ਇਕ ਸਾਲ ਹੋਇਆ ਸੀ ਵਿਆਹ ਨੂੰ,ਕੁੱ ਟ ਕੁੱ ਟ ਮਾ ਰ ਦਿੱਤਾ ਗਰਭਵਤੀ ਨੂੰ ਸਹੁਰਿਆਂ ਵੱਲੋਂ,ਵੀਡੀਓ ਵਾਇਰਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਦੋਸਤੋ ਜਦੋਂ ਵੀ ਆਪਣੇ ਬੱਚਿਆਂ ਦੇ ਵਿਆਹ ਦੀ ਗੱਲ ਆਉਂਦੀ ਹੈ ਤਾਂ ਮਾਪਿਆਂ ਦੇ ਵੱਲੋਂ ਆਪਣੇ ਬੱਚਿਆਂ ਦਾ ਵਿਆਹ ਬਡ਼ੇ ਹੀ ਧੂਮਧਾਮ ਨਾਲ ਕੀਤਾ ਜਾਂਦਾ ਹੈ ਜ਼ਿਆਦਾਤਰ ਪਿਉ ਦੇ ਵੱਲੋਂ ਆਪਣੀ ਧੀ ਦਾ ਵਿਆਹ ਬੜੇ ਹੀ ਸ਼ਾਨੋ ਸ਼ੌਕਤ ਦੇ ਨਾਲ ਕੀਤਾ ਜਾਂਦਾ ਹੈ ਕਿਉਂਕਿ ਪਿਉ ਨੂੰ ਹੁੰਦਾ ਹੈ ਕਿ ਸਾਡੀ ਧੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀ ਨਾ ਰਹਿ ਜਾਵੇ ਤਾਂ ਕਿ ਸਹੁਰੇ ਪਰਿਵਾਰ ਵਿੱਚ ਉਸ ਨੂੰ ਕਿਸੇ ਤਰ੍ਹਾਂ ਦੀਆਂ ਕਈ ਗੱਲਾਂ ਨਾ ਸੁਣਨ ਪੈਣ ਜਾਂ ਫਿਰ ਉਸ ਨੂੰ ਕੋਈ ਤੰਗ ਪ੍ਰੇਸ਼ਾਨ ਨਾ ਕਰੇ ਉਹ ਆਪਣੇ ਘਰ ਵਿੱਚ ਖੁਸ਼ੀ ਦੇ ਨਾਲ ਜੀਵੇ ਅਤੇ ਪਿਓ ਹਰ ਇੱਕ ਚੀਜ਼ ਉਸ ਧੀ ਨੂੰ ਦੇਣ ਦੀ ਕੋਸ਼ਿਸ਼ ਕਰਦਾ ਹੈ ਜੋ ਉਸ ਦੇ ਪਿਓ ਕੋਲ ਹੁੰਦੀ ਹੈ

ਪਰ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਾਡੇ ਸਮਾਜ ਦੇ ਵਿੱਚ ਅੱਜ ਦਾਜ ਦਹੇਜ ਨੂੰ ਲੈ ਕੇ ਬਹੁਤ ਸਾਰੀਆਂ ਗੱਲਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਚੁੱਕੀਆਂ ਹਨ ਦਹੇਜ ਦੇ ਨਾਮ ਦੇ ਉੱਤੇ ਕੁੜੀਆਂ ਦੇ ਨਾਲ ਕਿਸ ਤਰੀਕੇ ਨਾਲ ਧੱਕਾ ਕੀਤਾ ਜਾਂਦਾ ਹੈ ਉਹ ਸਭ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ ਇਸੇ ਤਰ੍ਹਾਂ ਦੀ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਤੇਈ ਸਾਲ ਦੀ ਖੁਸ਼ਬੂ ਦਾ ਵਿਆਹ ਗਗਨਦੀਪ ਦੇ ਨਾਲ ਕਰ ਦਿੱਤਾ ਜਾਂਦਾ ਹੈ ਇਨ੍ਹਾਂ ਦੇ ਵਿਆਹ ਨੂੰ ਮਹਿਜ਼ ਡੇਢ ਸਾਲ ਹੋਇਆ ਹੁੰਦਾ ਹੈ ਵਿਆਹ ਨੂੰ ਅਜੇ ਦੋ ਸਾਲ ਜੂਨ ਦੇ ਵਿੱਚ ਹੋਣੇ ਹਨ ਪਰ ਇਸ ਤੋਂ ਪਹਿਲਾਂ ਹੀ ਮੰਦਭਾਗੀ ਘਟਨਾ ਵਾਪਰ ਗਈ ਹੈ

ਜਾਣਕਾਰੀ ਦੇ ਮੁਤਾਬਿਕ ਦੱਸ ਦੇਣਾ ਚਾਹੁੰਦੇ ਹਾਂ ਕਿ ਗਰਭਵਤੀ ਔਰਤ ਸੀ ਖ਼ੁਸ਼ਬੂ ਉਸ ਨੂੰ ਮਾਰ ਦਿੱਤਾ ਗਿਆ ਜਾਂ ਫਿਰ ਉਹ ਖ਼ੁਦ ਮਰ ਗਿਆ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਡੀ ਬੱਚੀ ਦੇ ਨਾਲ ਬਹੁਤੀ ਜ਼ਿਆਦਾ ਕੁੱ ਟ ਮਾ ਰ ਕੀਤੀ ਜਾਂਦੀ ਸੀ ਅਤੇ ਉਸ ਨੂੰ ਕੁੱ ਟ ਕੁੱ ਟ ਕੇ ਹੀ ਮਾਰ ਦਿੱਤਾ ਗਿਆ ਕਿਉਂਕਿ ਉਸਦੀ ਬਾਂਹ ਦੇ ਉੱਤੇ ਬਹੁਤ ਸਾਰੇ ਨਿਸ਼ਾਨ ਸੀ ਮੋਂਹਦੇ ਵਿੱਚੋਂ ਖ਼ੂਨ ਆ ਰਿਹਾ ਸੀ ਅਤੇ ਨੱਕ ਦੇ ਵਿਚੋਂ ਵੀ ਖੂਨ ਵਹਿ ਰਿਹਾ ਸੀ ਦੱਸਿਆ ਜਾ ਰਿਹਾ ਹੈ ਕਿ ਕੁੜੀ ਤੋਂ ਅਕਸਰ ਮੁੰਡਾ ਪੈਸੇ ਮੰਗਦਾ ਰਹਿੰਦਾ ਸੀ ਬਾਕੀ ਦੀ ਜਾਣਕਾਰੀ ਐਤਵਾਰ ਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਅਮਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *