ਕਸ਼ਮੀਰ ਸੰਘਾ ਇੱਕ ਵਾਰ ਫੇਰ ਘੇਰ ਲਿਆ ਇਨ੍ਹਾਂ ਨੌਜਵਾਨਾਂ ਨੇ,ਵੀਡੀਓ ਹੋਈ ਵਾਇਰਲ

Uncategorized

ਤੁਸੀਂ ਨੇਕ ਕਹਾਵਤਾਂ ਜ਼ਰੂਰ ਸੁਣੀ ਹੋਵੇਗੀ ਕਿ ਇਨਸਾਨ ਦਾ ਦਿਲ ਵੱਡਾ ਹੋਣਾ ਚਾਹੀਦਾ ਹੈ ਉਮਰਾਂ ਦੇ ਵਿੱਚ ਕੁਝ ਵੀ ਨਹੀਂ ਰੱਖਿਆ ਇਹ ਕਹਾਣੀ ਅਤੇ ਕਹਾਵਤ ਸੰਘੇ ਉੱਤੇ ਹੂਬਹੂ ਲੱਗਦੀ ਹੈ ਪਿਛਲੇ ਕੁਝ ਦਿਨਾਂ ਤੋਂ ਕਸ਼ਮੀਰ ਸੰਘਾ ਦੇ ਸੋਸ਼ਲ ਮੀਡੀਆ ਦੇ ਉੱਤੇ ਪੂਰੇ ਚਰਚੇ ਚੱਲ ਰਹੇ ਹਨ ਕਿਉਂਕਿ ਕਸ਼ਮੀਰ ਸੰਘਾ ਇਕ ਨਹੀਂ ਦੋ ਨਹੀਂ ਤਿੰਨ ਨਹੀਂ ਸਗੋਂ ਪਤਾ ਨਹੀਂ ਕਿੰਨੀਆਂ ਕੁ ਕੁੜੀਆਂ ਦੇ ਨਾਲ ਆਪਣਾ ਚੱਕਰ ਚਲਾ ਰਿਹਾ ਸੀ ਜਿਸ ਤੋਂ ਬਾਅਦ ਜਦੋਂ ਕਸ਼ਮੀਰ ਸੰਘਾਂ ਦੀਆਂ ਸੋਸ਼ਲ ਮੀਡੀਆ ਦੇ ਉੱਤੇ ਆਡੀਓ ਵਾਇਰਲ ਹੋਈਆਂ ਜਿਸ ਤੋਂ ਬਾਅਦ ਕਸ਼ਮੀਰ ਸੰਘਾ ਦਾ ਲੋਕਾਂ ਨੇ ਦੁਬਾਰਾ ਮਜ਼ਾਕ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ

ਪਰ ਹੱਦ ਤਾਂ ਉਸ ਵੇਲੇ ਹੋ ਗਈ ਜਦੋਂ ਕੁਝ ਲੋਕਾਂ ਨੇ ਕਸ਼ਮੀਰ ਸੰਘਾਂ ਦੇ ਸਾਹਮਣੇ ਹੀ ਉਸ ਦਾ ਮਜ਼ਾਕ ਉਡਾਉਣਾ ਸ਼ੁਰੂ ਕਰ ਦਿੱਤਾ ਇਹ ਸੋਸ਼ਲ ਮੀਡੀਆ ਦੇ ਉੱਤੇ ਹੁਣ ਇਹ ਇੱਕ ਛੋਟੀ ਜਿਹੀ ਕਲਿੱਪ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਵਿਚ ਤੁਸੀਂ ਦੇਖ ਸਕਦੇ ਹੋ ਕਿ ਗੱਡੀ ਚ ਕੁਝ ਨੌਜਵਾਨ ਬੈਠੇ ਹਨ ਜਿਨ੍ਹਾਂ ਦੇ ਵੱਲੋਂ ਸੰਘੀ ਦਾ ਮਜ਼ਾਕ ਬਣਾਇਆ ਜਾ ਰਿਹਾ ਹੈ ਸੰਕੇਤ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਜੋ ਤੁਹਾਨੂੰ ਚਾਹ ਪਾਣੀ ਪਿਲਾਈਏ ਪਰ ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਦੇ ਵੱਲੋਂ ਸੰਜੇ ਦਾ ਸ਼ਰ੍ਹੇਆਮ ਮਜ਼ਾਕ ਉਡਾਇਆ ਜਾ ਰਿਹਾ ਹੈ ਇੰਜ ਜਾਪ ਰਿਹਾ ਹੈ ਜਿਵੇਂ ਇਹ ਨੌਜਵਾਨ ਇਸ ਸੰਘੀ ਨੂੰ ਚੰਗੇ ਤਰੀਕੇ ਦੇ ਨਾਲ ਜਾਣਦੇ ਹਾਂ

ਜਿਸ ਵਜ੍ਹਾ ਕਰਕੇ ਸੰਘਾ ਇਨ੍ਹਾਂ ਨੂੰ ਮਜ਼ਾਕ ਉਡਾਉਣ ਦੇ ਬਾਵਜੂਦ ਵੀ ਚਾਹ ਪਾਣੀ ਦੇ ਲਈ ਪੁੱਛ ਰਿਹਾ ਹੈ ਇਸਦੇ ਨਾਲ ਹੀ ਉਸ ਦੀ ਰੀਸ ਲਾਉਂਦੇ ਹੋਏ ਕੁਝ ਨੌਜਵਾਨ ਦਿਖਾਈ ਦਿੱਤੇ ਜਿਨ੍ਹਾਂ ਦੇ ਵੱਲੋਂ ਸੰਗੇ ਦੋਨਾਂ ਦੇ ਵੱਲੋਂ ਰੱਜ ਕੇ ਮਜ਼ਾਕ ਉਡਾਇਆ ਗਿਆ ਅਤੇ ਗੱਲ ਕਹੀ ਗਈ ਕਿ ਜਿਹੜੀ ਗੱਲ ਸੰਘਾ ਵਾਰ ਵਾਰ ਕਹਿੰਦਾ ਹੈ ਉਸ ਨੂੰ ਇਨ੍ਹਾਂ ਨੌਜਵਾਨਾਂ ਦੇ ਦੁਆਰਾ ਸੰਗੀਤ ਦੇ ਸਾਹਮਣੇ ਹੀ ਉਸ ਦੀ ਬੇਨਤੀ ਕੀਤੀ ਗਈ ਕਿਤੇ ਨਾ ਕਿਤੇ ਇਹ ਬੋਝ ਦਾ ਗ਼ਲਤ ਹੈ ਇਹ ਸਭ ਇਨ੍ਹਾਂ ਨੌਜਵਾਨਾਂ ਨੂੰ ਨਹੀਂ ਕਰਨਾ ਚਾਹੀਦਾ ਸੀ ਜੇਕਰ ਸੰਗਤ ਵਲੋਂ ਕੋਈ ਗਲਤੀ ਹੋਈ ਸੀ ਤਾਂ ਉਸ ਨੂੰ ਸਮਝਾਉਣਾ ਚਾਹੀਦਾ ਸੀ ਕਿ ਆਖ਼ਿਰਕਾਰ ਉਹ ਕੀ ਕਰ ਰਿਹਾ ਹੈ

ਪਰ ਇਸ ਤਰੀਕੇ ਦੇ ਨਾਲ ਕਿਸੇ ਦਾ ਵੀ ਮਜ਼ਾਕ ਨਹੀਂ ਬਣਾਉਣਾ ਚਾਹੀਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.