ਰੰਧਾਵੇ ਨੇ ਕਹਿ ਦਿੱਤੀ ਇਹ ਵੱਡੀ ਗੱਲ ,ਲੱਖੇ ਨੂੰ ਮਿਲਣ ਵਾਲਿਓ ਤੁਹਾਡੇ ਅੱਗੇ ਬੇਨਤੀ ਹੈ,ਵੇਖੋ ਕੀ ਕਿਹਾ

Uncategorized

ਅਸੀਂ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਜਾਣੂ ਕਰਵਾ ਦੇਣਾ ਚਾਹੁੰਦੇ ਹਾਂ ਕਿ ਲੱਖਾ ਸਧਾਣਾ ਜਿਸਦੇ ਵੱਲੋਂ ਲੰਬੇ ਸਮੇਂ ਤੋਂ ਪੰਜਾਬੀਆਂ ਨੂੰ ਅਗਾਂਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੰਜਾਬੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖਿਰਕਾਰ ਅਸੀਂ ਪੰਜਾਬ ਨੂੰ ਕਿਸ ਤਰੀਕੇ ਦੇ ਨਾਲ ਬਚਾ ਸਕਦੀਆਂ ਇਸ ਦੇ ਨਾਲ ਹੀ ਹੁਣ ਲੱਖੇ ਸਧਾਣੀ ਦੇ ਵੱਲੋਂ ਵੀ ਚੋਣਾਂ ਦੇ ਵਿੱਚ ਖੜ੍ਹਨ ਦਾ ਫ਼ੈਸਲਾ ਲੈ ਲਿਆ ਗਿਆ ਹੈ ਉਹ ਅਸੀਂ ਤੁਹਾਨੂੰ ਇਸ ਲਈ ਦੱਸ ਰਹੇ ਹਾਂ ਕਿਉਂਕਿ ਲੱਖੇ ਸਧਾਣੀ ਦੇ ਵੱਲੋਂ ਕਿਸੇ ਵੀ ਪਾਰਟੀ ਦੇ ਵਿੱਚ ਨਾ ਜਾ ਕੇ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਲੈ ਲਿਆ ਹੈ ਜਿਸ ਨੂੰ ਦੇਖ ਕੇ ਸਾਰੇ ਹੀ ਲੋਕ ਬਹੁਤ ਜ਼ਿਆਦਾ ਖੁਸ਼ ਹਨ ਅਤੇ ਸਾਰੇ ਪਿੰਡਾਂ ਦੇ ਵਿਚ ਜਾ ਕੇ ਲੱਖੇ ਸਧਾਣੀ ਦੇ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ

ਤੁਹਾਨੂੰ ਅਸੀਂ ਇਹ ਵੀ ਦੱਸ ਦੇਣਾ ਚਾਹੁੰਦੇ ਹਾਂ ਕਿ ਲੱਖਾ ਸਧਾਣਾ ਹੁਣ ਮੌੜ ਹਲਕੇ ਤੋਂ ਖੜ੍ਹਾ ਹੋ ਰਿਹਾ ਹੈ ਅਤੇ ਲੋਕਾਂ ਦੇ ਵਿਚ ਇਕ ਬਹੁਤ ਹੀ ਜ਼ਿਆਦਾ ਉਤੇਜਨਾ ਦੇਖਣ ਨੂੰ ਮਿਲ ਰਹੀ ਹੈ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਲੱਖਾ ਸਧਾਣਾ ਜੇਕਰ ਚੋਣਾਂ ਦੇ ਵਿਚ ਖੜ੍ਹਾ ਹੁੰਦਾ ਹੈ ਤਾਂ ਸੀ ਲੱਖਾ ਸਿਧਾਣਾ ਨੂੰ ਵੋਟਾਂ ਪਾਵਾਂਗੇ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਰੰਧਾਵਾ ਲਾਈਵ ਹੁੰਦਾ ਹੈ ਉਸਦੇ ਵੱਲੋਂ ਕਿਹਾ ਜਾਂਦਾ ਹੈ ਕਿ ਮੈਂ ਸਾਰਿਆਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਜਿਹੜੇ ਵੀ ਲੱਖੇ ਸਧਾਣੀ ਨੂੰ ਮਿਲਣਾ ਚਾਹੁੰਦੇ ਹਨ ਅਤੇ ਵਿਦੇਸ਼ਾਂ ਤੋਂ ਆਪਣੀਆਂ ਆਪਣੀਆਂ ਗੱਡੀਆਂ ਦੇ ਵਿਚ ਪਹੁੰਚ ਰਹੇ ਹਨ ਤਾਂ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਆਪਣੇ ਆਪਣੇ ਰਿਸ਼ਤੇਦਾਰਾਂ ਦੇ ਘਰ ਚਲੇ ਜਾਣ ਕਿਉਂਕਿ

ਜਦੋਂ ਲੱਖਾ ਸਧਾਣਾ ਜਿੱਤ ਜਾਵੇਗਾ ਉਸ ਤੋਂ ਬਾਅਦ ਲੱਖਾ ਸਿਧਾਣਾ ਤੁਹਾਨੂੰ ਜੱਫੀਆਂ ਪਾ ਪਾ ਕੇ ਮਿਲੂਗਾ ਕਿਉਂਕਿ ਚੋਣਾਂ ਬਹੁਤ ਜ਼ਿਆਦਾ ਨਜ਼ਦੀਕ ਹਨ ਲੱਖੇ ਨੂੰ ਲਗਾਤਾਰ ਪਿੰਡਾਂ ਦੇ ਵਿਚ ਜਾ ਜਾ ਕੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਨੀ ਪੈ ਰਹੀ ਹੈ ਕਿਉਂਕਿ ਪਿੰਡਾਂ ਦੇ ਵਿੱਚ ਬਹੁਤ ਸਾਰੀਆਂ ਬਜ਼ੁਰਗ ਮਾਂਵਾਂ ਅਜਿਹੀਆਂ ਹਨ ਜਿਨ੍ਹਾਂ ਨੂੰ ਲੱਖੇ ਸਿਧਾਣੇ ਬਾਰੇ ਪਤਾ ਹੀ ਨਾ ਹੋਵੇ ਜਾਫਰ ਲੱਖਾ ਸਿਧਾਣਾ ਦੇ ਵਿਚਾਰ ਲੋਕ ਉੱਤੇ ਸੁਣਨਾ ਚਾਹੁੰਦੇ ਹਨ ਕਿ ਆਖਿਰਕਾਰ ਲੱਖਾ ਸਧਾਣਾ ਪੰਜਾਬ ਦੇ ਲਈ ਕੀ ਕਰਨਾ ਚਾਹੁੰਦਾ ਹੈ ਇਹ ਸਭ ਤੋਂ ਜ਼ਿਆਦਾ ਮਹੱਤਵਪੂਰਨ ਹੈ ਇਸ ਲਈ ਜਿਹੜੇ ਬੀਰ ਵਿਦੇਸ਼ਾਂ ਤੋਂ ਆ ਰਹੇ ਹਨ ਅਤੇ ਗੱਡੀਆਂ ਲੈ ਕੇ ਲੱਖੇ ਤਕ ਪਹੁੰਚਣਾ ਚਾਹੁੰਦੇ ਹਨ ਮੈਂ ਉਨ੍ਹਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਜਦੋਂ ਚੋਣਾਂ ਲੰਘੀਆਂ ਲੱਖੇ ਨੂੰ ਜੱਫੀਆਂ ਪਾ ਪਾ ਕੇ ਮਿਲਿਆ ਪਰ ਹੁਣ ਚੋਣਾਂ ਦਾ ਸਮਾਂ ਹੈ ਇਸ ਲਈ ਲੱਖੇ ਕੋਲ ਅਜੇ ਪਿੰਡਾਂ ਦੇ ਵਿਚ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਿਹਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *