ਪ੍ਰਧਾਨ ਮੰਤਰੀ ਮੋਦੀ ਦੀ ਗੱਡੀ ਰੁਕਣ ਵਾਲਾ ਕਿਸਾਨ ਅੱਧੀ ਰਾਤੀਂ ਹੋਇਆ ਲਾਈਵ ਕਰ ਦਿੱਤਾ ਵੱਡਾ ਖੁਲਾਸਾ ਵੀਡੀਓ ਹੋਈ ਵਾਇਰਲ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਹ ਵੀਡੀਓ ਇਕ ਸਿੰਘ ਦੀਅਾਂ ਜਿਸਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੈਂ ਕੱਲ੍ਹ ਤੋਂ ਲਗਾਤਾਰ ਖਬਰਾਂ ਦੇਖ ਰਿਹਾ ਹਾਂ ਅਤੇ ਜਿਹੜਾ ਗੋਦੀ ਮੀਡੀਆ ਹੈ ਲਗਾਤਾਰ ਇਹੋ ਜਿਹੀਆਂ ਖ਼ਬਰਾਂ ਫੈਲਾ ਰਿਹਾ ਹੈ ਕਿ ਕਿਸਾਨਾਂ ਦੇ ਵੱਲੋਂ ਬਹੁਤੀ ਜ਼ਿਆਦਾ ਵਿਰੋਧ ਕੀਤਾ ਗਿਆ ਅਤੇ ਮੋਦੀ ਵਾਪਸ ਚਲਾ ਗਿਆ ਹਰ ਇੱਕ ਚੈਨਲ ਆਪਣੀ ਆਪਣੀ ਭਾਸ਼ਾ ਦੇ ਹਿਸਾਬ ਨਾਲ ਗੱਲ ਕਰ ਰਿਹਾ ਹੈ ਕੋਈ ਕਹਿ ਰਿਹਾ ਹੈ ਪ੍ਰਧਾਨਮੰਤਰੀ ਕਿਤੋਂ ਵਾਪਸ ਹੋ ਗਿਆ ਕੋਈ ਕਹਿ ਰਿਹਾ ਹੈ ਪ੍ਰਧਾਨਮੰਤਰੀ ਕਿਤੋਂ ਵਾਪਸ ਹੋ ਗਿਆ ਹਰ ਇੱਕ ਚੈਨਲ ਦੀ ਵੱਖੋ ਵੱਖਰੀ ਤਰੀਕੇ ਦੇ ਨਾਲ ਪ੍ਰਧਾਨ ਮੰਤਰੀ ਨੂੰ ਵਾਪਸ ਜਾਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ

ਮੰਨ ਲਵੋ ਕਿ ਪ੍ਰਧਾਨਮੰਤਰੀ ਕਿਤੋਂ ਵੀ ਵਾਪਸ ਚਲਾ ਗਿਆ ਪਰ ਚੈਨਲ ਵਾਲੇ ਇਹ ਗੱਲ ਤਾਂ ਮੰਨਦੇ ਹਨ ਕਿ ਕਿਸਾਨਾਂ ਦੇ ਵੱਲੋਂ ਵਿਰੋਧ ਕੀਤਾ ਗਿਆ ਅਤੇ ਮੋਦੀ ਨੂੰ ਫਿਰੋਜ਼ਪੁਰ ਦੇ ਵਿੱਚ ਵੜਨ ਨਹੀਂ ਦਿੱਤਾ ਗਿਆ ਇਸ ਗੱਲ ਨੂੰ ਤਾਂ ਉਹ ਮੰਨਦੇ ਹਨ ਕਿੱਕ ਪ੍ਰਧਾਨਮੰਤਰੀ ਦਾ ਉਸ ਦੇ ਆਪਣੇ ਹੀ ਮੁਲਕ ਦੇ ਲੋਕਾਂ ਦੇ ਵੱਲੋਂ ਇੰਨਾ ਜ਼ਿਆਦਾ ਵਿਰੋਧ ਕੀਤਾ ਗਿਆ ਕਿ ਉਸ ਨੂੰ ਉਸ ਸਟੇਟ ਦੇ ਵਿੱਚ ਵੜਨ ਹੀ ਨਹੀਂ ਦਿੱਤਾ ਗਿਆ ਇਸ ਗੱਲ ਨੂੰ ਗੋਦੀ ਮੀਡੀਆ ਮੰਨਦੀ ਹੈ ਕਿ ਕਿਸਾਨਾਂ ਨੇ ਇੰਨਾ ਜ਼ਿਆਦਾ ਵਿਰੋਧ ਕੀਤਾ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਵਿੱਚ ਫ਼ਿਰੋਜ਼ਪੁਰ ਵਿਖੇ ਰੈਲੀ ਹੀ ਨਹੀਂ ਕਰਨ ਦਿੱਤੀ ਗਈ

ਜੇਕਰ ਇਹ ਮੀਡੀਆ ਵਾਲੇ ਇਹੀ ਗੱਲਾਂ ਕਰ ਰਹੇ ਹਨ ਤਾਂ ਇਨ੍ਹਾਂ ਦੀਆਂ ਇਹ ਗੱਲਾਂ ਵੀ ਮੰਨ ਲੈਂਦੇ ਹਨ ਅਤੇ ਵੀ ਬਹੁਤ ਵੱਡੀ ਗੱਲ ਹੈ ਕਿ ਜੇਕਰ ਅਸੀਂ ਇਹ ਗੱਲਾਂ ਨੂੰ ਵੀ ਮੰਨ ਲਈਏ ਕਿਸਾਨਾਂ ਨੇ ਵਿਰੋਧ ਕੀਤਾ ਤਾਂ ਸਾਡੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਵਾਪਸ ਮੁੜਨਾ ਪਿਆ ਪਰ ਇਹ ਮੰਨਣਾ ਹੋਵੇਗਾ ਕਿ ਕਿਸਾਨ ਇੰਨੇ ਜੋਗੀ ਹਨ ਅਤੇ ਕਿਸਾਨਾਂ ਨੂੰ ਅਜੇ ਵੀ ਬੀਜੇਪੀ ਦੇ ਉੱਤੇ ਬਹੁਤ ਜ਼ਿਆਦਾ ਗੁੱਸਾ ਫਿਰ ਠੀਕ ਹੈ ਕਿ ਇੱਕ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਗੁੱਸੇ ਕਰਕੇ ਆਪਣੀ ਰੈਲੀ ਨੂੰ ਰੱਦ ਕਰਕੇ ਮੁੜਨਾ ਪਿਆ ਪਰ ਸਵਾਲ ਇਹ ਉੱਠਦਾ ਹੈ ਕੀ ਕੋਈ ਕਹਿ ਰਿਹਾ ਹੈ ਕਿ ਸੈਣੀ ਵਾਲੇ ਤੋਂ ਮੁਡ਼ਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *