ਆਖਿਰ ਕੀ ਲੋਡ਼ ਪੈ ਗਈ ਕਿਸਾਨ ਜਥੇਬੰਦੀਆਂ ਨੂੰ ਰਾਜਨੀਤੀ ‘ਚ ਜਾਣ ਦੀ?

Uncategorized

ਦੋਸਤੋ ਸਭ ਤੋਂ ਪਹਿਲਾਂ ਤਾਂ ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਕਿਸਾਨ ਜਥੇਬੰਦੀਆਂ ਜਿਨ੍ਹਾਂ ਦੇ ਵੱਲੋਂ ਅੰਦੋਲਨ ਦੇ ਵਿਚ ਪੂਰਾ ਸਾਥ ਦਿੱਤਾ ਗਿਆ ਦੇਸ਼ ਦੇ ਹਰ ਇੱਕ ਕਿਸਾਨ ਦੇ ਵੱਲੋਂ ਉਨ੍ਹਾਂ ਦੀ ਗੱਲ ਮੰਨੀ ਜਾਂਦੀ ਹੈ ਅਤੇ ਦੇਸ਼ ਦੇ ਸਾਰੇ ਮਜ਼ਦੂਰਾਂ ਦੇ ਵੱਲੋਂ ਵੀ ਉਨ੍ਹਾਂ ਦੀ ਗੱਲ ਨੂੰ ਸਿਰ ਮੱਥੇ ਤੇ ਲਗਾਇਆ ਗਿਆ ਸੀ,ਪਰ ਦੋਸਤੋ ਬੜੇ ਹੀ ਦੁਖੀ ਹਿਰਦੇ ਦੇ ਨਾਲੇ ਗੱਲ ਕਹਿਣੀ ਪੈ ਰਹੀ ਹੈ ਕਿ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਜਦੋਂ ਦਾ ਰਾਜਨੀਤੀ ਦੇ ਵਿੱਚ ਪੈਰ ਧਰਿਆ ਹੈ ਉਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਪਸੀ ਮੱਤਭੇਦ ਹੋਣੇ ਸ਼ੁਰੂ ਹੋ ਚੁੱਕੇ ਹਨ ਹਰ ਕਿਸੇ ਦਾ ਇਹੀ ਕਹਿਣਾ ਹੈ ਕਿ ਆਖਿਰਕਾਰ ਕਿਸਾਨ ਜਥੇਬੰਦੀਆਂ ਨੂੰ ਰਾਜਨੀਤੀ ਦੇ ਵੇਚਿਆ ਆਉਣ ਦੀ ਕੀ ਜ਼ਰੂਰਤ ਪੈ ਗਈ

ਜਿਨ੍ਹਾਂ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਪ੍ਰਧਾਨਮੰਤਰੀ ਤੱਕ ਨੂੰ ਆਪਣੀਆਂ ਗੱਲਾਂ ਮਨਾਉਣ ਦੇ ਲਈ ਝੁਕਾ ਲਿਆ ਅੱਜ ਉਨ੍ਹਾਂ ਕਿਸਾਨਾਂ ਦੇ ਵੱਲੋਂ ਜਦੋਂ ਰਾਜਨੀਤੀ ਦੇ ਵਿੱਚ ਚਲੇ ਗਏ ਅਤੇ ਕੱਲ੍ਹ ਨੂੰ ਸਰਕਾਰ ਦੇ ਵੱਲੋਂ ਫਿਰ ਇਹੋ ਜਿਹੇ ਬਿਲ ਪਾਸ ਕਰ ਦਿੱਤੇ ਗਏ ਤਾਂ ਇਹ ਫਿਰ ਕਦੋਂ ਅੰਦੋਲਨ ਕਰਨਗੇ ਫਿਰ ਇਹ ਅੰਦੋਲਨ ਨਹੀਂ ਕਰ ਸਕਦੇ ਸਮਝ ਇਹ ਨਹੀਂ ਆ ਰਹੀ ਕਿ ਆਖਿਰਕਾਰ ਇਨ੍ਹਾਂ ਨੂੰ ਕੀ ਜ਼ਰੂਰਤ ਪੈ ਗਈ ਸੀ ਰਾਜਨੀਤੀ ਦੇ ਵਿੱਚ ਜਾਣ ਦੀ ਸਾਰੇ ਦੇਸ਼ ਦੇ ਲੋਕ ਕਿਸਾਨ ਜਥੇਬੰਦੀਆਂ ਨੂੰ ਪੂਰੇ ਤਰੀਕੇ ਨਾਲ ਸਪੋਰਟ ਕਰਦੇ ਹਨ ਮਜ਼ਦੂਰ ਵਰਗ ਕਿਸਾਨਾਂ ਨੂੰ ਸਪੋਰਟ ਕਰ ਰਿਹਾ ਹੈ ਹਰ ਮਨੁੱਖ ਕਿਸਾਨਾਂ ਨੂੰ ਸਪੋਰਟ ਕਰ ਰਿਹਾ ਹੈ ਫਿਰ ਆਖਿਰਕਾਰ ਰਾਜਨੀਤੀ ਦੇ ਵਿੱਚ ਉਤਰਨ ਦੀ ਇਨ੍ਹਾਂ ਨੂੰ ਕੀ ਜ਼ਰੂਰਤ ਪੈ ਗਈ ਸੀ

ਇਹ ਬਹੁਤ ਵੱਡੇ ਸਵਾਲ ਹਨ ਕਿ ਆਖਿਰਕਾਰ ਕਿਸਾਨਾਂ ਨੂੰ ਅਜਿਹਾ ਕਿਉਂ ਕਰਨਾ ਪਿਆ ਸਾਰੀ ਦੁਨੀਆਂ ਵੀ ਇਹੀ ਕਹਿ ਰਹੀ ਹੈ ਕਿ ਆਖਿਰਕਾਰ ਜੇਕਰ ਕਿਸਾਨਾਂ ਨੇ ਚੋਣਾਂ ਲੜਨੀਆਂ ਵੀ ਸਨ ਤਾਂ ਇਨ੍ਹਾਂ ਨੂੰ ਇਕਜੁੱਟ ਹੋ ਕੇ ਇਕੱਠੀਆਂ ਹੋ ਕੇ ਲੜਨਾ ਚਾਹੀਦਾ ਸੀ ਪਰ ਹੁਣ ਤਾਂ ਇਹ ਇੱਕ ਦੂਜੇ ਉੱਤੇ ਤੋਹਮਤਾਂ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ ਇੱਕ ਦੂਜੇ ਨੂੰ ਮਾੜਾ ਚੰਗਾ ਬੋਲਦੇ ਹੋਏ ਨਜ਼ਰ ਆ ਰਹੇ ਹਨ ਜੋ ਕਿ ਬਹੁਤ ਹੀ ਜ਼ਿਆਦਾ ਗ਼ਲਤ ਹੈ ਇਹ ਆਪਸ ਦੇ ਵਿੱਚ ਹੀ ਪਾੜ ਰਹੇ ਹਨ ਇਹ ਬਹੁਤ ਦੁੱਖ ਵਾਲੀ ਗੱਲ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *