ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਕੱਲ੍ਹ ਦੀ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀਆਂ ਹਨ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਜੀ ਦੇ ਵੱਲੋਂ ਪੰਜਾਬ ਦੇ ਦੌਰੇ ਦੇ ਵਿੱਚ ਆਉਣਾ ਸੀ ਦੱਸ ਦੇਣਾ ਚਾਹੁੰਦੇ ਹਾਂ ਕਿ ਇਕ ਬਹੁਤ ਵੱਡੀ ਰੈਲੀ ਫ਼ਿਰੋਜ਼ਪੁਰ ਦੇ ਵਿੱਚ ਰੱਖੀ ਗਈ ਸੀ ਜਿਥੇ ਪ੍ਰਧਾਨਮੰਤਰੀ ਜੀ ਦੇ ਵੱਲੋਂ ਆ ਕੇ ਲੋਕਾਂ ਦੇ ਵਿੱਚ ਆਪਣੇ ਵਿਚਾਰ ਪੇਸ਼ ਕਰਨੀ ਸੀ ਪਰ ਇਸੇ ਦੌਰਾਨ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਜਿਵੇਂ ਹੀ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਨੂੰ ਇਸ ਗੱਲ ਬਾਰੇ ਪਤਾ ਲੱਗਦਾ ਹੈ ਤਾਂ ਪੂਰੇ ਪੰਜਾਬ ਦੇ ਵਿੱਚ ਕਿਸਾਨ ਵੱਡੇ ਪੱਧਰ ਤੇ ਇਕੱਠੇ ਹੁੰਦੇ ਹਨ ਅਤੇ ਸਾਰੀਆਂ ਸੜਕਾਂ ਨੂੰ ਜਾਮ ਕਰ ਦਿੱਤਾ ਜਾਂਦਾ ਹੈ
ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਲ ਸਾਡਾ ਕੋਈ ਪਰਸਨਲ ਲੜਾਈ ਨਹੀਂ ਹੈ ਸਗੋਂ ਜੋ ਪ੍ਰਧਾਨਮੰਤਰੀ ਦੇ ਦੁਆਰਾ ਰੂਲ ਰੈਗੂਲੇਸ਼ਨ ਸਹੀ ਕਰਨ ਦੀਆਂ ਗੱਲਾਂ ਅਸੀਂ ਨੇ ਕਹੀਆਂ ਹਨ ਉਨ੍ਹਾਂ ਨੂੰ ਸਹੀ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਫ਼ਸਲਾਂ ਦੇ ੳੁੱਤੇ ਐੱਮਐੱਸਪੀ ਦਾ ਅਜੇ ਤਕ ਕੋਈ ਗੱਲਬਾਤ ਨਹੀਂ ਕੀਤੀ ਗਈ ਹੈ ਤੁਹਾਨੂੰ ਪਤਾ ਹੈ ਕਿਸਾਨਾ ਨੂੰ ਕਿੰਨੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ ਅੰਦੋਲਨ ਵੇਲੇ ਅਤੇ ਕਿਸਾਨਾਂ ਨੇ ਇਹ ਵੀ ਕਿਹਾ ਕਿ ਜਿਹੜੇ ਸਾਢੇ ਸੱਤ ਸੌ ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਗਏ ਹਨ ਉਨ੍ਹਾਂ ਨੂੰ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਮੁਆਵਜ਼ਾ ਤੱਕ ਨਹੀਂ ਦਿੱਤਾ ਗਿਆ ਆਖ਼ਿਰਕਾਰ ਜੋ ਸਾਡੇ ਕਿਸਾਨ ਹਨ ਜਿਨ੍ਹਾਂ ਦੇ ਉੱਤੇ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਆਖਿਰਕਾਰ ਹਸੀਨਾ ਚੀਜ਼ਾਂ ਨੂੰ ਕਿਸ ਤਰੀਕੇ ਦੇ ਨਾਲ ਭੁੱਲ ਜਾਵਾਂਗੇ
ਜਿਸ ਤੋਂ ਬਾਅਦ ਜਿਵੇਂ ਹੀ ਪ੍ਰਧਾਨਮੰਤਰੀ ਫ਼ਿਰੋਜ਼ਪੁਰ ਜਾਣ ਦੇ ਲਈ ਰਵਾਨਾ ਹੁੰਦੇ ਹਨ ਤਾਂ ਕਿਸਾਨਾਂ ਦੇ ਵੱਲੋਂ ਉਨ੍ਹਾਂ ਨੂੰ ਅੱਧੇ ਰਸਤੇ ਵਿੱਚ ਘੇਰ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਇਕ ਬਹੁਤ ਵੱਡਾ ਹੰਗਾਮਾ ਹੋ ਜਾਂਦਾ ਹੈ ਅਤੇ ਹਰ ਥਾਵਾਂ ਦੇ ਉੱਤੇ ਕਿਸਾਨਾਂ ਦੇ ਵੱਲੋਂ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਿਸ ਵਜ੍ਹਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਵਾਪਸ ਜਾਣਾ ਪਿਆ ਉਨ੍ਹਾਂ ਦੇ ਦੁਬਾਰਾ ਇਕ ਬਹੁਤ ਵੱਡੀ ਰੈਲੀ ਕੀਤੀ ਜਾਣੀ ਸੀ ਪਰ ਉਨ੍ਹਾਂ ਦੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਰੈਲੀ ਨਹੀਂ ਕੀਤੀ ਗਈ ਅਤੇ ਉਨ੍ਹਾਂ ਨੇ ਵਾਪਸ ਜਾਣਾ ਹੀ ਸਹੀ ਸਮਝਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !