ਚੋਣਾਂ ਤੋਂ ਪਹਿਲਾਂ ਲੱਖਾ ਸਧਾਣਾ ਨੇ ਲੋਕਾਂ ਦੇ ਵਿਚਕਾਰ ਜਾ ਕੇ ਕਹਿ ਦਿੱਤੀ ਇਹ ਵੱਡੀ ਗੱਲ ਜਿਸ ਨੇ ਕਰ ਦਿੱਤਾ ਸਭ ਨੂੰ ਹੈਰਾਨ

Uncategorized

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਲੱਖਾ ਸਧਾਣਾ ਹੁਣ ਜਗ੍ਹਾ ਜਗ੍ਹਾ ਤੇ ਜਾ ਕੇ ਪ੍ਰਚਾਰ ਕਰ ਰਿਹਾ ਹੈ ਤਾਂ ਜੋ ਉਹ ਇਸ ਵਾਰ ਚੋਣਾਂ ਦੇ ਵਿੱਚ ਜਿੱਤ ਜਾਵੇ ਅਤੇ ਐਮ ਐਲ ਏ ਬਣ ਜਾਵੇ ਇਸ ਤਰ੍ਹਾਂ ਹੀ ਉਹ ਇੱਕ ਪਿੰਡ ਦੇ ਵਿਚ ਜਾ ਕੇ ਲੋਕਾਂ ਨੂੰ ਸੰਬੋਧਨ ਕਰ ਰਿਹਾ ਸੀ ਜਿਸ ਦੌਰਾਨ ਉਸ ਨੇ ਆਮ ਲੋਕਾਂ ਨੂੰ ਕਿਹਾ ਕਿ ਸਾਡੇ ਪੰਜਾਬ ਦੇ ਵਿੱਚ ਸਭ ਤੋਂ ਜ਼ਿਆਦਾ ਗੰਭੀਰ ਮੁੱਦਾ ਚਿੰ ਤਾ ਦਾ ਮੁੱਦਾ ਹੈ ਜਿਸ ਦੇ ਕਾਰਨ ਸਾਡੇ ਪੰਜਾਬ ਦੀ ਨੌਜਵਾਨੀ ਸਿ ਵਿ ਆਂ ਦੇ ਰਾਹ ਤੁਰ ਪੈਂਦੀ ਹੈ।ਦੋਸਤੋ ਲੱਖਾ ਸਧਾਣਾ ਨੇ ਆਮ ਲੋਕਾਂ ਦੇ ਨਾਲ ਇਹ ਵਾਅਦਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿਚ

ਉਹ ਪੰਜਾਬ ਦੇ ਨੌਜਵਾਨ ਮੁੰਡੇ ਕੁੜੀਆਂ ਲਈ ਬਹੁਤ ਵਧੀਆ ਵਧੀਆ ਕੰਮ ਕਰੇਗਾ ਜਦ ਕਿ ਪਹਿਲੀਆਂ ਸਰਕਾਰਾਂ ਨੇ ਅਜਿਹੇ ਕੋਈ ਕੰਮ ਨਹੀਂ ਕੀਤਾ ਜਿਸ ਦੇ ਨਾਲ ਆਮ ਨੌਜਵਾਨ ਕੁੜੀਆਂ ਮੁੰਡਿਆਂ ਨੂੰ ਨੌਕਰੀ ਮਿਲੇ ਪਰ ਉਹ ਐੱਮ ਐੱਲ ਏ ਬਣਨ ਤੋਂ ਬਾਅਦ ਆਮ ਲੋਕਾਂ ਦੇ ਲਈ ਹਮੇਸ਼ਾਂ ਹਾਜ਼ਰ ਰਹੇਗਾ।ਦੋਸਤੋ ਲੱਖਾ ਸਧਾਣਾ ਹੁਣ ਪਿੰਡ ਪਿੰਡ ਦੇ ਵਿਚ ਜਾ ਕੇ ਲੋਕਾਂ ਨੂੰ ਕਹਿ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਹ ਉਸ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਭਵਿੱਖ ਵਧੀਆ ਬਣ ਸਕੇ।

ਅਤੇ ਲੱਖਾ ਸਿਧਾਣਾ ਨੇ ਕਿਹਾ ਕਿ ਬਹੁਤ ਹੀ ਜ਼ਿਆਦਾ ਗਿਣਤੀ ਦੇ ਵਿੱਚ ਹੁਣ ਉਸ ਨੂੰ ਸਪੋਰਟ ਲੋਕਾਂ ਦੇ ਵੱਲੋਂ ਮਿਲ ਰਹੀ ਹੈ ਅਤੇ ਲੋਕਾਂ ਦੀ ਸਪੋਰਟ ਨੂੰ ਦੇਖ ਕੇ ਲੱਗਦਾ ਹੈ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਜਿੱਤ ਜ਼ਰੂਰ ਹੋਵੇਗੀ ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਵੀ ਜ਼ਰੂਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.