ਭਗਵੰਤ ਮਾਨ ਨੂੰ ਬਦਨਾਮ ਕਰਨ ਦੀ ਵੱਡੀ ਕੋਸ਼ਿਸ਼ ,ਪੁਰਾਣੀਆਂ ਵੀਡੀਓ ਕਰ ਦਿੱਤੀਆਂ ਵਾਇਰਲ

Uncategorized

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਚੋਣਾਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ ਵਿਰੋਧੀ ਪਾਰਟੀਆਂ ਇੱਕ ਦੂਜੇ ਦੇ ਉੱਤੇ ਤੰਜ ਕੱਸਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਇੱਕ ਦੂਜੇ ਦਾ ਪੂਰਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਹਰ ਇੱਕ ਦੇ ਪੜ੍ਹਦੇ ਫੋਲੇ ਜਾ ਰਹੇ ਹਨ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਹੁਣ ਕਿਸਾਨਾਂ ਨੇ ਵੀ ਰਾਜਨੀਤੀ ਦੇ ਵਿਚ ਪੈਰ ਧਰ ਲਿਆ ਹੈ ਜਿਵੇਂ ਹੀ ਕਿਸਾਨਾਂ ਦੇ ਵੱਲੋਂ ਰਾਜਨੀਤੀ ਵਿੱਚ ਪੈਰ ਧਰਿਆ ਗਿਆ ਉਸ ਤੋਂ ਬਾਅਦ ਉਨ੍ਹਾਂ ਦੇ ਵਿੱਚ ਵੀ ਇੱਕ ਦੂਜੇ ਦੇ ਵਿੱਚ ਵਿਰੋਧ ਪੈਣਾ ਸ਼ੁਰੂ ਹੋ ਗਿਆ

ਪਰ ਹੈਰਾਨੀ ਦੀ ਗੱਲ ਇਹ ਹੈ ਕਿ ਅੱਜ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਦੀ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਹਾਲਾਂਕਿ ਇਹ ਵੀਡੀਓ ਬਹੁਤ ਹੀ ਜ਼ਿਆਦਾ ਪੁਰਾਣੀਆਂ ਹਨ ਪਰ ਵਿਰੋਧੀ ਪਾਰਟੀਆਂ ਦੇ ਵੱਲੋਂ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਹਰ ਇੱਕ ਨੂੰ ਬਦਨਾਮ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ ਇਸ ਦੇ ਨਾਲ ਹੀ ਭਗਵੰਤ ਮਾਨ ਦੀਆਂ ਪੁਰਾਣੀਆਂ ਵੀਡੀਓਜ਼ ਜਿਸ ਵਿੱਚ ਉਹ ਸ਼ਰਾਬ ਦੀ ਹਾਲਤ ਵਿੱਚ ਨਜ਼ਰ ਆ ਰਹੇ ਹਨ ਹਾਲਾਂਕਿ ਇਹ ਵੀਡੀਓ ਬਹੁਤ ਜ਼ਿਆਦਾ ਪੁਰਾਣੀਅਾਂ ਹਨ ਪਰ ਇਸ ਨੂੰ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤਾ ਗਿਆ ਵਾਇਰਲ ਕਰਨ ਤੋਂ ਬਾਅਦ ਉਨ੍ਹਾਂ ਦਾ ਇਹ ਮਕਸਦ ਹੈ ਕਿ ਆਖਿਰਕਾਰ ਭਗਵੰਤ ਮਾਨ ਦੀ ਇਹ ਚੀਜ਼ ਵਾਇਰਲ ਕਰਕੇ ਸ਼ਾਇਦ ਭਗਵੰਤ ਮਾਨ ਤੋਂ ਲੋਕ ਟੁੱਟਣਗੇ

ਪਰ ਅਸੀਂ ਤੁਹਾਨੂੰ ਇਸ ਦੇ ਨਾਲ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਆਪਣੀ ਜ਼ਿੰਦਗੀ ਦੇ ਵਿਚ ਪਹਿਲਾਂ ਕਿਸ ਤਰ੍ਹਾਂ ਦੇ ਸੀ ਹੁਣ ਉਹ ਮਾਅਨੇ ਨਹੀਂ ਰੱਖਦਾ ਭਗਵੰਤ ਮਾਨ ਨੇ ਆਪਣੇ ਅੰਦਰ ਬਹੁਤ ਹੀ ਜ਼ਿਆਦਾ ਸੁਧਾਰ ਲਿਆਂਦਾ ਹੈ ਹੁਣ ਉਨ੍ਹਾਂ ਦੇ ਮੋਢਿਆਂ ਦੇ ਉੱਤੇ ਬਹੁਤ ਵੱਡੀਆਂ ਜ਼ਿੰਮੇਵਾਰੀਆਂ ਹਨ ਜਿਸ ਵਜ੍ਹਾ ਕਰਕੇ ਹੁਣ ਭਗਵੰਤ ਮਾਨ ਵੱਲੋਂ ਇਹੋ ਜਿਹੇ ਕੰਮ ਬਿਲਕੁੱਲ ਵੀ ਨਹੀਂ ਕੀਤੇ ਜਾਂਦੇ ਹਾਲਾਂਕਿ ਗ਼ਲਤੀਆਂ ਇਨਸਾਨ ਤੂੰ ਹੀ ਹੁੰਦੀਆਂ ਹਨ ਭਗਵੰਤ ਮਾਨ ਵੀ ਇਕ ਇਨਸਾਨ ਹਨ ਅਤੇ ਉਨ੍ਹਾਂ ਦੇ ਵੱਲੋਂ ਵੀ ਪਹਿਲਾਂ ਕੁਝ ਗ਼ਲਤੀਆਂ ਹੋ ਚੁੱਕੀਆਂ ਹਨ ਪਰ ਉਨ੍ਹਾਂ ਨੂੰ ਭਗਵੰਤ ਮਾਨ ਨੇ ਹੁਣ ਸੁਧਾਰ ਲਿਆ ਹੈ ਅਤੇ ਸਾਨੂੰ ਲੱਗਦਾ ਹੈ ਕਿ ਇਸ ਤਰ੍ਹਾਂ ਦੇ ਨਾਲ ਕਿਸੇ ਨੂੰ ਬਦਨਾਮ ਨਹੀਂ ਕਰਨਾ ਚਾਹੀਦਾ ਹੈ ਪੁਰਾਣੀਆਂ ਵੀਡੀਓ ਪਾ ਕੇ ਜੇਕਰ ਹੁਣ ਭਗਵੰਤ ਮਾਨ ਨੇ ਕੋਈ ਇਹੋ ਜਿਹਾ ਕੰਮ ਕੀਤਾ ਹੋਵੇ ਫਿਰ ਗੱਲ ਕੀਤੀ ਜਾਣੀ ਚਾਹੀਦੀ ਹੈ ਪਹਿਲਾਂ ਦੀਆਂ ਚੀਜ਼ਾਂ ਨੂੰ ਇਸ ਤਰੀਕੇ ਦੇ ਨਾਲ ਸੋਸ਼ਲ ਮੀਡੀਆ ਦੇ ਉੱਤੇ ਲਿਆ ਕੇ ਲੋਕਾਂ ਦਾ ਮਾਈਂਡ ਖ਼ਰਾਬ ਨਹੀਂ ਕਰਨਾ ਚਾਹੀਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published.