ਕੇਜਰੀਵਾਲ ਨੇ ਕਰ ਦਿੱਤਾ ਵੱਡਾ ਅੈਲਾਨ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਵਿਅਕਤੀ ਹੋਵੇਗਾ ਪੰਜਾਬ ਦਾ ਅਗਲਾ ਮੁੱਖ ਮੰਤਰੀ ਦੇਖੋ ਪੂਰੀ ਖ਼ਬਰ

Uncategorized

ਦੋਸਤੋ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫ਼ਰੰਸ ਦੇ ਵਿਚ ਕੁਝ ਅਜਿਹੀਆਂ ਗੱਲਾਂ ਕਹੀਆਂ ਹਨ ਜਿਸ ਨੂੰ ਸੁਣ ਤੁਸੀਂ ਵੀ ਕਹੋਗੇ ਕਿ ਇਸ ਬੰਦੇ ਨੂੰ ਵੋਟ ਜ਼ਰੂਰ ਦੇਣੀ ਚਾਹੀਦੀ ਹੈ।ਦਰਅਸਲ ਦੋਸਤੋ ਅਰਵਿੰਦ ਕੇਜਰੀਵਾਲ ਇੱਕ ਅਜਿਹਾ ਵਿਅਕਤੀ ਹੈ ਜਿਸ ਨੇ ਦਿੱਲੀ ਦੇ ਵਿੱਚ ਬਹੁਤ ਵਧੀਆ ਕੰਮ ਕੀਤੇ ਹਨ।ਜੇਕਰ ਉਨ੍ਹਾਂ ਦੀ ਸਰਕਾਰ ਸਾਡੇ ਪੰਜਾਬ ਵਿੱਚ ਆ ਜਾਂਦੀ ਹੈ ਤਾਂ ਸਾਡੇ ਪੰਜਾਬ ਵਿੱਚ ਵੀ ਬਹੁਤ ਜ਼ਿਆਦਾ ਤਰੱਕੀ ਹੋਵੇਗੀ।ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਦੇ ਵਿੱਚ ਕਿਹਾ ਕਿ ਇਹ ਤਾਂ ਲਗਪਗ ਤੈਅ ਹੋ ਚੁੱਕਿਆ ਹੈ ਕਿ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ।

ਪਰ ਇਸ ਮਕਸਦ ਨੂੰ ਕਾਮਯਾਬ ਬਣਾਉਣ ਦੇ ਲਈ ਆਮ ਲੋਕਾਂ ਦੀ ਸਪੋਰਟ ਬਹੁਤ ਜ਼ਿਆਦਾ ਜ਼ਰੂਰੀ ਹੈ ਜੇਕਰ ਆਮ ਲੋਕ ਉਨ੍ਹਾਂ ਦੀ ਸਪੋਰਟ ਕਰਨਗੇ ਤਾਂ ਪੰਜਾਬ ਦੀ ਨੁਹਾਰ ਹੀ ਬਦਲ ਜਾਵੇਗੀ।ਸਾਡੇ ਦੇਸ਼ ਨੂੰ ਅਤੇ ਸਾਡੇ ਪੰਜਾਬ ਨੂੰ ਇੱਕ ਅਜਿਹੇ ਉਮੀਦਵਾਰ ਦੀ ਲੋੜ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਵੇ ਅਤੇ ਉਨ੍ਹਾਂ ਨੂੰ ਹੱਲ ਕਰੇ।ਕਿਉਂਕਿ ਪਹਿਲਾਂ ਵੀ ਬਹੁਤ ਸਾਰੇ ਲੀਡਰ ਸਾਡੇ ਦੇਸ਼ ਵਿੱਚ ਰਾਜ ਕਰ ਚੁੱਕੇ ਹਨ ਪਰ ਉਨ੍ਹਾਂ ਦੇ ਦੁਆਰਾ ਕੁਝ ਅਜਿਹੀਆਂ ਗੱਲਾਂ ਨਹੀਂ ਕੀਤੀਆਂ ਗਈਆਂ ਜਿਨ੍ਹਾਂ ਦੇ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇ।ਅਜਿਹੇ ਲੀਡਰ ਨੂੰਹ ਕਦੇ ਵੀ ਵੋਟ ਨਹੀਂ ਦੇਣੀ ਚਾਹੀਦੀ ਜਿਹੜੇ ਆਮ ਲੋਕਾਂ ਦੇ ਹੱਕ ਮਾ ਰ ਨ ਤੇ ਲੱਗੇ ਰਹਿੰਦੇ ਹਨ। ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਜੇਕਰ ਬਣਦੀ ਹੈ

ਤਾਂ ਆਉਣ ਵਾਲੇ ਸਮੇਂ ਦੇ ਵਿਚ ਨੌਜਵਾਨਾਂ ਨੂੰ ਨੌਕਰੀਆਂ ਵੀ ਮਿਲਣਗੀਆਂ।ਲੀਡਰ ਵਾਅਦੇ ਤਾਂ ਵੱਡੇ ਵੱਡੇ ਕਰਦੇ ਹੁੰਦੇ ਹਨ ਪਰ ਅਰਵਿੰਦ ਕੇਜਰੀਵਾਲ ਨੇ ਆਪਣੇ ਵਾਅਦਿਆਂ ਨੂੰ ਪੂਰਾ ਕਰਕੇ ਦਿਖਾਇਆ ਹੈ।ਅਤੇ ਹੁਣ ਆਮ ਆਦਮੀ ਪਾਰਟੀ ਦੇ ਵਲੋਂ ਇਕ ਸਰਵੇ ਕਰਵਾਇਆ ਜਾਵੇਗਾ ਜਿਸ ਵਿਚ ਲੋਕਾਂ ਦੀ ਰਾਏ ਲਈ ਜਾਵੇਗੀ ਕਿ ਮੁੱਖ ਮੰਤਰੀ ਕਿਸ ਨੂੰ ਬਣਾਉਣਾ ਚਾਹੀਦਾ ਹੈ।ਤੁਹਾਡਾ ਇਸ ਵਿਸ਼ੇ ਵਿੱਚ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ ਰੂ ਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ।ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਵੀ ਜ਼ਰੂਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *