ਸੰਘੇ ਦੀ ਆਡੀਓ ਤੋਂ ਬਾਅਦ ਇੱਕ ਵੀਡੀਓ ਵੀ ਹੋਈ ਲੀਕ,ਦੇਖ ਹੋ ਜਾਓਗੇ ਹੈਰਾਨ

Uncategorized

ਇਸ ਗੱਲ ਬਾਰੇ ਸ਼ਾਇਦ ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਸਾਰੇ ਹੀ ਹੁਣ ਸੰਘੇ ਨੂੰ ਜਾਣਦੇ ਹੀ ਹੋ ਹਾਲਾਂਕਿ ਸੰਘੇ ਨੂੰ ਪਹਿਲਾਂ ਕੋਈ ਵੀ ਨਹੀਂ ਜਾਣਦਾ ਸੀ ਪਰ ਜਿਵੇਂ ਹੀ ਸੰਘੀ ਦੀ ਸੋਸ਼ਲ ਮੀਡੀਆ ਦੇ ਉੱਤੇ ਕਾਲ ਰਿਕਾਡਿੰਗ ਵਾਇਰਲ ਹੁੰਦੀ ਹੈ ਉਸ ਤੋਂ ਬਾਅਦ ਸੋਸ਼ਲ ਮੀਡੀਆ ਦੇ ਵੱਲੋਂ ਉਨ੍ਹਾਂ ਨੂੰ ਇੱਜ਼ਤ ਮਾਣ ਜੋ ਕੁਝ ਵੀ ਉਨ੍ਹਾਂ ਦੇ ਕੋਲ ਸੀ ਸਭ ਕੁਝ ਖੋਹਣ ਦੀ ਪ੍ਰਾਪਤੀ ਉਨ੍ਹਾਂ ਨੂੰ ਹੋ ਗਈ ਜਿਸ ਵਜ੍ਹਾ ਕਰਕੇ ਹੁਣ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਟ੍ਰੋਲ ਵੀ ਕੀਤਾ ਜਾ ਰਿਹਾ ਹੈ ਤੇ ਹੁਣ ਕੋਲ ਰਿਕਾਰਡਿੰਗ ਦੀ ਅਪਾਰ ਸਫਲਤਾ ਤੋਂ ਬਾਅਦ ਸੰਘੇ ਦੀ ਇੱਕ ਛੋਟੀ ਜਿਹੀ ਵੀਡੀਓ ਕਲਿੱਪ ਵੀ ਵਾਇਰਲ ਹੁੰਦੀ ਹੈ

ਜਿਸ ਵਿੱਚ ਕੁਝ ਮੁੰਡੇ ਸੰਘੇ ਨੂੰ ਛੇੜਦੇ ਹੋਏ ਨਜ਼ਰ ਆ ਰਹੇ ਹਨ ਦੇਖਿਆ ਜਾਵੇ ਤਾਂ ਸੰਘੇ ਦਾ ਇਨ੍ਹਾਂ ਮੁੰਡਿਆਂ ਦੇ ਵੱਲੋਂ ਬਹੁਤੀ ਜ਼ਿਆਦਾ ਮਜ਼ਾਕ ਬਣਾਇਆ ਜਾਂਦਾ ਹੈ ਪਰ ਫੇਰ ਵੀ ਸੰਘੇ ਦੇ ਵੱਲੋਂ ਬਡ਼ੀ ਹੀ ਪਿਆਰ ਦੇ ਨਾਲ ਉਨ੍ਹਾਂ ਨੂੰ ਚਾਹ ਪਾਣੀ ਪੁੱਛਿਆ ਜਾਂਦਾ ਹੈ ਪਰ ਦੋਸਤੋ ਇੰਜ ਲੱਗ ਰਿਹਾ ਹੈ ਕਿ ਇਹ ਮੁੰਡੇ ਸੰਘੇ ਨੂੰ ਚੰਗੀ ਤਰੀਕੇ ਦੇ ਨਾਲ ਜਾਣਦੇ ਸਨ ਤਾਂ ਕਰਕੇ ਸੰਘਰਸ਼ ਦੁਆਰਾ ਉਨ੍ਹਾਂ ਨੂੰ ਵਾਰ ਵਾਰ ਚਾਹ ਪਾਣੀ ਪੁੱਛਿਆ ਜਾ ਰਿਹਾ ਸੀ ਤੇ ਦੂਜੇ ਪਾਸੇ ਹੁਣ ਪੰਜਾਬ ਦੇ ਵਿੱਚ ਚੋਣਾਂ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ ਹਰ ਇੱਕ ਲੀਡਰ ਨੂੰ ਇਹ ਸਿਆਪਾ ਪਿਆ ਹੋਇਆ ਹੈ

ਕਿ ਆਖ਼ਿਰਕਾਰ ਹੋਣ ਵਾਲੀਆਂ ਚੋਣਾਂ ਦੇ ਵਿੱਚ ਸਾਨੂੰ ਕਿੰਨੀਆਂ ਕੁ ਵੋਟਾਂ ਪੈਣਗੀਆਂ ਕਿਉਂਕਿ ਇਸ ਵਾਰ ਰਾਜਨੀਤੀ ਦੇ ਵਿੱਚ ਬਹੁਤ ਵੱਡਾ ਬਦਲਾਅ ਆ ਚੁੱਕਿਆ ਹੈ ਇਸ ਦੇ ਨਾਲ ਹੀ ਲੀਡਰਾਂ ਨੂੰ ਹੁਣ ਇਹ ਵੀ ਜਾਪਦਾ ਹੈ ਕਿ ਜਿਵੇਂ ਸੰਘੇ ਦੀ ਕਾਲ ਰਿਕਾਡਿੰਗ ਵਾਇਰਲ ਹੋ ਗਈਆਂ ਉਸ ਤਰੀਕੇ ਦੇ ਨਾਲ ਕਿਤੇ ਉਨ੍ਹਾਂ ਦੀ ਕੋਈ ਇਹੋ ਜਿਹੀ ਵੀਡੀਓ ਨੂੰ ਵਾਇਰਲ ਹੋ ਜਾਏ ਜਿਸ ਨਾਲ ਸਾਡੀਆਂ ਵੋਟਾਂ ਗਿਰ ਜਾਣ ਅਤੇ ਉਨ੍ਹਾਂ ਨਾਲ ਵੀ ਸੰਘੇ ਨਾਲ ਦੀ ਨਾ ਹੋ ਜਾਵੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *