ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਤੇ ਲਗਾਏ ਗੰ ਭੀ ਰ ਆ ਰੋ ਪ ਦੇਖੋ ਕੀ ਹੈ ਪੂਰਾ ਮਾਮਲਾ

Uncategorized

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਸਾਡੇ ਪੰਜਾਬ ਵਿੱਚ ਹੁਣ ਚੋਣਾਂ ਹੋਣ ਵਾਲੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਪਤਾ ਲੱਗ ਜਾਵੇਗਾ ਕਿ ਸਾਡੇ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਵੋਟਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਦੇ ਬਾਰੇ ਕੁਝ ਅਜਿਹੀਆਂ ਗੱਲਾਂ ਕਹਿ ਦਿੱਤੀਆਂ ਹਨ ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਵੋਗੇ ਦਰਅਸਲ ਚਰਨਜੀਤ ਸਿੰਘ ਚੰਨੀ ਦੇ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇੱਕ ਬਹੁਤ ਹੀ ਘ ਟੀ ਆ ਇਨਸਾਨ ਹੈ ਅਤੇ ਉਸਦੇ ਵੱਲੋਂ ਕੁਝ ਅਜਿਹੀਆਂ ਹਰਕਤਾਂ ਵੀ ਕੀਤੀਆਂ ਗਈਆਂ ਹਨ

ਜਿਸ ਨੂੰ ਦੇਖ ਤੁਸੀਂ ਹੈਰਾਨ ਹੋ ਜਾਵੋਗੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਇੱਕ ਮਹਿਲਾ ਆਫੀਸਰ ਦੇ ਨਾਲ ਬਹੁਤ ਹੀ ਜ਼ਿਆਦਾ ਘ ਟੀ ਆ ਹਰਕਤਾਂ ਕਰ ਰਿਹਾ ਸੀ ਅਤੇ ਚਰਨਜੀਤ ਸਿੰਘ ਚੰਨੀ ਕਦੇ ਵੀ ਪੰਜਾਬ ਦਾ ਭਵਿੱਖ ਸੁਧਾਰ ਨਹੀਂ ਸਕਦਾ ਕਿਉਂਕਿ ਇਹ ਤਾਂ ਬਸ ਆਪਣੀ ਪੈ ਸੇ ਇਕੱਠੇ ਕਰਨ ਤੇ ਲੱਗਿਆ ਹੋਇਆ ਹੈ।ਦੋਸਤੋ ਅਸੀ ਤਹਾਨੂੰ ਦਸ ਦਾ ਦੇਣਾ ਚਾਹੁੰਦੇ ਹਾਂ ਕਿ ਚਰਨਜੀਤ ਸਿੰਘ ਚੰਨੀ ਦੇ ਬਾਰੇ ਆਏ ਦਿਨੀਂ ਕੁਝ ਵੱਡੇ ਖੁਲਾਸੇ ਹੋ ਰਹੇ ਹਨ ਕਿਉਂਕਿ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ

ਜਿਸ ਦੇ ਕਾਰਨ ਵੱਖੋ ਵੱਖਰੀ ਪਾਰਟੀ ਦੇ ਲੀਡਰਾਂ ਵੱਲੋਂ ਅਤੇ ਵਿਰੋਧੀ ਧਿਰਾਂ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਬਾਰੇ ਅਜਿਹੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਤਾਂ ਜੋ ਚਰਨਜੀਤ ਸਿੰਘ ਚੰਨੀ ਬ ਦ ਨਾ ਮ ਹੋ ਜਾਵੇ।ਇਸ ਤੋਂ ਪਹਿਲਾਂ ਬਿਕਰਮਜੀਤ ਸਿੰਘ ਮਜੀਠੀਆ ਦੇ ਵੱਲੋਂ ਵੀ ਚਰਨਜੀਤ ਸਿੰਘ ਚੰਨੀ ਦੇ ਗੰ ਭੀ ਰ ਆ ਰੋ ਪ ਲਗਾਏ ਗਏ ਹਨ ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਵੀ ਜ਼ਰੂਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.