ਦੋਸਤੋ ਅੱਜ ਸਾਡੇ ਸਾਹਮਣੇ ਇੱਕ ਅਜਿਹੀ ਖਬਰ ਆ ਰਹੀ ਹੈ ਜਿਸ ਨੂੰ ਦੇਖ ਤੁਸੀਂ ਵੀ ਬਹੁਤ ਹੈਰਾਨ ਹੋ ਜਾਵੋਗੇ ਦਰਅਸਲ ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਸਾਡੇ ਦੇਸ਼ ਵਿਚ ਜੇਕਰ ਕੋਈ ਮੁੰਡਾ ਕੁੜੀ ਨਾਲ ਘੁੰਮਦਾ ਹੋਇਆ ਨਜ਼ਰ ਆਉਂਦਾ ਹੈ ਤਾਂ ਲੋਕ ਉਸ ਨੂੰ ਗ ਲ ਤ ਬੋਲਣ ਲੱਗ ਪੈਂਦੇ ਹਨ।ਪਰ ਦੋਸਤੋ ਵਿਦੇਸ਼ਾਂ ਦੇ ਵਿਚ ਏਦਾਂ ਬਿਲਕੁੱਲ ਵੀ ਨਹੀਂ ਹੁੰਦਾ ਅਤੇ ਵਿਦੇਸ਼ਾਂ ਵਿੱਚ ਮੁੰਡੇ ਅਤੇ ਕੁੜੀ ਨੂੰ ਪੂਰੀ ਆਜ਼ਾਦੀ ਹੁੰਦੀ ਹੈ।ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਅੱਜ ਸਾਡੇ ਸਾਹਮਣੇ ਆ ਰਹੀ ਹੈ ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਕ ਮੁੰਡਾ ਇਕ ਗੋਰੀ ਦੇ ਨਾਲ ਭੰਗੜਾ ਪਾ ਰਿਹਾ ਸੀ।ਅਤੇ ਉਹ ਮੁੰਡਾ ਪੰਜਾਬ ਦਾ ਸੀ
ਜਿਸ ਤੋਂ ਬਾਅਦ ਇਹ ਵੀਡੀਓ ਵੀ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋਣ ਲੱਗ ਪਈ ਅਤੇ ਲੋਕਾਂ ਦੇ ਵੱਲੋਂ ਉਸ ਮੁੰਡੇ ਦੇ ਬਾਰੇ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਵੀ ਕਹੀਆਂ ਜਾ ਰਹੀਆਂ ਹਨ ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਉਸ ਮੁੰਡੇ ਨੂੰ ਲੋਕਾਂ ਦੇ ਵੱਲੋਂ ਮਾ ੜਾ ਬੋਲਿਆ ਜਾ ਰਿਹਾ ਹੈ ਕਿਉਂਕਿ ਉਹ ਸਰਦਾਰ ਹੈ।ਪਰ ਅਜਿਹੇ ਲੋਕਾਂ ਨੂੰ ਇਹ ਨਹੀਂ ਪਤਾ ਕਿ ਕੈਨੇਡਾ ਅਤੇ ਵਿਦੇਸ਼ਾਂ ਦਾ ਇਹ ਕਲਚਰ ਹੈ ਜਿਸਦੇ ਕਾਰਨ ਉਹ ਉਥੇ ਆਪਣੀ ਮਰਜ਼ੀ ਨਾਲ ਕੁਝ ਵੀ ਕਰ ਸਕਦੇ ਹਨ।ਪਰ ਦੋਸਤੋ ਸਾਡੇ ਦੇਸ਼ ਵਿੱਚ ਕੁਝ ਲੋਕ ਅਜਿਹੇ ਹੁੰਦੇ ਹਨ
ਜੋ ਅਜਿਹੀਆਂ ਗਤੀਵਿਧੀਆਂ ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ ਅਤੇ ਅਜਿਹੇ ਲੋਕ ਹਮੇਸ਼ਾਂ ਦੂਸਰਿਆਂ ਨੂੰ ਭੰ ਡ ਦੇ ਰਹਿੰਦੇ ਹਨ।ਦੋਸਤੋ ਇਹ ਬਿਲਕੁਲ ਹੀ ਗ ਲ ਤ ਗੱਲ ਹੈ ਕਿਉਂਕਿ ਹਰ ਇੱਕ ਵਿਅਕਤੀ ਨੂੰ ਪੂਰੀ ਆਜ਼ਾਦੀ ਹੈ ਕਿ ਉਹ ਕੁਝ ਵੀ ਕਰ ਸਕਦਾ ਹੈ।ਤੁਹਾਡਾ ਇਸ ਵਿਸ਼ੇ ਵਿੱਚ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ।ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ
ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !