ਅਜਨਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਕਰਨ ਆਏ ਇਸ ਵਿਅਕਤੀ ਨੇ ਕਰ ਦਿੱਤਾ ਇੱਕ ਵੱਡਾ ਖੁਲਾਸਾ ਦੇਖੋ ਕੀ ਹੈ ਪੂਰਾ ਮਾਮਲਾ

Uncategorized

ਦੋਸਤੋ ਅੱਜ ਸਾਡੇ ਸਾਹਮਣੇ ਇੱਕ ਬਹੁਤ ਵੱਡੀ ਖਬਰ ਆ ਰਹੀ ਹੈ ਜਿਵੇਂ ਕਿ ਸਾਨੂੰ ਪਤਾ ਹੈ ਪਿਛਲੇ ਕੁਝ ਮਹੀਨਿਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇ ਅ ਦ ਬੀ ਵਾਲੇ ਮਾਮਲੇ ਕੁਝ ਜ਼ਿਆਦਾ ਹੀ ਵਧ ਰਹੇ ਹਨ। ਅਤੇ ਅੱਜ ਵੀ ਸਾਡੇ ਸਾਹਮਣੇ ਇਕ ਇਸ ਤਰ੍ਹਾਂ ਦੀ ਹੀ ਖ਼ਬਰ ਆ ਰਹੀ ਹੈ ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਅੱਗੇ ਇੱਕ ਵਿਅਕਤੀ ਅਜਨਾਲੇ ਦੇ ਵਿਚ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇ ਅ ਦ ਬੀ ਕਰਨ ਲਈ ਆਇਆ ਸੀ ਅਤੇ ਸਿੰਘਾਂ ਨੇ ਉਸ ਨੂੰ ਰੰਗੇ ਹੱਥੀਂ ਫੜ ਲਿਆ ਅਤੇ ਜਦ ਉਸ ਨੂੰ ਫੜ ਕੇ ਸਾਰੀ ਕਹਾਣੀ ਬਾਰੇ ਦੱਸੇ ਪੁੱਛਿਆ ਤਾਂ ਉਸ ਵਿਅਕਤੀ ਨੇ ਜਵਾਬ ਦਿੱਤਾ

ਕਿ ਉਸ ਨੂੰ ਇੱਕ ਵਿਅਕਤੀ ਦੇ ਵੱਲੋਂ ਇਹ ਕੰਮ ਕਰਨ ਲਈ ਭੇਜਿਆ ਗਿਆ ਹੈ ਅਤੇ ਉਸ ਵਿਅਕਤੀ ਦੇ ਵੱਲੋਂ ਉਸ ਨੂੰ ਪੈਸਿਆਂ ਦਾ ਲਾ ਲ ਚ ਵੀ ਦਿੱਤਾ ਗਿਆ ਸੀ ਉਸ ਨੇ ਕਿਹਾ ਕਿ ਇਕ ਵਿਅਕਤੀ ਦੇ ਵੱਲੋਂ ਇੱਕ ਲੱਖ ਰੁਪਏ ਦਿੱਤੇ ਗਏ ਸਨ। ਅਤੇ ਉਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਪੰਨਿਆਂ ਨੂੰ ਪਾ ੜ ਨ ਦੇ ਲਈ ਕਿਹਾ ਗਿਆ ਸੀ ਜਿਸ ਤੋਂ ਬਾਅਦ ਉਸ ਵਿਅਕਤੀ ਦੀ ਵੀਡੀਓ ਵੀ ਬਣਾ ਲਈ ਗਈ ਅਤੇ ਉਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਅਪਲੋਡ ਕਰ ਦਿੱਤਾ ਗਿਆ ਅਤੇ ਹੁਣ ਉਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ

ਅਤੇ ਲੋਕਾਂ ਦੇ ਵੱਲੋਂ ਉਸਦੇ ਬਾਰੇ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਵੀ ਕਹੀਆਂ ਜਾ ਰਹੀਆਂ ਹਨ।ਪਰ ਦੋਸਤੋ ਅਜੇ ਉਸ ਵਿਅਕਤੀ ਨੂੰ ਫ ੜ ਨਾ ਬਾਕੀ ਹੈ ਜਿਸ ਨੇ ਅਜਿਹੀ ਵਾਰਦਾਤ ਕਰਨ ਦੇ ਲਈ ਉਸ ਬੰਦੇ ਨੂੰ ਭੇਜਿਆ ਸੀ ਤੁਸੀਂ ਆਪਣੀ ਰਾਏ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਵੀ ਜ਼ਰੂਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.