ਆਏ ਦਿਨੀਂ ਸੋਸ਼ਲ ਮੀਡੀਆ ਦੇ ਉੱਤੇ ਨਵੀਂ ਨਵੀਂ ਵੀਡੀਓ ਵਾਇਰਲ ਹੋ ਜਾਂਦੀਆਂ ਹਨ ਇਹ ਵੀਡੀਓ ਬੜੀਆਂ ਹੀ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਕਈ ਵਾਰ ਤਾਂ ਇੰਜ ਲੱਗਦਾ ਹੈ ਕਿ ਆਖਿਰਕਾਰ ਸਾਡੇ ਸਮਾਜ ਦੇ ਵਿੱਚ ਹੋ ਕੀ ਰਿਹਾ ਹੈ ਹੁਣ ਅਸੀਂ ਗੱਲ ਕਰ ਜਾ ਰਹੇ ਹਾਂ ਇਸ ਵੀਡੀਓ ਦੇ ਬਾਰੇ ਵੀਡੀਓ ਸੋਸ਼ਲ ਮੀਡੀਆ ਦੇ ਉਤੇ ਅੱਗ ਵਾਂਗ ਫੈਲ ਗਈ ਹੈ ਕੁਝ ਜ਼ਨਾਨੀਆਂ ਦੇ ਵੱਲੋਂ ਸੜਕ ਦੇ ਉੱਤੇ ਰੇਸ ਲਗਾਈ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਕਈ ਬੰਦੇ ਉਨ੍ਹਾਂ ਨੂੰ ਫੜਨ ਦੇ ਲਈ ਪਿੱਛੇ ਦੌੜ ਰਹੇ ਹਨ ਹੁਣ ਤੁਸੀਂ ਸੋਚ ਰਹੇ ਹੋਵੋਗੇ
ਕਿ ਆਖਿਰ ਇਨ੍ਹਾਂ ਜ਼ਨਾਨੀਆਂ ਨੇ ਅਜਿਹਾ ਕੀ ਕਰ ਦਿੱਤਾ ਜਿਸ ਵਜ੍ਹਾ ਕਰਕੇ ਇਹ ਬੰਦੇ ਇਨ੍ਹਾਂ ਦੇ ਪਿੱਛੇ ਭੱਜ ਰਹੇ ਹਨ ਦੋਸਤੋ ਬੜੀ ਹੈਰਾਨੀ ਦੀ ਗੱਲ ਹੈ ਕਿ ਇਕ ਔਰਤ ਜਿਸ ਦੇ ਵੱਲੋਂ ਇਨ੍ਹਾਂ ਔਰਤਾਂ ਦੇ ਤੇ ਇਲਜ਼ਾਮ ਲਗਾਏ ਗਏ ਕਿ ਇਨ੍ਹਾਂ ਦੇ ਵੱਲੋਂ ਮੇਰੇ ਬੈਗ ਦੇ ਵਿੱਚੋਂ ਨਾਲੇ ਤਾਂ ਪੈਸੇ ਕੱਢ ਲਏ ਅਤੇ ਨਾਲ ਹੀ ਮੇਰਾ ਫੋਨ ਵੀ ਕਰ ਲਿਆ ਗਿਆ ਇਸ ਦੇ ਨਾਲ ਹੀ ਜਦੋਂ ਮੈਂ ਆਪਣੀ ਦੀਦੀ ਨੂੰ ਕਿਹਾ ਕਿ ਦੀਦੀ ਇਨ੍ਹਾਂ ਨੇ ਮੇਰੇ ਪੈਸੇ ਫੜ ਲਏ ਜਿਸ ਤੋਂ ਬਾਅਦ ਜਦੋਂ ਅਸੀਂ ਨੇ ਇਨ੍ਹਾਂ ਨੂੰ ਪੁੱਛਿਆ ਤਾਂ ਉਨ੍ਹਾਂ ਦੇ ਵੱਲੋਂ ਪਹਿਲਾਂ ਤਾਂ ਨਾਂਹ ਨੁੱਕਰ ਕੀਤੀ ਗਈ
ਬਾਅਦ ਵਿਚ ਮੇਰੇ ਪੈਰਾਂ ਦੇ ਕੋਲ ਉਨ੍ਹਾਂ ਨੇ ਕਿੱਟ ਸੁੱਟ ਦਿੱਤੀ ਅਤੇ ਬਾਅਦ ਵਿਚ ਇਨ੍ਹਾਂ ਦੇ ਹੱਥੋਂ ਮੈਂ ਖ਼ੁਦ ਆਪਣਾ ਫੋਨ ਖੋਹਿਆ ਇਸ ਦੇ ਨਾਲ ਹੀ ਔਰਤ ਦੇ ਵੱਲੋਂ ਇਲਜ਼ਾਮ ਲਗਾਏ ਗਏ ਕਿ ਮੇਰੇ ਪਰਸ ਵਿੱਚ ਦਸ ਹਜ਼ਾਰ ਪਹੀਆ ਸੀ ਪਰ ਇਨ੍ਹਾਂ ਔਰਤਾਂ ਦੇ ਵੱਲੋਂ ਮੇਰੇ ਭੱਜਦੇ ਵਿੱਚੋਂ ਤਿੰਨ ਹਜ਼ਾਰ ਰੁਪਿਆ ਕਰ ਲਿਆ ਗਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਕਿਉਂਕਿ ਸਾਡੇ ਸਮਾਜ ਦੇ ਵਿਚ ਹੁਣ ਔਰਤਾਂ ਦੇ ਵੱਲੋਂ ਵੀ ਇਸ ਤਰ੍ਹਾਂ ਦੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਜੋ ਕਿ ਬਹੁਤ ਹੀ ਜ਼ਿਆਦਾ ਸ਼ਰਮਸਾਰ ਕਰ ਦੇਣ ਵਾਲੇ ਹਨ ਬਾਕੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ