ਵੇਖੋ ਕਿਵੇਂ ਹਵਾ ‘ਚ ਉੱਡਦੀ ਕਾਰ ਬੱਝੀ ਕੰਧ ਚ

Uncategorized

ਜਾਣਕਾਰੀ ਦੇ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਬਹੁਤ ਹੀ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਖਬਰ ਵਾਇਰਲ ਹੋ ਰਹੀ ਹੈ ਤੁਸੀਂ ਵੀਡਿਓਜ਼ ਵਿੱਚ ਦੇਖੋਗੇ ਕਿ ਇਕ ਤੇਜ਼ ਰਫਤਾਰ ਕਾਰ ਆਪਣਾ ਸੰਤੁਲਨ ਖੋ ਬੈਠਦੀ ਹੈ ਸੰਤੁਲਨ ਖੋਹ ਤੋਂ ਬਾਅਦ ਉਹ ਸਿੱਧੀ ਆ ਕੇ ਇਕ ਕੋਠੀ ਦੀ ਦੀਵਾਰ ਤੇ ਵੱਜਦੀ ਹੈ ਅਤੇ ਉੱਥੇ ਇੱਕ ਬਹੁਤ ਵੱਡਾ ਹੌਲ ਹੋ ਜਾਂਦਾ ਹੈ ਹੁਣ ਤੁਸੀਂ ਹਿਸਾਬ ਲਗਾ ਸਕਦੇ ਹੋ ਕਿ ਆਖਿਰਕਾਰ ਉਸ ਕਾਰ ਦਾ ਦੀ ਰਫ਼ਤਾਰ ਕਿੰਨੀ ਜ਼ਿਆਦਾ ਹੋਵੇਗੀ ਜਿਵੇਂ ਹੀ ਇਹ ਕਾਰ ਦੀਵਾਰ ਦੇ ਨਾਲ ਵੱਜਦੀ ਹੈ ਤਾਂ ਸਾਰਾ ਘਰ ਹੀ ਹਿੱਲ ਜਾਂਦਾ ਹੈ ਜਿਸ ਤੋਂ ਬਾਅਦ ਰਾਤ ਵੇਲੇ ਜਦੋਂ ਉਸ ਪਰਿਵਾਰ ਦੇ ਵੱਲੋਂ ਬਾਹਰ ਨਿਕਲ ਕੇ ਵੇਖਿਆ ਜਾਂਦਾ ਹੈ ਕਿ ਆਖ਼ਿਰਕਾਰ ਇੰਨਾ ਵੱਡਾ ਧਮਾਕਾ ਕਿਸ ਚੀਜ਼ ਦਾ ਹੋਇਆ ਹੈ

ਤਾਨਾਂ ਦੀ ਦੁਆਰਾ ਦੱਸਿਆ ਗਿਆ ਕਿ ਪਹਿਲਾਂ ਤਾਂ ਅਸੀਂ ਵੀ ਸਾਰੇ ਡਰ ਗਏ ਕਿ ਆਖਿਰਕਾਰ ਇਹ ਕੀ ਹੋ ਗਿਆ ਜਦੋਂ ਅਸੀ ਦਰਬਾਰ ਦੇ ਵਿੱਚ ਇੱਕ ਬਹੁਤ ਵੱਡਾ ਹੌਲ ਵੇਖਿਆ ਜਿਸ ਤੋਂ ਬਾਅਦ ਮੈਂ ਆਪਣੇ ਸੀਸੀਟੀਵੀ ਕੈਮਰੇ ਦੇ ਵਿੱਚ ਜਿਵੇਂ ਹੀ ਵੀਡੀਓ ਨੂੰ ਦੇਖਣਾ ਸ਼ੁਰੂ ਕੀਤਾ ਤਾਂ ਇਕ ਕਾਰ ਜੋ ਕਿ ਤਕਰੀਬਨ ਡੇਢ ਸੌ ਦੇ ਕਰੀਬ ਹੋਵੇਗੀ ਜਿਸਦੇ ਵੱਲੋਂ ਬੜੀ ਤੇਜ਼ੀ ਦੇ ਨਾਲ ਆ ਕੇ ਕੰਧ ਦੇ ਨਾਲ ਟੱਕਰ ਮਾਰ ਦਿੱਤੀ ਜਾਂਦੀ ਹੈ ਅਤੇ ਮੇਰੀਆਂ ਦੋ ਖੜ੍ਹੀਆਂ ਗੱਡੀਆਂ ਨੂੰ ਵੀ ਬੁਰੇ ਤਰੀਕੇ ਦੇ ਨਾਲ ਤੋੜ ਦਿਤਾ ਜਾਂਦਾ ਹੈ ਮੈਂ ਇੱਕ ਗੱਡੀ ਨੂੰ ਤਾਂ ਏਜੰਸੀ ਦੇ ਵਿਚ ਖੜ੍ਹਾ ਕੇ ਆ ਗਿਆ ਹਾਂ ਪਰ ਉਨ੍ਹਾਂ ਨੇ ਕਿਹਾ ਕਿ ਇਸ ਗੱਡੀ ਦਾ ਕੁਝ ਵੀ ਨਹੀਂ ਹੋ ਸਕਦਾ ਹੈ ਕਿਉਂਕਿ ਗੱਡੀ ਦਾ ਬੁਰਾ ਹਾਲ ਕਰ ਛੱਡਿਆ ਹੈ ਜਿਸ ਤੋਂ ਬਾਅਦ ਜਿਵੇਂ ਹੀ ਕਾਰ ਕੰਧ ਨਾਲ ਵੱਜਦੀ ਹੈ ਤਾਂ ਸਭ ਤੋਂ ਪਹਿਲਾਂ ਅਸੀਂ ਉਸ ਗੱਡੀ ਵਾਲੇ ਨੂੰ ਵੇਖ ਕੇ ਬਾਹਰ ਕੱਢਦਿਆਂ ਕਿਉਂਕਿ ਉਸ ਦੀ ਹਾਲਤ ਬਹੁਤ ਹੀ ਜ਼ਿਆਦਾ ਗੰਭੀਰ ਸੀ

ਸਭ ਤੋਂ ਪਹਿਲਾਂ ਅਸੀਂ ਨੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਤਾਂ ਕਿ ਉਸ ਦੀ ਜਾਨ ਬਚ ਸਕੇ ਇਸ ਦੇ ਨਾਲ ਹੀ ਪੁਲੀਸ ਕਰਮਚਾਰੀਆਂ ਦੇ ਵੱਲੋਂ ਜਦੋਂ ਸਵੇਰੇ ਆ ਕੇ ਸਾਰੇ ਮਾਮਲੇ ਨੂੰ ਵੇਖਿਆ ਗਿਆ ਤਾਂ ਉਸ ਤੋਂ ਬਾਅਦ ਪਤਾ ਲੱਗਿਆ ਹੈ ਕਿ ਹੁਣ ਉਸ ਵਿਅਕਤੀ ਅਤੇ ਉਸ ਪਰਿਵਾਰ ਦੇ ਨਾਲ ਸਮਝੌਤਾ ਹੋ ਚੁੱਕਿਆ ਹੈ ਅਤੇ ਪੁਲੀਸ ਕਰਮਚਾਰੀਆਂ ਦੇ ਦੁਆਰਾ ਬਹੁਤੀ ਸਲੀਕੇ ਦੇ ਨਾਲ ਉਨ੍ਹਾਂ ਵਿਚਕਾਰ ਸਮਝੌਤਾ ਕਰਵਾ ਦਿੱਤਾ ਗਿਆ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *