੍ਹਾਂ ਹੀ ਬੀਜੇਪੀ ਦੇ ਲੀਡਰ ਵੀ ਪੰਜਾਬ ਦੇ ਵਿੱਚ ਚੋਣਾਂ ਲਈ ਪ੍ਰਚਾਰ ਕਰਨ ਗਏ ਸਨ

ਪਰ ਉਨ੍ਹਾਂ ਦੇ ਨਾਲ ਕਿਸਾਨਾਂ ਨੇ ਕੁਝ ਅਜਿਹਾ ਕਰ ਦਿੱਤਾ ਜਿਸ ਨੂੰ ਦੇਖ ਮੋਦੀ ਦੇ ਵੀ ਪੈਰਾਂ ਥੱਲੋਂ ਜ਼ਮੀਨ ਖਿਸਕ ਗਈ। ਦੋਸਤੋ ਮੋਦੀ ਸਰਕਾਰ ਨੇ ਕਾ ਲੇ ਕਾਨੂੰਨਾਂ ਨੂੰ ਵਾਪਸ ਤਾਂ ਲੈ ਲਿਆ ਹੈ ਪਰ ਕਿਸਾਨਾਂ ਦਾ ਗੁੱ ਸਾ ਅਜੇ ਵੀ ਬਰਕਰਾਰ ਹੈ ਦੋਸਤੋ ਜਦ ਮੋਦੀ ਸਰਕਾਰ ਦੀ ਪਾਰਟੀ ਦੇ ਕੁਝ ਵਰਕਰ ਪ੍ਰਚਾਰ ਕਰਨ ਲਈ ਜਾ ਰਹੇ ਸਨ ਤਾਂ ਕਿਸਾਨਾਂ ਨੇ ਉਨ੍ਹਾਂ ਦੀਆਂ ਗੱਡੀਆਂ ਨੂੰ ਰੋਕ ਲਿਆ।ਅਤੇ ਫਿਰ ਮੋਦੀ ਸਰਕਾਰ ਦੇ ਖ਼ਿ ਲਾ ਫ਼ ਨਾਅਰੇਬਾਜ਼ੀ ਕਰਨਾ ਵੀ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਦੀ ਪਾਰਟੀ ਇਸ ਵਾਰ ਕਿਸੇ ਵੀ ਹਾਲਤ ਵਿੱਚ ਨਹੀਂ ਜਿੱਤਣੀ ਚਾਹੀਦੀ।ਕਿਉਂਕਿ ਜੇਕਰ ਇਕ ਵਾਰ ਫਿਰ ਮੋਦੀ ਪ੍ਰਧਾਨਮੰਤਰੀ ਬਣ ਜਾਂਦਾ ਹੈ

ਤਾਂ ਆਉਣ ਵਾਲੇ ਸਾਲਾਂ ਵਿਚ ਮੋਦੀ ਕਿਸਾਨਾਂ ਦੇ ਖ਼ਿ ਲਾ ਫ਼ ਫ਼ੈਸਲੇ ਲੈ ਸਕਦਾ ਹੈ।ਦੋਸਤੋ ਕਿਸਾਨਾਂ ਵੱਲੋਂ ਮੋਦੀ ਖ਼ਿ ਲਾ ਫ਼ ਕੀਤੀ ਜਾ ਰਹੀ ਨਾਅਰੇਬਾਜ਼ੀ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਦੇ ਵਲੋਂ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਵੀ ਕਹੀਆਂ ਜਾ ਰਹੀਆਂ ਹਨ।ਤੁਸੀਂ ਵੀ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ। ਨੋਟ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ

ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *