ਗੁੰ ਡਾ ਗਰ ਦੀ ਦੀਆਂ ਹੱਦਾਂ ਪਾਰ ,ਆਹ ਵੇਖੋ ਕੀ ਕੀਤਾ ਇਸ ਵਿਅਕਤੀ ਨਾਲ ,ਦੇਖ ਹੋ ਜਾਓਗੇ ਹੈਰਾਨ

Uncategorized

ਲਗਾਤਾਰ ਸਾਡੇ ਪੰਜਾਬ ਦੇ ਵਿੱਚ ਨ ਸ਼ਾ ਅਤੇ ਗੁੰ ਡਾ ਗ ਰਦੀ ਲਗਾਤਾਰ ਵਧਦੀ ਜਾ ਰਹੀ ਹੈ ਪ੍ਰਸ਼ਾਸਨ ਦੇ ਵੱਲੋਂ ਬਹੁਤੀ ਜ਼ਿਆਦਾ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਇਨ੍ਹਾਂ ਗੁੰ ਡਾ ਗਰ ਦੀਆਂ ਨੂੰ ਰੋਕਿਆ ਜਾ ਸਕੇ ਅਤੇ ਪੰਜਾਬ ਦੇ ਵਿਚ ਸ਼ਾਂਤੀ ਦਾ ਮਾਹੌਲ ਬਣਿਆ ਰਹੇ ਪਰ ਦੋਸਤੋ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਿਚ ਕੁਝ ਲੋਕ ਥਾਣੇ ਦੇ ਬਾਹਰ ਲਗਾਤਾਰ ਨਾਅਰੇਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਗੁੰ ਡਾ ਗਰ ਦੀ ਦੀ ਵਜ੍ਹਾ ਕਰਕੇ ਲੋਕਾਂ ਦੇ ਵਿਚ ਰੋਸ ਨਜ਼ਰ ਆ ਰਿਹਾ ਹੈ ਕਦੇ ਪੁਲੀਸ ਕਰਮਚਾਰੀਆਂ ਨੂੰ ਲਗਾਤਾਰ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਦੇ ਉੱਤੇ ਨੱਥ ਪਾਈ ਜਾਵੇ

ਜਾਣਕਾਰੀ ਦੇ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਅੰਮ੍ਰਿਤਸਰ ਦੇ ਵਿੱਚ ਇੱਕ ਵਿਅਕਤੀ ਦੇ ਘਰ ਕੁਝ ਗੁੰਡੇ ਆ ਜਾਂਦੇ ਹਨ ਉਨ੍ਹਾਂ ਦੇ ਵੱਲੋਂ ਉਸ ਦੇ ਨਾਲ ਬਹਿਸਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਇਸ ਦੇ ਨਾਲ ਹੀ ਜਦੋਂ ਵਿਅਕਤੀ ਦੇ ਵੱਲੋਂ ਉਨ੍ਹਾਂ ਨੂੰ ਉੱਥੇ ਜਾਣ ਦੇ ਬਾਰੇ ਕਿਹਾ ਜਾਂਦਾ ਹੈ ਤਾਂ ਉਹ ਉਨ੍ਹਾਂ ਦੇ ਨਾਲ ਲੜਨਾ ਸ਼ੁਰੂ ਕਰ ਦਿੰਦੇ ਹਨ ਅਤੇ ਜਾਂਦੇ ਹੋਏ ਉਹ ਉਸ ਵਿਅਕਤੀ ਦੇ ਸਿਰ ਉੱਤੇ ਕੁਝ ਅਜਿਹੀ ਚੀਜ਼ ਮਾਰ ਦਿੰਦੇ ਹਾਂ ਜਿਸ ਵਜ੍ਹਾ ਕਰਕੇ ਉਸ ਦੀ ਅੱਖਾਂ ਦੀ ਰੋਸ਼ਨੀ ਚਲੇ ਜਾਂਦੀ ਹੈ ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਦੇ ਵੱਲੋਂ ਕਿਹਾ ਗਿਆ ਕਿ ਅਸੀਂ ਇਨਸਾਫ ਚਾਹੁੰਦੇ ਹਾਂ ਕਿ ਆਖ਼ਿਰਕਾਰ ਉਹ ਵਿਅਕਤੀ ਕੌਣ ਸੀ ਕਿੱਥੋਂ ਆਏ ਸੀ ਅਤੇ ਉਹਨਾਂ ਨੇ ਆਖਿਰਕਾਰ ਮੇਰੇ ਭਤੀਜੇ ਦੇ ਸਿਰ ਉੱਤੇ ਕੀ ਮਾਰਿਆ ਜਿਸ ਵਜ੍ਹਾ ਕਰਕੇ ਉਸ ਦੀ ਅੱਖਾਂ ਦੀ ਰੋਸ਼ਨੀ ਚਲੀ ਗਈ

ਦੋਸਤੋ ਦਿਨੋਂ ਦਿਨ ਨਸ਼ੇ ਦੀ ਵਜ੍ਹਾ ਕਰਕੇ ਲੋਕਾਂ ਦੀਆਂ ਮੌਤਾਂ ਵੀ ਬਹੁਤ ਹੋ ਰਹੀਆਂ ਹਨ ਮਾਵਾਂ ਦੇ ਨੌਜਵਾਨ ਪੁੱਤ ਮਰ ਰਹੇ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਨਸ਼ੇ ਦੀ ਵਜ੍ਹਾ ਕਰਕੇ ਲੁੱਟਾਂ ਖੋਹਾਂ ਚੋਰੀਆਂ ਵੀ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸਦੇ ਨਾਲ ਪੰਜਾਬ ਦੇ ਵਿੱਚ ਡਰ ਦਾ ਮਾਹੌਲ ਬਣਦਾ ਜਾ ਰਿਹਾ ਹੈ ਆਖਿਰਕਾਰ ਇਨ੍ਹਾਂ ਚੀਜ਼ਾਂ ਨੂੰ ਰੋਕਣ ਦੀ ਸਾਨੂੰ ਬਹੁਤ ਹੀ ਜ਼ਿਆਦਾ ਜ਼ਰੂਰਤ ਹੈ ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਨੂੰ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *