ਪ੍ਰਧਾਨ ਮੰਤਰੀ ਨੇ ਵੇਖੋ ਕੀ ਕਿਹਾ ਅਫ਼ਸਰਾਂ ਨੂੰ,ਮੈਂ ਜਿਉਂਦਾ ਵਾਪਸ ਜਾ ਰਿਹਾ ਦੱਸ ਦਿਓ ਆਪਣੇ ਵੱਡੇ ਅਫ਼ਸਰਾਂ ਨੂੰ

Uncategorized

ਦੋਸਤੋ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਸਾਡੇ ਦੇਸ਼ ਦੇ ਪ੍ਰਧਾਨਮੰਤਰੀ ਦੇ ਵੱਲੋਂ ਅੱਜ ਫਿਰੋਜ਼ਪੁਰ ਵਿਖੇ ਇਕ ਬਹੁਤ ਵੱਡੀ ਰੈਲੀ ਕੀਤੀ ਜਾਣੀ ਸੀ ਉਨ੍ਹਾਂ ਦੇ ਵੱਲੋਂ ਪੰਜਾਬ ਵਿੱਚ ਆ ਕੇ ਲੋਕਾਂ ਨੂੰ ਕੁਝ ਨਵੀਆਂ ਸਕੀਮਾਂ ਜਾਂ ਫਿਰ ਪੰਜਾਬ ਵਾਸਤੇ ਉਨ੍ਹਾਂ ਨੇ ਕੁਝ ਕਹਿ ਕੇ ਜਾਣਾ ਸੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਜਹਾਜ਼ ਬਠਿੰਡੇ ਦੇ ਵਿੱਚ ਉੱਤਰਦਾ ਹੈ ਇਕ ਉਨ੍ਹਾਂ ਦਾ ਪ੍ਰੋਗਰਾਮ ਇਹ ਸੀ ਕਿ ਉਨ੍ਹਾਂ ਦੇ ਵੱਲੋਂ ਜਹਾਜ਼ ਦੇ ਰਾਹੀਂ ਹੀ ਉਸ ਜਗ੍ਹਾ ਦੇ ਉੱਤੇ ਉਤਰਨਾ ਹੈ ਪਰ ਏਜੰਸੀਆਂ ਦੇ ਵੱਲੋਂ ਫਿਰ ਜਹਾਜ਼ ਦੀ ਜਗ੍ਹਾ ਤੇ ਸੜਕ ਦੇ ਰੂਟ ਨੂੰ ਅਪਣਾ ਲਿਆ ਗਿਆ ਕੀ ਅਸੀਂ ਸੜਕ ਵਾਲੇ ਰਸਤੇ ਉੱਥੋਂ ਨਿਕਲਾਂਗੇ ਅਤੇ ਇਹ ਗੱਲ ਕਹੀ ਜਾ ਰਹੀ ਹੈ ਕਿ ਪੰਜਾਬ ਅਸ਼ਾਂਤ ਹੋ ਗਿਆ ਪੰਜਾਬ ਜਿਉਣ ਜੋਗਾ ਨਹੀਂ ਰਿਹਾ

ਪਰ ਇਥੇ ਹੈਰਾਨੀ ਦੀ ਗੱਲ ਇਹ ਹੈ ਕਿ ਕੈਪਟਨ ਦੇ ਵੱਲੋਂ ਇਹ ਗੱਲ ਕਹੀ ਗਈ ਕਿ ਇੱਥੇ ਰਾਸ਼ਟਰਪਤੀ ਰਾਜ ਲਗਾ ਦੇਵੋ ਇਸ ਉੱਤੇ ਲੋਕਾਂ ਨੇ ਕਿਹਾ ਕਿ ਆਖਿਰਕਾਰ ਕਿਉਂ ਪੰਜਾਬ ਇੱਕ ਬਹੁਤ ਹੀ ਜ਼ਿਆਦਾ ਸੁਰੱਖਿਅਤ ਸੂਬਾ ਹੈ ਅਤੇ ਇੱਥੇ ਲੋਕ ਮਿਲ ਜੁਲ ਕੇ ਰਹਿੰਦੇ ਹਨ ਪੰਜਾਬ ਦੇ ਵਿੱਚ ਇਕੱਲੇ ਸਿੱਖ ਹੀ ਨਹੀਂ ਸਗੋਂ ਹਰ ਧਰਮ ਦੇ ਲੋਕ ਇੱਥੇ ਬੜੇ ਹੀ ਪਿਆਰ ਨਾਲ ਰਹਿੰਦੇ ਹਨ ਇਹ ਗੁਰੂਆਂ ਪੀਰਾਂ ਦੀ ਧਰਤੀ ਹੈ ਇਸ ਧਰਤੀ ਦੇ ਵਿੱਚ ਅੱਜ ਦਿਨ ਤੱਕ ਕਿਸੇ ਦੇ ਉੱਤੇ ਵੀ ਜ਼ੁਲਮ ਨਹੀਂ ਕੀਤਾ ਗਿਆ ਸਗੋਂ ਸਾਡੇ ਉੱਤੇ ਜ਼ੁਲਮ ਜ਼ਰੂਰ ਹੁੰਦੇ ਰਹੇ ਹਨ ਪਰ ਅਸੀਂ ਨੇ ਕਿਸੇ ਦੇ ਉੱਤੇ ਅੱਜ ਦਿਨ ਤਕ ਜ਼ੁਲਮ ਨਹੀਂ ਕੀਤਾ ਪਰ ਕੁਝ ਲੋਕ ਹਨ ਜੋ ਸਾਡੇ ਪੰਜਾਬ ਨੂੰ ਬਦਨਾਮ ਕਰਨਾ ਚਾਹੁੰਦੇ ਹਨ

ਆਖ਼ਿਰਕਾਰ ਕੁੱਝ ਲੋਕ ਅਜਿਹੇ ਹਨ ਜੋ ਕਿ ਆਪਣੇ ਹੀ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੇ ਹਨ ਆਖਿਰਕਾਰ ਸਮਝ ਨਹੀਂ ਆਉਂਦੀ ਕਿ ਆਖਿਰਕਾਰ ਕਿਉਂ ਤੁਹਾਡੀ ਅੱਖਾਂ ਦੇ ਵਿਚ ਪੰਜਾਬ ਚੁਭ ਰਿਹਾ ਹੈ ਕਿਉਂ ਤੁਸੀਂ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੇ ਓ ਪੰਜਾਬ ਇੱਕ ਬਹੁਤੀ ਸੁਰੱਖਿਅਤ ਸੂਬਾ ਹੈ ਪਰ ਕੁਝ ਲੋਕਾਂ ਦੇ ਵੱਲੋਂ ਬਹੁਤ ਵੱਡੀਆਂ ਵੱਡੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸ ਵਜ੍ਹਾ ਕਰਕੇ ਪੰਜਾਬ ਦਾ ਨਾਮ ਰੋਸ਼ਨ ਨਾ ਹੋਵੇ ਸਗੋਂ ਇਸ ਦਾ ਨਾਮ ਬਰਬਾਦ ਹੋਵੇ ਪੂਰੀ ਦੁਨੀਆਂ ਦੇ ਵਿੱਚ ਜਦੋਂ ਦੇਸ਼ ਦੇ ਪ੍ਰਧਾਨਮੰਤਰੀ ਦੇ ਵੱਲੋਂ ਕੀਤੇ ਜਾਣਾ ਹੁੰਦਾ ਹੈ ਉਨ੍ਹਾਂ ਦੇ ਕਾਫ਼ਲੇ ਨੂੰ ਕਦੇ ਵੀ ਨਹੀਂ ਰੋਕਿਆ ਜਾਂਦਾ ਅਤੇ ਨਾ ਹੀ ਉਹ ਕਾਫ਼ਲਾ ਕਦੇ ਰੁਕਦਾ ਹੈ ਜਿਸ ਤੋਂ ਬਾਅਦ ਪ੍ਰਧਾਨਮੰਤਰੀ ਦੇ ਵੱਲੋਂ ਇਹ ਕਿਹਾ ਗਿਆ ਕਿ ਮੇਰੀ ਸੁਰੱਖਿਆ ਦੇ ਵਿੱਚ ਬਹੁਤ ਵੱਡੀ ਚੂਕ ਹੋਈ ਹੈ ਅਤੇ ਨਾਲ ਹੀ ਇਹ ਕਹਿ ਦਿੱਤਾ ਗਿਆ ਕਿ ਮੈਂ ਜਿਊਂਦਾ ਜਾ ਰਿਹਾ ਹਾਂ ਆਪਣੇ ਅਫ਼ਸਰਾਂ ਨੂੰ ਦੱਸ ਦਿਓ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *