ਲੱਖਾ ਸਧਾਣਾ ਲਈ ਵੋਟਾਂ ਮੰਗਣ ਗਏ ਉਸ ਦੇ ਸਮਰਥਕਾਂ ਨੂੰ ਇਸ ਬੀਬੀ ਨੇ ਕਹਿ ਦਿੱਤੀ ਇਕ ਅਜਿਹੀ ਗੱਲ ਜਿਸ ਨੂੰ ਸੁਣ ਹੋ ਜਾਵੋਗੇ ਹੈਰਾਨ

Uncategorized

ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਲੱਖਾ ਸਧਾਣਾ ਦੀ ਸਪੋਰਟ ਕਰਨ ਵਾਲੇ ਲੋਕਾਂ ਦੀ ਗਿਣਤੀ ਬਹੁਤ ਹੀ ਜ਼ਿਆਦਾ ਵਧ ਗਈ ਹੈ ਅਤੇ ਲੋਕ ਹੁਣ ਲੱਖਾ ਸਧਾਣਾ ਨੂੰ ਬਹੁਤ ਜ਼ਿਆਦਾ ਪਸੰਦ ਕਰਨ ਲੱਗ ਪਏ ਹਨ।ਕਿਉਂਕਿ ਲੱਖਾ ਸਧਾਣਾ ਹਮੇਸ਼ਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਰੁੱਝਿਆ ਰਹਿੰਦਾ ਹੈ ਇਸ ਤਰ੍ਹਾਂ ਦੀ ਹੀ ਇੱਕ ਖ਼ਬਰ ਅੱਜ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਆਮ ਲੋਕਾਂ ਦੇ ਵੱਲੋਂ ਲੱਖਾ ਸਧਾਣਾ ਦੀ ਪੂਰੀ ਸਪੋਰਟ ਕੀਤੀ ਜਾ ਰਹੀ ਹੈ ਅਤੇ ਲੱਖਾ ਸਧਾਣਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਜਾ ਰਹੇ ਹਨ।

ਇਸ ਦੌਰਾਨ ਹੀ ਜਦ ਲੱਖਾ ਸਿਧਾਣਾ ਜੀ ਸਪੋਰਟ ਕਰਨ ਲਈ ਉਸ ਦੇ ਕੁਝ ਸਮਰਥਕ ਇਕ ਪਿੰਡ ਵਿੱਚ ਗਏ ਤਾਂ ਇੱਕ ਬੀਬੀ ਨੇ ਲੱਖਾ ਸਧਾਣਾ ਦੀ ਸਪੋਰਟ ਕਰਦਿਆਂ ਬਹੁਤ ਵੱਡੀਆਂ ਵੱਡੀਆਂ ਗੱਲਾਂ ਕਹਿ ਦਿੱਤੀਆਂ ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਵੋਗੇ ਦਰਅਸਲ ਉਸ ਬੀਬੀ ਨੇ ਕਿਹਾ ਜਦ ਕਿਸਾਨ ਅੰਦੋਲਨ ਵਿੱਚ ਲੱਖਾ ਸਧਾਣਾ ਕਿਸਾਨਾਂ ਦੀ ਸਪੋਰਟ ਕਰ ਰਿਹਾ ਸੀ ਤਾਂ ਪੁਲੀਸ ਵਾਲੇ ਉਸ ਨੂੰ ਚੱ ਕ ਣ ਲਈ ਫਿਰਦੇ ਸਨ ਪਰ ਫਿਰ ਵੀ ਉਹ ਨਹੀਂ ਡੋਲਿਆ ਅਤੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਖੜਿਆ ਰਿਹਾ ਜਿਸ ਤੋਂ ਬਾਅਦ ਕਿਸਾਨਾਂ ਦੀ ਜਿੱਤ ਹੋ ਗਈ।

ਅਤੇ ਉਸ ਬੀਬੀ ਨੇ ਇਹ ਵੀ ਕਹਿ ਦਿੱਤਾ ਕਿ ਹੁਣ ਲੱਖਾ ਸਧਾਣਾ ਨੂੰ ਸਾਡੀ ਲੋੜ ਹੈ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਵੱਧ ਤੋਂ ਵੱਧ ਵੋਟਾਂ ਲੱਖਾ ਸਧਾਣਾ ਨੂੰ ਦੇਈਏ ਅਤੇ ਉਸ ਨੂੰ ਕਾਮਯਾਬ ਬਣਾਈਏ ਜੇਕਰ ਲੱਖਾ ਸਧਾਣਾ ਇਸ ਵਾਰ ਚੋਣਾਂ ਦੇ ਵਿੱਚ ਜਿੱਤ ਜਾਂਦਾ ਹੈ ਤਾਂ ਉਹ ਪੰਜਾਬ ਲਈ ਬਹੁਤ ਵਧੀਆ ਵਧੀਆ ਕੰਮ ਕਰੇਗਾ। ਤੁਸੀਂ ਆਪਣੀ ਰਾਏ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਵੀ ਜ਼ਰੂਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.