ਇਸ ਕੁੜੀ ਨੂੰ ਵੇਖੋ ਕਿਵੇਂ ਮੁੰਡੇ ਨੇ ਦਿੱਤਾ ਸਹੀ ਜਵਾਬ

Uncategorized

ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਨਿਕਿਤਾ ਸ਼ਰਮਾ ਜਿਨ੍ਹਾਂ ਦੇ ਵੱਲੋਂ ਰੀਲਿਜ਼ ਬਣਾਈਆਂ ਜਾਂਦੀਆਂ ਹਨ ਅਤੇ ਉਹ ਬਹੁਤ ਸੋਨੀਆ ਰੀਲਾਂ ਵੀ ਬਣਾਉਂਦੀ ਹੈ ਅਤੇ ਹਮੇਸ਼ਾਂ ਉਸ ਦੇ ਵੱਲੋਂ ਸੱਚੀਆਂ ਗੱਲਾਂ ਵੀ ਕਹੀਆਂ ਜਾਂਦੀਆਂ ਹਨ ਪਰ ਹਰ ਵਾਰੀ ਉਸ ਦੀਆਂ ਗੱਲਾਂ ਸਹੀ ਹੁਣ ਇਹ ਵੀ ਜ਼ਰੂਰੀ ਨਹੀਂ ਹੁੰਦਾ ਬਹੁਤ ਸਾਰੀਆਂ ਗੱਲਾਂ ਉਸ ਦੀਆਂ ਸਹੀ ਵੀ ਹੁੰਦੀਆਂ ਹਨ ਅਤੇ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਹੁੰਦੀਆਂ ਹਨ ਜੋ ਕਿ ਬਿਲਕੁਲ ਵੀ ਸਹੀ ਨਹੀਂ ਹੁੰਦੀਆਂ ਕਿਉਂਕਿ ਹਮੇਸ਼ਾ ਹਰ ਇੱਕ ਗੱਲ ਦੇ ਦੋ ਪਹਿਲੂ ਹੁੰਦੇ ਹਨ

ਜੇਕਰ ਅਸੀਂ ਦੋਵੇਂ ਪੱਖਾਂ ਨੂੰ ਬਰਾਬਰ ਲਗ ਕੇ ਚੱਲੀਏ ਤਾਂ ਹੀ ਅਸੀਂ ਕਿਸੇ ਗੱਲ ਉੱਤੇ ਵਿਚਾਰ ਕਰ ਸਕਦੇ ਹਨ ਪਰ ਜੇਕਰ ਅਸੀਂ ਇੱਕ ਪਹਿਲੂ ਨੂੰ ਲੈ ਕੇ ਅੱਗੇ ਚਲਦੇ ਰਹੀਏ ਤਾਂ ਉਹ ਵੀ ਸਹੀ ਨਹੀਂ ਹੁੰਦਾ ਇਹ ਅਸੀਂ ਇਸ ਲਈ ਕਹਿ ਰਹੇ ਹਾਂ ਕਿਉਂਕਿ ਨਿਕਿਤਾ ਸ਼ਰਮਾ ਦੇ ਵੱਲੋਂ ਕੁੜੀਆਂ ਦੇ ਉੱਤੇ ਗੱਲਾਂ ਹਮੇਸ਼ਾਂ ਕੀਤੀਆਂ ਜਾਂਦੀਆਂ ਹਨ ਅਤੇ ਕੁੜੀਆਂ ਨੂੰ ਹਮੇਸ਼ਾ ਸਹੀ ਠਹਿਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਜੇਕਰ ਨਿਕਿਤਾ ਸ਼ਰਮਾ ਤੋਂ ਇਹ ਪੁੱਛਿਆ ਜਾਵੇ ਕਿ ਆਖ਼ਿਰ ਜੇਕਰ ਕੁੜੀ ਰਾਜ਼ੀ ਸੀ ਤਾਂਹੀ ਉਸਨੇ ਮੁੰਡੇ ਨਾਲ ਰਿਲੇਸ਼ਨਸ਼ਿਪ ਬਣਾਏ ਫਿਜ਼ੀਕਲ ਹੋਈ ਅਤੇ ਬਾਅਦ ਵਿਚ ਉਸ ਚੀਜ਼ ਦਾ ਰੌਲਾ ਪਾ ਦੇਣਾ ਇਹ ਕਿਤੇ ਨਾ ਕਿਤੇ ਗ਼ਲਤ ਹੈ

ਕੋਈ ਕਿਸੇ ਦੇ ਨਾਲ ਧੱਕਾ ਨਹੀਂ ਕਰਦਾ ਅਤੇ ਨਾ ਹੀ ਕੋਈ ਨਾ ਮਜਬੂਰ ਹੁੰਦਾ ਹੈ ਕਿ ਉਹ ਇਹੋ ਜਿਹਾ ਕੰਮ ਕਰੇ ਤੇ ਰਹਿ ਗਈ ਹੋਟਲਾਂ ਦੀ ਗੱਲ ਤਾਂ ਮੁੰਡਾ ਉਸ ਨੂੰ ਧੱਕੇ ਨਾਲ ਚੁੱਕ ਕੇ ਨ੍ਹੀਂ ਲੈ ਕੇ ਜਾਂਦਾ ਜੇਕਰ ਉਸ ਦੀ ਮਰਜ਼ੀ ਹੁੰਦੀ ਹੈ ਤਾਹੀਂ ਮੁੰਡਾ ਉਸ ਨੂੰ ਉੱਥੇ ਲੈ ਕੇ ਜਾਂਦਾ ਹੈ ਅਤੇ ਜੋ ਕੁਝ ਵੀ ਹੁੰਦਾ ਹੈ ਉਸ ਦੀ ਮਰਜ਼ੀ ਨਾਲ ਹੁੰਦਾ ਹੈ ਅਤੇ ਗੋਲੀਆਂ ਖਾਣਾ ਵੀ ਉਸਦੀ ਮਰਜ਼ੀ ਹੁੰਦੀ ਹੈ ਤਾਂ ਹੀ ਮੁੰਡਾ ਉਸ ਨੂੰ ਲਿਆ ਕੇ ਦਿੰਦਾ ਹੈ ਤੁਹਾਡਾ ਇਸ ਉੱਤੇ ਕੀ ਵਿਚਾਰ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਆਪਣੇ ਬਜਾਜ ਨਾਲ ਸਾਂਝੀਆਂ ਕਰਨਾ ਬਿਲਕੁਲ ਨਾ ਭੁੱਲਿਓ ਧੰਨਵਾਦ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *