ਚਿੱਟਾ ਵੇਖੋ ਕਿਵੇਂ ਕਰ ਰਿਹਾ ਪੰਜਾਬ ਦੇ ਨੌਜਵਾਨਾਂ ਨੂੰ ਖਤਮ,ਬਾਪੂ ਦਾ ਰੋ ਰੋ ਹੋਇਆ ਬੁਰਾ ਹਾਲ ਦੇਖੋ ਵੀਡੀਓ

Uncategorized

ਪੰਜਾਬ ਦੇ ਵਿਚ ਨ ਸ਼ਾ ਨਾ ਜ਼ਿਆਦਾ ਵਧ ਚੁੱਕਾ ਹੈ ਜਿਸ ਕਰ ਕੇ ਘਰਾਂ ਦੇ ਘਰ ਉਜੜਦੇ ਜਾ ਰਹੇ ਹਨ ਪੰਜਾਬ ਦੇ ਵਿੱਚ ਇਹੋ ਜਿਹੇ ਪਿੰਡ ਵੀ ਹਨ ਜਿੱਥੇ ਕਈ ਮਾਵਾਂ ਦੇ ਪੁੱਤ ਨਸ਼ਿਆਂ ਦੀ ਵਜ੍ਹਾ ਕਰਕੇ ਆਪਣੀ ਜਾਨ ਗਵਾ ਚੁੱਕੇ ਹਨ ਘਰਾਂ ਦੇ ਘਰ ਖਾਲੀ ਹੁੰਦੇ ਜਾ ਰਹੇ ਹਨ ਪਰ ਨ ਸ਼ਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਅੱਜ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿਚ ਤੁਸੀਂ ਦੇਖੋਗੇ ਕਿ ਕਾ ਪਿਓ ਦਾ ਨਸ਼ੇ ਦੀ ਵਜ੍ਹਾ ਕਰਕੇ ਜਦੋਂ ਪੁੱਤ ਮਰ ਜਾਂਦਾ ਹੈ ਤਾਂ ਉਸਦੇ ਵੱਲੋਂ ਪਿੰਡ ਦੇ ਲੋਕਾਂ ਨੂੰ ਲਿਜਾ ਕੇ ਉਸ ਵਿਅਕਤੀ ਦੇ ਘਰ ਜਾ ਕੇ ਦਰਵਾਜ਼ਾ ਖੜਕਾਇਆ ਜਾਂਦਾ ਹੈ

ਜਿਨ੍ਹਾਂ ਵਿਅਕਤੀਆਂ ਦੇ ਵੱਲੋਂ ਨਸ਼ੇ ਦਾ ਕਾਰੋਬਾਰ ਕੀਤਾ ਜਾਂਦਾ ਹੈ ਜਿਹੜੇ ਵਿਅਕਤੀ ਨਸ਼ੇ ਵੇਚਦੇ ਹਨ ਉਨ੍ਹਾਂ ਦੇ ਘਰੇ ਜਾ ਕੇ ਉਨ੍ਹਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਖਿਰਕਾਰ ਤੁਸੀਂ ਇਹ ਸਭ ਨਾ ਕਰੋ ਕਿਉਂਕਿ ਤੁਹਾਡੇ ਇਹੋ ਜਿਹੇ ਕੰਮ ਕਰਨ ਦੇ ਨਾਲ ਪੰਜਾਬ ਦੇ ਕਈ ਨੌਜਵਾਨ ਪੁੱਤ ਮਰ ਚੁੱਕੇ ਹਨ ਕਈ ਮਾਵਾਂ ਦੇ ਪੁੱਤ ਮਰ ਗਏ ਨਸ਼ਿਆਂ ਦੀ ਵਜ੍ਹਾ ਕਰਕੇ ਤੜਪ ਤੜਪ ਕੇ ਮਰ ਗਏ ਕਈਆਂ ਦੇ ਹੱਥਾਂ ਦੇ ਵਿਚ ਇੰਜੈਕਸ਼ਨ ਲੱਗੇ ਹੋਈ ਰਹਿ ਗਏ ਇਹ ਚੀਜ਼ਾਂ ਨੂੰ ਨਾ ਵੇਚੋ ਤੁਹਾਨੂੰ ਹੱਥ ਜੋੜ ਕੇ ਬੇਨਤੀ ਕਰਦੇ ਹਾਂ ਕਿ ਮੇਰਾ ਪੁੱਤ ਅਜੇ ਨੌਜਵਾਨ ਗੱਭਰੂ ਨਸ਼ੇ ਦੀ ਵਜ੍ਹਾ ਕਰਕੇ ਮਰ ਚੁੱਕਿਆ ਮੈਂ ਤੁਹਾਡੇ ਅੱਗੇ ਹੱਥ ਜੋੜ ਕੇ ਬੇਨਤੀ ਕਰਦਾ ਹਾਂ

ਕਿ ਜੇਕਰ ਤੁਹਾਡਾ ਪੁੱਤ ਨਸ਼ੇ ਦਾ ਵਪਾਰ ਕਰਦਾ ਹੈ ਤਾਂ ਉਸ ਨੂੰ ਰੋਕੋ ਮੈਂ ਨਹੀਂ ਚਾਹੁੰਦਾ ਕਿ ਪੰਜਾਬ ਦੇ ਵਿੱਚ ਨਸ਼ੇ ਦੀ ਵਜ੍ਹਾ ਕਰਕੇ ਹੋਰ ਮਾਵਾਂ ਦੇ ਪੁੱਤ ਮਾਰਨ ਸਾਡਾ ਪੁੱਤ ਮਰਿਆ ਸਾਨੂੰ ਪਤਾ ਹੈ ਸਾਨੂੰ ਕਿੰਨਾ ਜ਼ਿਆਦਾ ਦੁੱਖ ਹੈ ਇਸ ਲਈ ਬਜ਼ੁਰਗ ਬਾਪੂ ਨੂੰ ਉਸ ਨੇ ਹੱਥ ਜੋੜ ਕੇ ਕਿਹਾ ਕਿ ਤੂੰ ਆਪਣੇ ਪੁੱਤ ਨੂੰ ਸਮਝਾ ਲੈ ਅਤੇ ਇਹੋ ਜਿਹੇ ਕੰਮ ਕਰਨਾ ਤੁਸੀਂ ਛੱਡ ਦੇਵੋ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਨ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *