ਵੇਖੋ ਠਰਕੀ ਬੁੱਢੇ ਦੀ ਘਟੀਆ ਕਰਤੂਤ ,ਆਡੀਓ ਸੁਣ ਹੋ ਜਾਓਗੇ ਹੈਰਾਨ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਹ ਵੀਡੀਓ ਦੇ ਵਿੱਚ ਕਾਲ ਰਿਕਾਡਿੰਗ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵਿਅਕਤੀ ਆਪਣੇ ਆਪ ਨੂੰ ਅਕਾਲੀ ਦਲ ਦਾ ਮੈਂਬਰ ਦੱਸ ਰਿਹਾ ਹੈ ਅਤੇ ਉਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਬਾਦਲ ਸਾਬ ਦੇ ਵੱਲੋਂ ਜਨਰਲ ਸੈਕਟਰੀ ਬਣਾ ਦਿੱਤਾ ਗਿਆ ਇਸ ਦੇ ਨਾਲ ਹੀ ਬੜੇ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕੁੜੀ ਦੇ ਨਾਲ ਗੱਲਾਂ ਕਰਦਾ ਹੋਇਆ ਇਹ ਵਿਅਕਤੀ ਕਹਿੰਦਾ ਹੈ ਕਿ ਜੇਕਰ ਸਾਡੀ ਸਰਕਾਰ ਆ ਗਈ ਤਾਂ ਅਸੀਂ ਉਹ ਕਰ ਦੇਵਾਂਗੇ ਜਿਸ ਦੀ ਕਦੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਉਸ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਤੂੰ ਦੇਖੀਂ ਜਾਈਂ ਅਸੀਂ ਕੀ ਕਰਾਂਗੇ ਇਸਦੇ ਵੱਲੋਂ ਕਿਹਾ ਗਿਆ ਕਿ ਤੈਨੂੰ ਰੇਤੇ ਦਾ ਇੱਕ ਡੰਪ ਹੀ ਸੰਭਾ ਦੇਣਾ ਹੈ

ਜਿੱਥੇ ਤੂੰ ਬੈਠ ਕੇ ਸਿਰਫ ਇਕ ਟਰਾਲੀ ਦੀ ਪੰਜ ਹਜ਼ਾਰ ਰੁਪਏ ਦੀ ਪਰਚੀ ਕੱਟਣੀ ਹੈ ਜਿਸ ਵਿਚ ਆਪਣਾ ਦੋਨਾਂ ਦਾ ਅੱਧਾ ਅੱਧਾ ਹਿੱਸਾ ਹੋਵੇਗਾ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਇੱਕ ਹੋਰ ਆਡੀਓ ਵਾਇਰਲ ਹੁੰਦੀ ਹੈ ਇਸੇ ਵਿਅਕਤੀ ਦੀ ਜਿਸ ਦੇ ਵੱਲੋਂ ਇੱਕ ਕੁੜੀ ਦੇ ਨਾਲ ਗੱਲਾਂ ਕਰਦੇ ਹੋਏ ਇਹ ਗੱਲ ਕਹੀ ਜਾ ਰਹੀ ਹੈ ਕਿ ਆ ਜਾ ਆਪਾਂ ਜੂਸ ਅਤੇ ਉਸ ਨੂੰ ਮਿਲਣ ਦੇ ਵਾਸਤੇ ਇਸ ਵਿਅਕਤੀ ਦੇ ਵੱਲੋਂ ਬੁਲਾਇਆ ਜਾ ਰਿਹਾ ਹੈ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਵਿਅਕਤੀ ਨੂੰ ਜੇਕਰ ਕਿਸੇ ਦੇ ਵੱਲੋਂ ਅਹੁਦਾ ਦਿੱਤਾ ਗਿਆ ਹੈ ਤਾਂ ਉਸ ਦਾ ਇਹ ਵਿਅਕਤੀ ਕਿਸ ਤਰੀਕੇ ਨਾਲ ਗ਼ਲਤ ਫਾਇਦਾ ਉਠਾਉਂਦਾ ਹੋਇਆ ਨਜ਼ਰ ਆ ਰਿਹਾ ਹੈ

ਜੇਕਰ ਇਹ ਵਿਅਕਤੀ ਅਕਾਲੀ ਦਲ ਦਾ ਕੋਈ ਮੈਂਬਰ ਬਣ ਜਾਂਦਾ ਹੈ ਜਾਂ ਫਿਰ ਇਨ੍ਹਾਂ ਦੀ ਸਰਕਾਰ ਆ ਜਾਂਦੀ ਹੈ ਤਾਂ ਤੁਸੀਂ ਹਿਸਾਬ ਹੀ ਲਗਾ ਸਕਦੇ ਹੋ ਕਿਸ ਵਿਅਕਤੀ ਏ ਦੁਆਰਾ ਕਿਹੜੇ ਕਿਹੜੇ ਕੰਮ ਕੀਤੇ ਜਾਣੇ ਸੀ ਇਸਦੇ ਵੱਲੋਂ ਲੋਕਾਂ ਦੀ ਕੋਈ ਭਲਾਈ ਨਹੀਂ ਕੀਤੀ ਜਾਣੀ ਸੀ ਸਗੋਂ ਆਪਣੇ ਘਰਾਂ ਨੂੰ ਭਰਨ ਦੀ ਪੂਰਾ ਯਤਨ ਕੀਤਾ ਜਾਣਾ ਸੀ ਆਖਿਰਕਾਰ ਇਹੋ ਜਿਹੇ ਲੋਕ ਜੋ ਕਿ ਸਾਡੇ ਪੰਜਾਬ ਨੂੰ ਲਗਾਤਾਰ ਖਾ ਰਹੇ ਹਨ ਇਨ੍ਹਾਂ ਤੋਂ ਸਾਨੂੰ ਬਚਣ ਦੀ ਲੋੜ ਹੈ ਅਤੇ ਇਸ ਵਿਅਕਤੀ ਦਾ ਤੁਹਾਡੇ ਦੁਆਰਾ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ ਜਿਸ ਦੇ ਵੱਲੋਂ ਇੰਨੀ ਘਟੀਆ ਸੋਚ ਰੱਖੀ ਗਈ ਹੈ ਅਤੇ ਪੰਜਾਬ ਨੂੰ ਲੁੱਟ ਕੇ ਖਾਣ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *