ਮੋਦੀ ਦੀ ਰੈਲੀ ਵਿੱਚ ਜਾ ਰਹੀ ਇਸ ਬੱਸ ਨੂੰ ਕਿਸਾਨਾਂ ਨੇ ਘੇਰਿਆ ਅਤੇ ਫਿਰ ਜੋ ਹੋਇਆ ਉਸ ਨੇ ਸਭ ਦੇ ਹੋਸ਼ ਉਡਾ ਦਿੱਤੇ

Uncategorized

ਦੋਸਤੋ ਅੱਜ ਸਾਡੇ ਸਾਹਮਣੇ ਇੱਕ ਅਜਿਹੀ ਖਬਰ ਆ ਰਹੀ ਹੈ ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਵੋਗੇ ਦਰਅਸਲ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਮੋਦੀ ਸਰਕਾਰ ਲਗਾਤਾਰ ਕਿਸਾਨਾਂ ਦੇ ਖ਼ਿ ਲਾ ਫ਼ ਫ਼ੈਸਲੇ ਲੈ ਰਹੀ ਹੈ ਪਰ ਫਿਰ ਵੀ ਕੁਝ ਲੋਕ ਅਜਿਹੇ ਹਨ ਜੋ ਮੋਦੀ ਸਰਕਾਰ ਦਾ ਸਾਥ ਦੇ ਰਹੇ ਹਨ ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਫ਼ਿਰੋਜ਼ਪੁਰ ਦੇ ਵਿੱਚ ਮੋਦੀ ਦੇ ਵੱਲੋਂ ਇੱਕ ਰੈਲੀ ਕੀਤੀ ਜਾ ਰਹੀ ਹੈ।ਜਿਸ ਵਿੱਚ ਮੋਦੀ ਸਰਕਾਰ ਦੇ ਵੱਲੋਂ ਕੁਝ ਪੰਜਾਬ ਦੇ ਲੋਕਾਂ ਨੂੰ ਪੈ ਸੇ ਦੇ ਕੇ ਰੈਲੀ ਵਿੱਚ ਬੁਲਾਇਆ ਜਾ ਰਿਹਾ ਹੈ।ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ

ਕਿ ਇਸ ਤਰ੍ਹਾਂ ਦੀ ਹੀ ਖ਼ਬਰ ਅੱਜ ਸਾਡੇ ਸਾਹਮਣੇ ਆ ਰਹੀ ਹੈ ਦੋਸਤੋ ਜਿਸ ਵਿਚ ਇਕ ਬੱਸ ਮੋਦੀ ਦੀ ਰੈਲੀ ਨੂੰ ਜਾ ਰਹੀ ਸੀ ਅਤੇ ਉਸ ਦੇ ਵਿਚ ਪੰਜਾਬ ਦੇ ਲੋਕ ਬੈਠੇ ਹੋਏ ਸਨ ਜਦ ਮੋਦੀ ਦੀ ਰੈਲੀ ਵਿੱਚ ਜਾ ਰਹੀ ਬੱਸ ਨੂੰ ਕਿਸਾਨਾਂ ਨੇ ਘੇਰਿਆ ਤਾਂ ਡਰਾਈਵਰ ਨੂੰ ਬੱਸ ਰੋਕਣ ਦੇ ਲਈ ਕਿਹਾ ਅਤੇ ਜਦ ਡਰਾਈਵਰ ਨੇ ਬੱਸ ਰੋਕ ਲਈ ਫਿਰ ਉਹ ਕਿਸਾਨ ਗੱਡੀ ਦੇ ਵਿੱਚ ਚੜ੍ਹ ਗਏ ਅਤੇ ਬੱਸ ਵਿੱਚ ਬੈਠੇ ਲੋਕਾਂ ਤੋਂ ਕੁਝ ਸਵਾਲ ਪੁੱਛਣ ਲੱਗੇ ਤਾਂ ਇੱਕ ਬਜ਼ੁਰਗ ਨੇ ਉਸ ਕਿਸਾਨ ਨੂੰ ਗੱਡੀ ਦੇ ਥੱਲੇ ਉਤਰਨ ਲਈ ਕਿਹਾ ਪਰ ਦੋਸਤੋ ਜਦ ਉਹ ਕਿਸਾਨ ਗੱਡੀ ਦੇ ਥੱਲੇ ਨਹੀਂ ਉਤਰਿਆ ਤਾਂ ਉਸ ਬਜ਼ੁਰਗ ਨੇ ਉਸ ਨੂੰ ਮੁੱ ਕਾ ਮਾ ਰ ਨ ਦੀ ਵੀ ਕੋਸ਼ਿਸ਼ ਕੀਤੀ।

ਫਿਰ ਮਜਬੂਰਨ ਉਸ ਕਿਸਾਨ ਨੂੰ ਗੱਡੀ ਦੇ ਥੱਲੇ ਉਤਰਨਾ ਪਿਆ ਅਤੇ ਉਹ ਇਹ ਗੱਲ ਦੇਖ ਕੇ ਹੈਰਾਨ ਹੋ ਰਿਹਾ ਸੀ ਕਿ ਜੋ ਵਿਅਕਤੀ ਮੋਦੀ ਦੀ ਰੈਲੀ ਵਿਚ ਜਾ ਰਹੇ ਹਨ ਉਹ ਖ਼ੁਦ ਸ ਰ ਦਾ ਰ ਹਨ।ਤੁਹਾਡਾ ਇਸ ਵਿਸ਼ੇ ਵਿੱਚ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ। ਨੋਟ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *