ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਰਾਸ਼ਟਰਪਤੀ ਰਾਜ ਨੂੰ ਲੈ ਕੇ ਵੱਡਾ ਬਿਆਨ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇੱਕ ਬਹੁਤ ਹੀ ਵੱਡਾ ਬਿਆਨ ਦੇ ਦਿੱਤਾ ਗਿਆ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਆਖਿਰਕਾਰ ਕਿਸਾਨ ਦਿੱਲੀ ਦੇ ਵਿੱਚ ਵੀ ਇੰਨੇ ਲੰਬੇ ਸਮੇਂ ਤੋਂ ਬੈਠੇ ਸੀ ਉਨ੍ਹਾਂ ਦੇ ਵੱਲੋਂ ਬੜੇ ਹੀ ਸ਼ਾਂਤਮਈ ਤਰੀਕੇ ਦੇ ਨਾਲ ਅੰਦੋਲਨ ਕੀਤਾ ਗਿਆ ਉਨ੍ਹਾਂ ਦੇ ਦੁਆਰਾ ਬਹੁਤ ਜ਼ਿਆਦਾ ਸੰਘਰਸ਼ ਕੀਤਾ ਗਿਆ ਉਸ ਵੇਲੇ ਤਾਂ ਕਿਸਾਨਾਂ ਦੇ ਵੱਲੋਂ ਕਿਸੇ ਦੇ ਉੱਤੇ ਕੋਈ ਹਮਲਾ ਨਹੀਂ ਕੀਤਾ ਗਿਆ ਨਾ ਹੀ ਕਿਸਾਨਾਂ ਦੇ ਵੱਲੋਂ ਕਿਸੇ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਫਿਰ ਆਖਿਰਕਾਰ ਕਿਸਾਨ ਪੰਜਾਬ ਦੇ ਵਿੱਚ ਆਪਣੇ ਹੀ ਪ੍ਰਧਾਨਮੰਤਰੀ ਅਤੇ ਉੱਤੇ ਕਿਸ ਤਰੀਕੇ ਦੇ ਨਾਲ ਹਮਲਾ ਕਰ ਦਿੰਦੇ ਇਹਦਾ ਬਹੁਤ ਜ਼ਿਆਦਾ ਬੇਤੁਕੀ ਗੱਲ ਹੈ

ਹੁਣ ਮੈਂ ਆਪਣੇ ਹੀ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਦੇ ਉੱਤੇ ਕਿਸ ਤਰੀਕੇ ਦੇ ਨਾਲ ਗੋਲੀਆਂ ਚਲਵਾ ਸਕਦਾ ਹਾਂ ਕਿਸ ਤਰੀਕੇ ਨਾਲ ਲਾਠੀਚਾਰਜ ਕਰ ਸਕਦਾ ਹਾਂ ਮੈਂ ਉਨ੍ਹਾਂ ਨੂੰ ਸਮਝਾ ਸਕਦਾ ਹਾਂ ਮੈਂ ਉਨ੍ਹਾਂ ਦੇ ਕੋਲ ਗਿਆ ਵੀਹਾਂ ਅਤੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਹੈ ਸਾਡਾ ਪ੍ਰਸ਼ਾਸਨ ਵੀ ਇਨ੍ਹਾਂ ਚੀਜ਼ਾਂ ਨੂੰ ਲੈ ਕੇ ਬੜਾ ਸਤਰਕ ਸੀ ਪਰ ਕਿਸਾਨਾਂ ਦੇ ਅੰਦਰ ਗੁੱਸਾ ਸੀ ਕਿ ਉਨ੍ਹਾਂ ਦੇ ਵੱਲੋਂ ਇਨ੍ਹਾਂ ਲੰਬੇ ਸਮੇਂ ਤੱਕ ਸੰਘਰਸ਼ ਕੀਤਾ ਗਿਆ ਉਸ ਤੋਂ ਬਾਅਦ ਸੱਤ ਸੌ ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋਏ ਉਨ੍ਹਾਂ ਦਾ ਦੁੱਖ ਅਜੇ ਵੀ ਉਨ੍ਹਾਂ ਕਿਸਾਨਾਂ ਦੇ ਅੰਦਰ ਹੈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹੋ ਜਿਹੀ ਕੋਈ ਗੱਲ ਨਹੀਂ ਹੈ ਕਿਸਾਨਾਂ ਦੇ ਕੁਝ ਮੁੱਦੇ ਹਨ ਜੋ ਅਜੇ ਤਕ ਸੁਲਝੇ ਨਹੀਂ ਹਨ ਜਿਸ ਵਜ੍ਹਾ ਕਰਕੇ ਕਿਸਾਨਾਂ ਨੇ ਸੜਕਾਂ ਤੇ ਚ ਪ੍ਰਦਰਸ਼ਨ ਕੀਤਾ

ਪਹਿਲਾਂ ਸਾਰਿਆਂ ਨੂੰ ਇੰਜ ਸੀ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਹੈਲੀਕਾਪਟਰ ਦੇ ਰਾਹੀਂ ਆਉਣਗੇ ਕਿਉਂਕਿ ਪ੍ਰਧਾਨ ਮੰਤਰੀ ਹੈਲੀਕਾਪਟਰ ਦੇ ਰਾਹੀਂ ਆਉਂਦੇ ਤਾਂ ਕਿਸਾਨਾਂ ਨੇ ਉਨ੍ਹਾਂ ਨੂੰ ਰੋਕਣ ਵਾਸਤੇ ਉਹ ਸੜਕਾਂ ਬੰਦ ਕੀਤੀਆਂ ਸਨ ਸਗੋਂ ਸੜਕਾਂ ਇਸ ਲਈ ਬੰਦ ਕੀਤੀਆਂ ਸੀ ਤਾਂਕਿ ਵਿਰੋਧ ਕੀਤਾ ਜਾ ਸਕੇ ਨਾ ਕੀ ਪ੍ਰਧਾਨਮੰਤਰੀ ਨੂੰ ਰੋਕਣ ਦੇ ਲਈ ਉਨ੍ਹਾਂ ਦੇ ਵੱਲੋਂ ਇਹ ਸੜਕਾਂ ਬੰਦ ਕੀਤੀਆਂ ਸੀ ਜੇਕਰ ਪ੍ਰਧਾਨਮੰਤਰੀ ਹੈਲੀਕਾਪਟਰ ਦੇ ਵਿੱਚ ਉੱਥੇ ਪਹੁੰਚ ਜਾਂਦੇ ਰਸਤੇ ਵਿੱਚ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਣਾ ਸੀ ਹਾਲਾਂਕਿ ਪ੍ਰੇਸ਼ਾਨੀ ਦਾ ਸਾਹਮਣਾ ਉਨ੍ਹਾਂ ਨੂੰ ਹੁਣ ਵੀ ਨਹੀਂ ਕਰਨਾ ਪਿਆ ਪਰ ਜਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਜਾਣੀ ਕਿ ਮੈਨੂੰ ਖਤਰਾ ਸੀ ਪਰ ਇਸ ਤਰ੍ਹਾਂ ਦੀ ਕੋਈ ਗੱਲ ਨੀ ਕੋਈ ਉਨ੍ਹਾਂ ਨੂੰ ਖਤਰਾ ਨਹੀਂ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *