PM ਮੋਦੀ ਮੈਂ ਜਿਊਂਦਾ ਵਾਪਸ ਆ ਗਿਆ,CM ਚਰਨਜੀਤ ਸਿੰਘ ਚੰਨੀ ਦੇ ਵੱਲੋਂ ਵੇਖੋ ਕੀ ਕਿਹਾ ਗਿਆ

Uncategorized

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੱਲ੍ਹ ਸਾਡੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਜੀ ਦੇ ਵੱਲੋਂ ਇਕ ਬਹੁਤ ਵੱਡੀ ਰੈਲੀ ਕੀਤੀ ਜਾਣੀ ਸੀ ਫਿਰੋਜ਼ਪੁਰ ਵਿਖੇ ਪਰ ਅਚਾਨਕ ਹੀ ਕਿਸਾਨਾਂ ਨੂੰ ਇਸ ਗੱਲ ਬਾਰੇ ਪਤਾ ਲੱਗ ਜਾਂਦਾ ਹੈ ਅਤੇ ਕਿਸਾਨਾਂ ਦੇ ਵੱਲੋਂ ਹਿਸਾਬ ਕਹਿ ਦਿੱਤਾ ਜਾਂਦਾ ਹੈ ਕਿ ਅਸੀਂ ਫ਼ਿਰੋਜ਼ਪੁਰ ਦੇ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਰੈਲੀ ਨਹੀਂ ਹੋਣ ਦਵਾਂਗੇ ਕਿਸਾਨਾਂ ਦੇ ਵੱਲੋਂ ਇੰਨਾ ਵੱਡਾ ਇਕੱਠ ਕਰ ਦਿੱਤਾ ਜਾਂਦਾ ਹੈ ਕਿ ਪ੍ਰਸ਼ਾਸਨ ਨੂੰ ਵੀ ਭਾਜੜਾਂ ਪੈ ਜਾਂਦੀਆਂ ਹਨ ਪ੍ਰਸ਼ਾਸਨ ਦੇ ਵੱਲੋਂ ਆਪਣੀ ਪੂਰੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਉਨ੍ਹਾਂ ਲੋਕਾਂ ਨੂੰ ਰੋਕਿਆ ਜਾਵੇ ਪਰ ਤੁਹਾਨੂੰ ਪਤਾ ਹੀ ਹੈ ਕਿ ਜਦੋਂ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਜਾਂਦੇ ਹਨ ਤਾਂ ਪ੍ਰਸ਼ਾਸਨ ਭਾਜੜਾਂ ਪੈ ਜਾਂਦੀਆਂ ਹਨ

ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਕਿ ਫਿਰੋਜ਼ਪੁਰ ਵਿਖੇ ਰੈਲੀ ਕਰਨ ਆਉਣ ਵਾਲੇ ਸੀ ਉਨ੍ਹਾਂ ਦੇ ਵੱਲੋਂ ਅੱਧੇ ਰਸਤੇ ਵਿੱਚੋਂ ਹੀ ਵਾਪਸ ਮੁੜ ਜਾਇਆ ਜਾਂਦਾ ਹੈ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਇੱਕ ਟਵੀਟ ਕਰਕੇ ਕਿਹਾ ਜਾਂਦਾ ਹੈ ਕਿ ਮੈਂ ਉੱਥੋਂ ਜਿਊਂਦਾ ਆ ਗਿਆ ਇਹੀ ਸਭ ਤੋਂ ਵੱਡੀ ਗੱਲ ਤਾ ਸਾਡੇ ਦੇਸ਼ ਦੇ ਵੱਲੋਂ ਏਡੀ ਵੱਡੀ ਗੱਲ ਕੈਦ ਨਹੀਂ ਇਹ ਬਹੁਤ ਜ਼ਿਆਦਾ ਹੈਰਾਨੀਜਨਕ ਹੈ ਕਿਉਂਕਿ ਸਾਡੇ ਦੇਸ਼ ਦੇ ਪ੍ਰਧਾਨਮੰਤਰੀ ਹਨ ਕਿਸਾਨਾਂ ਦਾ ਉਨ੍ਹਾਂ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਵੈਰ ਵਿਰੋਧ ਨਹੀਂ ਹੈ ਅਤੇ ਨਾ ਹੀ ਕਿਸਾਨਾਂ ਦਿ ਮੋਦੀ ਦੇ ਪਰਸਨਲੀ ਦੁਸ਼ਮਣੀ ਹੈ ਪਰ ਕਿਸਾਨਾਂ ਦੇ ਵੱਲੋਂ ਸਿਰਫ਼ ਇਸ ਚੀਜ਼ ਦਾ ਵਿਰੋਧ ਕੀਤਾ ਜਾਂਦਾ ਹੈ ਕਿ ਜਿਹੜੇ ਤਿੰਨ ਖੇਤੀ ਕਾਨੂੰਨ ਲਿਆਂਦੇ ਗਈ ਸੀ ਉਨ੍ਹਾਂ ਨੂੰ ਤਾਂ ਉਨ੍ਹਾਂ ਨੇ ਰੱਦ ਕਰ ਦਿੱਤਾ ਪਰ ਉਨ੍ਹਾਂ ਦੇ ਵਿੱਚ ਜਿਹੜੇ ਸੱਤ ਸੌ ਕਿਸਾਨ ਸ਼ਹੀਦ ਹੋਏ ਹਨ ਅਜੇ ਤੱਕ ਉਨ੍ਹਾਂ ਨੂੰ ਉਨ੍ਹਾਂ ਦਾ ਦਾ ਹੱਕ ਨਹੀਂ ਮਿਲਿਆ

ਕਿਸਾਨਾਂ ਨੂੰ ਇਸ ਗੱਲ ਦਾ ਵੀ ਦੁੱਖ ਸੀ ਕਿ ਜਦੋਂ ਲਖੀਮਪੁਰ ਦੇ ਵਿੱਚ ਕਿਸਾਨਾਂ ਦੇ ਉੱਤੇ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਅਜੇ ਵੀ ਉਸ ਮੰਤਰੀ ਨੂੰ ਗੱਦੀ ਤੋਂ ਨਹੀਂ ਉਤਾਰਿਆ ਗਿਆ ਆਖਿਰਕਾਰ ਪੰਜਾਬ ਦੇ ਕਿਸਾਨਾਂ ਦਾ ਇਹੀ ਕਹਿਣਾ ਹੈ ਜਿਹੜੇ ਭ੍ਰਿਸ਼ਟ ਲੋਕ ਹਨ ਉਨ੍ਹਾਂ ਨੂੰ ਸਰਕਾਰ ਦੇ ਵਿਚ ਨਹੀਂ ਬੈਠਣਾ ਚਾਹੀਦਾ ਹੈ ਕਿਉਂਕਿ ਜਦੋਂ ਲਖੀਮਪੁਰ ਦੇ ਵਿੱਚ ਕਿਸਾਨਾਂ ਦੇ ਉੱਤੇ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਤਾਂ ਉਹ ਸਾਰੀ ਦੁਨੀਆਂ ਨਹੀਂ ਵੇਖਿਆ ਅਤੇ ਇਸ ਗੱਲ ਬਾਰੇ ਵੀ ਪਤਾ ਲੱਗਿਆ ਸੀ ਕਿ ਆਖ਼ਰ ਇਹ ਉੱਥੇ ਦੇ ਮੰਤਰੀ ਦੇ ਵੱਲੋਂ ਕੀਤਾ ਗਿਆ ਆਖਿਰਕਾਰ ਫਿਰ ਵੀ ਉਨ੍ਹਾਂ ਨੂੰ ਉਸ ਗੱਦੀ ਦੇ ਵਿੱਚੋਂ ਨਹੀਂ ਉਠਾਇਆ ਜਾਂਦਾ ਇਨ੍ਹਾਂ ਚੀਜ਼ਾਂ ਦਾ ਕਿਸਾਨਾਂ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ ਪਰ ਸੋਚਣ ਵਾਲੀ ਗੱਲ ਇਹ ਹੈ ਕਿ ਸਾਡੇ ਦੇਸ਼ ਦੇ ਪ੍ਰਧਾਨਮੰਤਰੀ ਨੂੰ ਆਖ਼ਰ ਸਾਡੇ ਦੇਸ਼ ਦੇ ਨਾਗਰਿਕਾਂ ਤੋਂ ਕਿਸ ਤਰ੍ਹਾਂ ਦਾ ਖ਼ ਤ ਰਾ

ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਭਲੀਭਾਂਤ ਪਤਾ ਹੋਵੇਗਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਕਿਉਰਿਟੀ ਬਹੁਤੀ ਜ਼ਿਆਦਾ ਸਖ਼ਤ ਹੁੰਦੀ ਹੈ ਪੂਰੇ ਪੰਜਾਬ ਦੀ ਸਕਿਉਰਿਟੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਲ ਸੀ ਅਤੇ ਉਨ੍ਹਾਂ ਦੇ ਨਾਲ ਜੋ ਸਕਿਉਰਿਟੀ ਹੁੰਦੀ ਹੈ ਉਹ ਬਹੁਤ ਜ਼ਿਆਦਾ ਸਤਰਕ ਸਕਿਉਰਿਟੀ ਹੁੰਦੀ ਏ ਜ਼ੈੱਡ ਪਲੱਸ ਸਕਿਉਰਿਟੀ ਇਨ੍ਹਾਂ ਦੇ ਨਾਲ ਹੁੰਦੀ ਹੈ ਜੋ ਕਿ ਇਕ ਬਹੁਤ ਹੀ ਸੁਲਝੇ ਹੋਏ ਸੋਲਜਰ ਹੁੰਦੇ ਹਨ ਉਨ੍ਹਾਂ ਦੇ ਬਾਵਜੂਦ ਪੂਰੇ ਪੰਜਾਬ ਦੀ ਸਿਕਿਉਰਿਟੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਨਾਲ ਸੀ ਫੇਰ ਵੀ ਆਖ਼ਰਕਾਰ ਉਨ੍ਹਾਂ ਨੂੰ ਕਿਸ ਚੀਜ਼ ਦਾ ਖ਼ ਤ ਰਾ ਸੀ ਅਤੇ ਕਿਸਾਨ ਸਿਰਫ਼ ਵਿਰੋਧ ਕਰ ਰਹੇ ਸੀ ਨਾ ਕਿ ਉਹ ਪ੍ਰਧਾਨਮੰਤਰੀ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਭਜਾਉਣਾ ਚਾਹੁੰਦੀ ਸੀ ਬੜੀ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਦੇ ਵੱਲੋਂ ਇੰਨੀ ਵੱਡੀ ਗੱਲ ਕਹਿ ਦੇਣੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *