ਅਰਵਿੰਦ ਕੇਜਰੀਵਾਲ ਨੇ ਕਰ ਦਿੱਤਾ ਸੀ ਇਹ ਮੁਜ਼ਾਹਰੇ ਦਾ ਅੇੈਲਾਨ,ਵੀਡੀਓ ਹੋਈ ਵਾਇਰਲ

Uncategorized

ਅਰਵਿੰਦ ਕੇਜਰੀਵਾਲ ਦੇ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਸੀ ਜਿਸ ਵਿਚ ਅੱਜ ਅਰਵਿੰਦ ਕੇਜਰੀਵਾਲ ਦੇ ਵੱਲੋਂ ਇਹ ਦੱਸਿਆ ਜਾਣਾ ਸੀ ਕਿ ਆਖਿਰਕਾਰ ਆਮ ਆਦਮੀ ਪਾਰਟੀ ਦੇ ਵਿੱਚ ਸੀਐਮ ਦਾ ਚਿਹਰਾ ਕੌਣ ਹੋਵੇਗਾ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਅਰਵਿੰਦ ਕੇਜਰੀਵਾਲ ਦੇ ਵੱਲੋਂ ਇਕ ਗੱਲ ਦੱਸਦੇ ਹੋਏ ਕਿਹਾ ਗਿਆ ਕਿ ਅਸੀਂ ਨੇ ਸਭ ਤੋਂ ਪਹਿਲਾਂ ਇਕ ਸਰਵੇ ਕੀਤਾ ਸੀ ਜਿਸ ਵਿੱਚ ਅਰਵਿੰਦ ਕੇਜਰੀਵਾਲ ਦੇ ਦੁਆਰਾ ਦੱਸਿਆ ਗਿਆ ਕਿ ਉਸ ਸਰਵੇ ਚ ਆਮ ਆਦਮੀ ਪਾਰਟੀ ਚ ਪੰਜਾਬ ਚ ਸੀਐਮ ਦਾ ਚਿਹਰਾ ਭਗਵੰਤ ਮਾਨ ਨੂੰ ਦੇਖਣਾ ਚਾਹੁੰਦੇ ਸਨ ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਐਲਾਨ ਕਰ ਦਿੱਤਾ ਕਿ ਹੁਣ ਸਾਡੀ ਆਮ ਆਦਮੀ ਪਾਰਟੀ ਦੇ ਵਿੱਚੋਂ ਸੀਐਮ ਦਾ ਚਿਹਰਾ ਪੰਜਾਬ ਦੇ ਵਿੱਚ ਭਗਵੰਤ ਮਾਨ ਜੀ ਹੋਣਗੇ

ਜਿਵੇਂ ਹੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿੱਚੋਂ ਸੇਮ ਦਾ ਚਿਹਰਾ ਭਗਵੰਤ ਮਾਨ ਜੀ ਹਨ ਇਸਦੇ ਨਾਲ ਹੀ ਲੋਕਾਂ ਦੇ ਵਿੱਚ ਇੱਕ ਬਹੁਤ ਵੱਡੀ ਖੁਸ਼ੀ ਦੇਖਣ ਨੂੰ ਮਿਲ ਰਹੀ ਕਿਉਂਕਿ ਆਮ ਆਦਮੀ ਪਾਰਟੀ ਦੇ ਵੱਲੋਂ ਪਹਿਲੀ ਵਾਰ ਇੱਕ ਬਹੁਤ ਵੱਡਾ ਅਤੇ ਬਹੁਤ ਚੰਗਾ ਡਿਸੀਜ਼ਨ ਦਿੱਤਾ ਗਿਆ ਹੈ ਕਿ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਐਲਾਨ ਦਿੱਤਾ ਗਿਆ ਹੈ ਇਸਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਜਦੋਂ ਵੀ ਜਿੱਥੇ ਵੀ ਜਾਂਦਾ ਸੀ ਹਰ ਕੋਈ ਮੇਰੇ ਕੋਲੋਂ ਏਕੇ ਸਵਾਲ ਪੁੱਛਦੇ ਸੀ

ਕਿ ਆਖਿਰਕਾਰ ਆਮ ਆਦਮੀ ਪਾਰਟੀ ਦੇ ਵਿੱਚੋਂ ਮੁੱਖ ਮੰਤਰੀ ਦਾ ਚਿਹਰਾ ਆਖਰਕਾਰ ਕੌਣ ਹੋਣਗੇ ਤਾ ਮੈਂ ਉਨ੍ਹਾਂ ਨੂੰ ਅਕਸਰ ਹੀ ਇਹ ਗੱਲ ਕਹਿੰਦਾ ਸੀ ਕਿ ਸਬਰ ਦਾ ਫ਼ਲ ਹਮੇਸ਼ਾਂ ਮਿੱਠਾ ਹੁੰਦਾ ਹੈ ਇਸ ਲਈ ਥੋੜ੍ਹਾ ਜਿਹਾ ਸਬਰ ਰੱਖੋ ਤੁਹਾਡੇ ਅੱਗੇ ਇਹੋ ਜਿਹਾ ਚਿਹਰਾ ਲੈ ਕੇ ਆਵਾਂਗਾ ਜਿਸ ਨੂੰ ਦੇਖ ਕੇ ਤੁਸੀਂ ਸਾਰੇ ਹੀ ਖੁਸ਼ ਹੋਵੇਗੀ ਅਤੇ ਤੁਹਾਨੂੰ ਸਾਡੇ ਉੱਤੇ ਗਰਵ ਹੋਵੇਗਾ ਇਸ ਦੇ ਨਾਲ ਹੀ ਅੱਜ ਅਰਵਿੰਦ ਕੇਜਰੀਵਾਲ ਦੇ ਵੱਲੋਂ ਭਗਵੰਤ ਮਾਨ ਦਾ ਚਿਹਰਾ ਮੁੱਖਮੰਤਰੀ ਦਾ ਅਨਾਊਂਸ ਕਰ ਦਿੱਤਾ ਗਿਆ ਹੈ ਇਸ ਨਾਲ ਸਾਰੇ ਪੰਜਾਬ ਦੇ ਵਿਚ ਖੁਸ਼ੀ ਦਾ ਮਾਹੌਲ ਬਣ ਚੁੱਕਿਆ ਹੈ

ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *