ਸੰਘੇ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਕੈਨੇਡਾ ਰਹਿੰਦੇ ਇਸ ਵਿਅਕਤੀ ਨੇ ਕੀ ਕਿਹਾ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨੀਂ ਕੋਈ ਨਾ ਕੋਈ ਵੀਡੀਓ ਵਾਇਰਲ ਵੀ ਹੁੰਦੀ ਰਹਿੰਦੀ ਹੈ ਇਸ ਦੇ ਨਾਲ ਹੀ ਕਈ ਵਾਰ ਇਹੋ ਜਿਹੀਆਂ ਵੀਡੀਓ ਵਾਇਰਲ ਹੋ ਜਾਂਦੀਆਂ ਹਨ ਜੋ ਕਿ ਸਾਰਿਆਂ ਨੂੰ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਤੁਸੀਂ ਦੇਖਿਆ ਹੀ ਹੋਵੇਗਾ ਕਿ ਸੰਘੇ ਦੀ ਕਾਲ ਰਿਕਾਰਡਿੰਗ ਬਹੁਤੀ ਜ਼ਿਆਦਾ ਵਾਇਰਲ ਹੋਈ ਸੀ ਜਿਸ ਵਿੱਚ ਸੰਗੀਤ ਦੇ ਦੁਆਰਾ ਕਿਸੇ ਕੁੜੀ ਦੇ ਨਾਲ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਸ ਦੇ ਨਾਲ ਵੱਡੇ ਵੱਡੇ ਵਾਅਦੇ ਵੀ ਕੀਤੇ ਜਾ ਰਹੇ ਹਨ ਪਰ ਇਸ ਦੇ ਨਾਲ ਹੀ ਕੈਨੇਡਾ ਦੇ ਵਿੱਚ ਰਹਿੰਦੇ ਇਸ ਵਿਅਕਤੀ ਦੇ ਵੱਲੋਂ ਕਿਹਾ ਗਿਆ ਕਿ ਜੋ ਵੀ ਸੰਘੇ ਦੇ ਨਾਲ ਹੋਇਆ ਉਹ ਬਹੁਤ ਹੀ ਜ਼ਿਆਦਾ ਮਾੜਾ ਹੋਇਆ ਇਸ ਤਰੀਕੇ ਦੇ ਨਾਲ ਲੋਕਾਂ ਨੂੰ ਉਸ ਨਾਲ ਨਹੀਂ ਕਰਨਾ ਚਾਹੀਦਾ ਸੀ

ਕਿਉਂਕਿ ਉਸਦੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਅਜਿਹੀ ਗੱਲ ਸੋਸ਼ਲ ਮੀਡੀਆ ਦੀ ਉਸ ਕਾਲ ਰਿਕਾਰਡਿੰਗ ਦੇ ਵਿਚ ਸੁਣਾਈ ਨਹੀਂ ਦਿੱਤੀ ਬਸ ਉਸਦੇ ਵੱਲੋਂ ਇਕ ਔਰਤ ਦੇ ਨਾਲ ਰੇਤ ਨੂੰ ਲੈ ਕੇ ਗੱਲਬਾਤ ਕੀਤੀ ਗਈ ਜਿਸ ਵਿੱਚ ਉਸਦੇ ਵੱਲੋਂ ਇਹ ਕਿਹਾ ਗਿਆ ਕਿ ਮੈਂ ਇੱਕ ਜਨਰਲ ਸਕੱਤਰ ਬਣ ਚੁੱਕਿਆ ਹਾਂ ਅਤੇ ਮੈਂ ਅਕਾਲੀ ਦਲ ਦਾ ਮੈਂਬਰ ਹਾਂ ਜਿਸ ਤੋਂ ਬਾਅਦ ਉਸ ਵੱਲੋਂ ਕਿਹਾ ਗਿਆ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਆ ਜਾਵੇਗੀ ਤਾਂ ਰੇਤ ਤੇ ਵਿਚ ਸਾਡਾ ਹਿੱਸਾ ਹੋਵੇਗਾ ਇਸ ਤਰ੍ਹਾਂ ਦੇ ਉਸ ਵੱਲੋਂ ਵਾਅਦੇ ਕੀਤੇ ਗਏ ਸੀ ਉਸ ਔਰਤ ਦੇ ਨਾਲ ਪਰ ਦੋਸਤੋ ਉਸ ਵੱਲੋਂ ਕਿਸੇ ਨਾਲ ਕੋਈ ਵੀ ਅਜਿਹੀ ਮਾੜੀ ਸ਼ਬਦਾਵਲੀ ਦੀ ਵਰਤੋਂ ਨਹੀਂ ਕੀਤੀ ਗਈ

ਜਿਸ ਤਰੀਕੇ ਦੇ ਨਾਲ ਲੋਕਾਂ ਨੇ ਸੰਘੇ ਨੂੰ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਕਰ ਦਿੱਤਾ ਕਿਤੇ ਨਾ ਕਿਤੇ ਇਹ ਬਹੁਤ ਹੀ ਜ਼ਿਆਦਾ ਗ਼ਲਤ ਗੱਲ ਲੱਗੀ ਕਿ ਸੋਸ਼ਲ ਮੀਡੀਆ ਦੇ ਉੱਤੇ ਸੰਘੇ ਦੀ ਤਰ੍ਹਾਂ ਪੱਗ ਬੰਨ੍ਹ ਕੇ ਫਿਰ ਉਸ ਦਾ ਮਜ਼ਾਕ ਉਡਾਇਆ ਗਿਆ ਜੇਕਰ ਇਹੀ ਕੰਮ ਕਿਸੇ ਵੱਡੇ ਵਿਅਕਤੀ ਦੇ ਵੱਲੋਂ ਕੀਤਾ ਹੁੰਦਾ ਤਾਂ ਸ਼ਾਇਦ ਕਿਸੇ ਨੇ ਇਨ੍ਹਾਂ ਜ਼ਿਆਦਾ ਮਜ਼ਾਕ ਨਹੀਂ ਉਡਾਉਣਾ ਸੀ ਸੰਘਾ ਵਿਚਾਰਾ ਗ਼ਰੀਬ ਸੀ ਜਿਸ ਵਜ੍ਹਾ ਕਰਕੇ ਉਸ ਦਾ ਸੋਸ਼ਲ ਮੀਡੀਆ ਦੇ ਉੱਤੇ ਇੰਨਾ ਜ਼ਿਆਦਾ ਮਜ਼ਾਕ ਬਣਾ ਦਿੱਤਾ ਲੋਕੋ ਅਜੇ ਤਾਂ ਮਾੜੀ ਮੋਟੀ ਸ਼ਰਮ ਕਰ ਲਵੋ ਆਖਿਰਕਾਰ ਸੰਘੇ ਨੂੰ ਜਾਣਦਾ ਹੀ ਕੌਣ ਸੀ ਅਤੇ ਇੱਕ ਜਨਰਲ ਸਕੱਤਰ ਦੀ ਕਿੰਨੀ ਕੁ ਚਲਦੀ ਹੈ ਤੁਹਾਨੂੰ ਸਭ ਨੂੰ ਪਤਾ ਹੈ ਉਸ ਨੂੰ ਕੋਈ ਵੀ ਨਹੀਂ ਜਾਣਦਾ ਸੀ ਪਰ ਅੱਜ ਉਸ ਨੂੰ ਇੰਨਾ ਜ਼ਿਆਦਾ ਬਦਨਾਮ ਕਰ ਦਿੱਤਾ ਹੈ ਕਿ ਸਾਰੀ ਦੁਨੀਆਂ ਉਸ ਨੂੰ ਜਾਨਣ ਲੱਗ ਗਈ ਹੈ ਤੁਹਾਡੇ ਸੁੱਤੇ ਕਿ ਵਿਚਾਰੇ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.