ਕੋਰੋਨਾ ਦੇ ਟੀਕੇ ਨੂੰ ਲੈ ਕੇ ਪੈ ਗਿਆ,ਔਰਤ ਨੇ ਕਿਹਾ ਮੈਨੂੰ ਫਾਂਸੀ ਦੇ ਦੇਵੋ ਪਰ ਮੈਂ ਟੀਕਾ ਨਹੀਂ ਲਗਾਉਣਾ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਨੂੰ ਦੇਖ ਕੇ ਤੁਸੀਂ ਵੀ ਇੱਕ ਵਾਰ ਤਾਂ ਹੈਰਾਨ ਰਹਿ ਜਾਓਗੇ ਕਿਉਂਕਿ ਸਾਡੇ ਦੇਸ਼ ਦੇ ਵਿੱਚ ਕੋਰੋਨਾ ਮਹਾਂਮਾਰੀ ਦੇ ਚਲਦੇ ਹੋਏ ਸਾਡੇ ਦੇਸ਼ ਦੇ ਪ੍ਰਧਾਨਮੰਤਰੀ ਦੇ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਜਿਨ੍ਹਾਂ ਦੇ ਕੋਰੋਨਾ ਵੈਕਸੀਨ ਨਹੀਂ ਲੱਗੀ ਹੈ ਉਨ੍ਹਾਂ ਨੂੰ ਕੋਰੋਨਾ ਵੈਕਸੀਨ ਲੱਗਣੀ ਚਾਹੀਦੀ ਹੈ ਅਤੇ ਜਿੰਨੀ ਛੇਤੀ ਲੋਕਾਂ ਨੂੰ ਕੋਰੋਨਾ ਵੈਕਸਿਨ ਦਾ ਟੀਕਾ ਦਿੱਤਾ ਜਾਵੇਗਾ ਉਸ ਦੇ ਨਾਲ ਜੋ ਬਿਮਾਰੀ ਹੈ ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਇਸ ਦੇ ਨਾਲ ਹੀ ਜਦੋਂ ਕਰਮਚਾਰੀ ਵੈਕਸੀਨ ਲਗਾਉਣ ਦੇ ਲਈ ਪਿੰਡਾਂ ਦੇ ਵੇਚ ਜਾਂਦੇ ਹਨ

ਤਾਂ ਇੱਕ ਪਰਿਵਾਰ ਦੇ ਵੱਲੋਂ ਇਹ ਗੱਲ ਕਹਿ ਦਿੱਤੀ ਜਾਂਦੀ ਹੈ ਕਿ ਅਸੀ ਨੇ ਵੈਕਸੀਨ ਨਹੀਂ ਲਗਵਾਉਣੀ ਹੈ ਚਾਹੇ ਸਾਨੂੰ ਫਾਂਸੀ ਦੇ ਦੇਵੋ ਪਰ ਅਸੀਂ ਨੇ ਕਰੋਨਾ ਦੀ ਵੈਕਸੀਨੇਸ਼ਨ ਬਿਲਕੁੱਲ ਵੀ ਨਹੀਂ ਲਗਵਾਉਣੀ ਹੈ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਜਦੋਂ ਸਾਨੂੰ ਕੋਈ ਪ੍ਰੋਬਲਮ ਹੀ ਹੈ ਨਹੀਂ ਫਿਰ ਅਸੀਂ ਕਿਉਂ ਵੈਕਸੀਨ ਲਗਵਾਇਆ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਚਾਹੇ ਸਾਨੂੰ ਫਾਂਸੀ ਤੇ ਕਿਉਂ ਨਾ ਲਟਕਾ ਦਿੱਤਾ ਜਾਵੇ ਅਸੀਂ ਫੇਰ ਵੀ ਵੈਕਸੀਨੇਸ਼ਨ ਨਹੀਂ ਲਗਵਾਉਣੀ ਹੈ ਪਰ ਜਦੋਂ ਅਧਿਕਾਰੀਆਂ ਦੇ ਵੱਲੋਂ ਉਸ ਨੂੰ ਸਮਝਾਇਆ ਗਿਆ ਕਿ ਵੈਕਸੀਨ ਲਗਵਾਉਣੀ ਪਵੇਗੀ ਕਿਉਂਕਿ ਦੇਸ਼ ਦੇ ਵਿੱਚ ਇੱਕ ਬਿਮਾਰੀ ਹੈ

ਜਦੋਂ ਬਿਮਾਰੀ ਦੇ ਲਈ ਲੜਨ ਦੇ ਲਈ ਤੁਹਾਡਾ ਸਰੀਰ ਹੀ ਨਹੀਂ ਸ਼ਕਸ਼ਮ ਹੋਵੇਗਾ ਆਖਿਰਕਾਰ ਤੁਸੀਂ ਕਿਸ ਤਰੀਕੇ ਦੇ ਨਾਲ ਆਪਣੇ ਆਪ ਨਾ ਲੜ ਸਕੇ ਅਧਿਕਾਰੀ ਦੇ ਲੱਖ ਸਮਝਾਉਣ ਤੋਂ ਬਾਅਦ ਵੀ ਉਸ ਔਰਤ ਦੇ ਵੱਲੋਂ ਕਿਹਾ ਗਿਆ ਕਿ ਤੁਸੀਂ ਇਸ ਬੱਚੀ ਦੇ ਵੈਕਸੀਨੇਸ਼ਨ ਲਗਾ ਦੇਵੋ ਪਰ ਜੇਕਰ ਕੱਲ ਉਸ ਬੱਚੀ ਨੂੰ ਕੁਝ ਹੋ ਜਾਂਦਾ ਹੈ ਤਾਂ ਇੱਥੇ ਮੈਨੂੰ ਸੈਨ ਕਰਕੇ ਜਾਓ ਕਿ ਇਸਦੇ ਜ਼ਿੰਮੇਵਾਰ ਤੁਸੀਂ ਆਪ ਹੋਵੋਗੇ ਤਾਂ ਅਧਿਕਾਰੀ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਜੇਕਰ ਵੈਕਸੀਨੇਸ਼ਨ ਨਾਲ ਇਸ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਦਵਾਈ ਦਾ ਖਰਚਾ ਅਤੇ ਹਰ ਇੱਕ ਚੀਜ਼ ਇਲਾਜ ਦਾ ਖਰਚਾ ਮੈਂ ਦੇਵਾਂਗਾ

ਪਰ ਉਸਦੇ ਬਾਵਜੂਦ ਵੀ ਉਸ ਔਰਤ ਦੇ ਵੱਲੋਂ ਕਿਹਾ ਗਿਆ ਕਿ ਅਸੀ ਨੇ ਜਦ ਵੈਕਸੀਨੇਸ਼ਨ ਕਰਵਾਉਣਾ ਹੀ ਨਹੀਂ ਹੈ ਤਾਂ ਤੁਸੀਂ ਧੱਕੇ ਦੇ ਨਾਲ ਟੀਕਾਕਰਨ ਨਹੀਂ ਕਰ ਸਕਦੇ ਹੋ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *