ਚੋਣਾਂ ਲ ੜ ਨ ਲਈ ਟਿਕਟ ਨਾ ਮਿਲਣ ਤੇ ਇਸ ਅੌਰਤ ਨੇ ਕੀਤਾ ਹੰ ਗਾ ਮਾ ਦੇਖੋ ਪੂਰੀ ਖ਼ਬਰ

Uncategorized

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਸਾਡੇ ਦੇਸ਼ ਵਿੱਚ ਚੋਣਾਂ ਹੋਣ ਵਾਲੀਆਂ ਹਨ ਅਤੇ ਵੱਖੋ ਵੱਖਰੀਆਂ ਪਾਰਟੀਆਂ ਦੇ ਵੱਲੋਂ ਆਪਣੇ ਉਮੀਦਵਾਰਾਂ ਨੂੰ ਟਿਕਟਾਂ ਵੰਡੀਆਂ ਜਾ ਰਹੀਆਂ ਹਨ।ਅਤੇ ਵੱਡੀਆਂ ਵੱਡੀਆਂ ਪਾਰਟੀਆਂ ਦੇ ਵੱਲੋਂ ਕੁਝ ਅਜਿਹੇ ਉਮੀਦਵਾਰਾਂ ਦੀ ਚੋਣ ਕੀਤੀ ਜਾ ਰਹੀ ਹੈ ਜੋ ਲੋਕਾਂ ਨੂੰ ਬਹੁਤ ਜ਼ਿਆਦਾ ਪਸੰਦ ਹਨ ਅਤੇ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਹਨ।ਪਰ ਦੋਸਤੋ ਇਸ ਦੌਰਾਨ ਹੀ ਸਾਡੇ ਸਾਹਮਣੇ ਇੱਕ ਬਹੁਤ ਵੱਡੀ ਖਬਰ ਆ ਰਹੀ ਹੈ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਆਪਣੇ ਉਮੀਦਵਾਰਾਂ ਦੀ ਚੋਣ ਕੀਤੀ ਜਾ ਰਹੀ ਸੀ

ਇਸ ਦੌਰਾਨ ਇਕ ਔਰਤ ਨੂੰਹ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਟਿਕਟ ਨਹੀਂ ਦਿੱਤੀ ਗਈ।ਜਿਸ ਤੋਂ ਬਾਅਦ ਉਸ ਔਰਤ ਨੂੰ ਬਹੁਤ ਜ਼ਿਆਦਾ ਗੁੱ ਸਾ ਆ ਗਿਆ ਅਤੇ ਉਹ ਉੱਥੇ ਪਈਆਂ ਕੁਰਸੀਆਂ ਨੂੰ ਵੀ ਚੁੱਕ ਕੇ ਥੱ ਲੇ ਸੁੱ ਟ ਣ ਲੱਗੀ।ਇਸ ਦੌਰਾਨ ਹੀ ਉਸ ਔਰਤ ਦੀ ਵੀਡੀਓ ਵੀ ਬਣਾ ਲਈ ਗਈ ਜਿਸ ਤੋਂ ਬਾਅਦ ਉਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵੀ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।ਅਤੇ ਲੋਕਾਂ ਦੇ ਵੱਲੋਂ ਉਸਦੇ ਬਾਰੇ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਵੀ ਕਹੀਆਂ ਜਾ ਰਹੀਆਂ ਹਨ ਅਤੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਜਿਸਦਾ ਆਪਣੇ ਗੁੱ ਸੇ ਤੇ ਕੰਟਰੋਲ ਨਹੀਂ

ਉਹ ਲੋਕਾਂ ਦੀਆਂ ਸ ਮੱ ਸਿ ਆ ਵਾਂ ਨੂੰ ਕਿਵੇਂ ਹੱਲ ਕਰੇਗਾ।ਦੋਸਤੋ ਇੱਕ ਵਧੀਆ ਲੀਡਰ ਦੀ ਸਭ ਤੋਂ ਵਧੀਆ ਗੱਲ ਇਹ ਹੁੰਦੀ ਹੈ ਕਿ ਉਹ ਹਮੇਸ਼ਾਂ ਨਿਮਰਤਾ ਦੇ ਵਿਚ ਰਹਿੰਦਾ ਹੈ।ਪਰ ਉਸ ਅੌਰਤ ਨੇ ਤਾਂ ਹੱ ਦ ਹੀ ਕਰ ਦਿੱਤੀ ਟਿਕਟ ਨਾ ਮਿਲਣ ਤੇ ਉਸ ਨੇ ਹੰ ਗਾ ਮਾ ਕਰਨਾ ਸ਼ੁਰੂ ਕਰ ਦਿੱਤਾ।ਤੁਹਾਡਾ ਇਸ ਵਿਸ਼ੇ ਤੇ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਅਸੀਂ ਤੁਹਾਡੇ ਲਈ ਹਮੇਸ਼ਾ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *