ਬਲਬੀਰ ਸਿੰਘ ਰਾਜੇਵਾਲ ਨੂੰ ਸੰਯੁਕਤ ਕਿਸਾਨ ਮੋਰਚੇ ਤੋਂ ਕੱਢਿਆ ਬਾਹਰ ਦੇਖੋ ਪੂਰੀ ਖ਼ਬਰ

Uncategorized

ਦੋਸਤੋ ਅੱਜ ਸਾਡੇ ਸਾਹਮਣੇ ਇੱਕ ਬਹੁਤ ਵੱਡੀ ਖਬਰ ਆ ਰਹੀ ਹੈ ਜਿਸ ਨੂੰ ਸੁਣ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ ਜਿਵੇਂ ਕਿ ਸਾਨੂੰ ਪਤਾ ਹੈ ਬਲਬੀਰ ਸਿੰਘ ਰਾਜੇਵਾਲ ਦੇ ਵੱਲੋਂ ਕਿਸਾਨਾਂ ਦੀ ਇੱਕ ਅਲੱਗ ਪਾਰਟੀ ਬਣਾਈ ਗਈ ਸੀ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਬਲਬੀਰ ਸਿੰਘ ਰਾਜੇਵਾਲ ਦੇ ਬਾਰੇ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਵੀ ਕਹੀਆਂ ਗਈਆਂ ਹਨ।ਅਤੇ ਅੱਜ ਸਾਡੇ ਸਾਹਮਣੇ ਇਸ ਵਿਸ਼ੇ ਨੂੰ ਲੈ ਕੇ ਇਕ ਵੱਡੀ ਖਬਰ ਆ ਰਹੀ ਹੈ ਜਿਸਦੇ ਵਿੱਚ (ਐਸ ਕੇ ਐਮ) ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ ਸੀ।ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਇਹ ਫ਼ੈਸਲਾ ਲਿਆ ਸੀ

ਕਿ ਜੋ ਵੀ ਰਾਜਨੀਤੀ ਦੇ ਵਿਚ ਆਉਣਾ ਚਾਹੁੰਦਾ ਹੈ ਉਹ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਨਹੀਂ ਬਣ ਸਕਦਾ।ਅਤੇ ਹੁਣ ਬਲਬੀਰ ਸਿੰਘ ਰਾਜੇਵਾਲ ਸਿਆਸਤ ਵਿੱਚ ਆ ਗਏ ਹਨ ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਉਸ ਨੂੰ ਐਸ ਕੇ ਐਮ ਦੇ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ।ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਬਲਵੀਰ ਸਿੰਘ ਰਾਜੇਵਾਲ ਇੱਕ ਅਜਿਹਾ ਵਿਅਕਤੀ ਹੈ ਜਿਸ ਨੇ ਕਦੇ ਵੀ ਆਮ ਲੋਕਾਂ ਦੇ ਫ਼ਾਇਦੇ ਬਾਰੇ ਨਹੀਂ ਸੋਚਿਆ ਅਤੇ ਨਾ ਹੀ ਕਦੇ ਉਹ ਆਮ ਲੋਕਾਂ ਦੀ ਭਲਾਈ ਲਈ ਕੋਈ ਕੰਮ ਕਰ ਸਕਦਾ ਹੈ

ਬਲਕਿ ਉਹ ਤਾਂ ਸਿਰਫ ਆਪਣੇ ਸ ਵਾ ਰ ਥ ਦੇ ਲਈ ਹੀ ਰਾਜਨੀਤੀ ਦੇ ਵਿੱਚ ਆਇਆ ਹੈ।ਇਸ ਲਈ ਆਮ ਲੋਕਾਂ ਨੂੰ ਜਾਗਰੂਕ ਹੋਣ ਦੀ ਲੋਡ਼ ਹੈ ਅਤੇ ਆਮ ਲੋਕਾਂ ਨੂੰ ਚਾਹੀਦਾ ਹੈ ਕਿ ਅਜਿਹੇ ਵਿਅਕਤੀ ਨੂੰ ਉਹ ਆਪਣੀ ਕੀਮਤੀ ਵੋਟ ਨਾ ਦੇਣ।ਅਤੇ ਇਕ ਵਧੀਆ ਅਤੇ ਚੰਗੇ ਉਮੀਦਵਾਰ ਨੂੰ ਵੋਟ ਦੇਣੀ ਚਾਹੀਦੀ ਹੈ।ਤਾਂ ਜੋ ਸਾਡੇ ਪੰਜਾਬ ਦੀ ਤਰੱਕੀ ਹੋ ਸਕੇ।ਤੁਹਾਡਾ ਇਸ ਵਿਸ਼ੇ ਵਿੱਚ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰ ਕੇ ਜ਼ਰੂਰ ਦੱਸਿਓ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *