ਬਲਦੇਵ ਸਿੰਘ ਸਿਰਸਾ ਦੇ ਪੁੱਤਰ ਨੇ ਇਕ ਰਿ ਸ਼ ਵ ਤ ਲੈ ਰਹੇ ਪੁਲੀਸ ਕਰਮਚਾਰੀ ਨੂੰ ਰੰ ਗੇ ਹੱਥੀਂ ਫੜਿਆ

Uncategorized

ਦੋਸਤੋ ਅੱਜ ਸਾਡੇ ਸਾਹਮਣੇ ਇੱਕ ਬਹੁਤ ਹੀ ਵੱਡੀ ਖ਼ਬਰ ਆ ਰਹੀ ਹੈ ਜਿਵੇਂ ਕਿ ਸਾਨੂੰ ਪਤਾ ਹੈ ਪੁਲੀਸ ਕਰਮਚਾਰੀ ਬਹੁਤੀ ਜ਼ਿਆਦਾ ਬ ਦ ਨਾ ਮ ਹੋ ਚੁੱਕੇ ਹਨ ਕਿਉਂਕਿ ਕੁਝ ਪੁਲੀਸ ਕਰਮਚਾਰੀਆਂ ਦੇ ਵੱਲੋਂ ਅਜਿਹੀਆਂ ਹਰਕਤਾਂ ਕਰ ਦਿੱਤੀਅਾਂ ਜਾਂਦੀਅਾਂ ਹਨ ਜਿਸਦੇ ਨਾਲ ਆਮ ਲੋਕਾਂ ਨੂੰ ਪ੍ਰੇ ਸ਼ਾ ਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਦੋਸਤੋ ਦਰਅਸਲ ਗੱਲ ਇਹ ਹੈ ਕਿ ਅੱਜ ਵੀ ਸਾਡੇ ਸਾਹਮਣੇ ਇਕ ਇਸ ਤਰ੍ਹਾਂ ਦੀ ਹੀ ਖ਼ਬਰ ਆ ਰਹੀ ਹੈ ਜਿਸਦੇ ਵਿਚ ਇਕ ਪੁਲਸ ਕਰਮਚਾਰੀ ਨੇ ਇਕ ਵਿਅਕਤੀ ਦੇ ਕੋਲੋਂ ਰਿ ਸ਼ ਵ ਤ ਲਈ ਸੀ।ਜਿਸ ਤੋਂ ਬਾਅਦ ਬਲਦੇਵ ਸਿਰਸਾ ਦੇ ਪੁੱਤਰ ਨੇ ਰਿਸ਼ਵਤ ਲੈਣ ਵਾਲੇ ਪੁਲਸ ਕਰਮਚਾਰੀ ਨੂੰ ਕਾ ਬੂ ਕਰ ਲਿਆ

ਇਸ ਦੌਰਾਨ ਉਸ ਪੁਲੀਸ ਵਾਲੇ ਦੀ ਵੀਡੀਓ ਵੀ ਬਣਾ ਲਈ ਗਈ ਜਿਸ ਤੋਂ ਬਾਅਦ ਉਹ ਵੀਡੀਓ ਸੋਸ਼ਲ ਮੀਡੀਆ ਤੇ ਵੀ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਨੇ ਵੱਲੋਂ ਉਸਦੇ ਬਾਰੇ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਵੀ ਕਹੀਆਂ ਜਾ ਰਹੀਆਂ ਹਨ।ਦੋਸਤੋ ਅਜਿਹੇ ਪੁਲਸ ਕਰਮਚਾਰੀ ਕਦੇ ਵੀ ਆਮ ਲੋਕਾਂ ਦੀ ਸਹਾਇਤਾ ਨਹੀਂ ਕਰਦੇ ਬਲਕਿ ਹਮੇਸ਼ਾਂ ਆਮ ਲੋਕਾਂ ਨੂੰ ਠੱ ਗ ਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ ਜਦਕਿ ਪੁਲਸ ਕਰਮਚਾਰੀਆਂ ਦਾ ਕੰਮ ਹੈ ਕਿ ਉਹ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ ਅਤੇ ਉਨ੍ਹਾਂ ਦੀਆਂ ਮਜਬੂਰੀਆਂ ਨੂੰ ਸਮਝੇ।

ਦੋਸਤੋ ਅਜਿਹੀ ਪੁਲਸ ਕਰਮਚਾਰੀ ਹਮੇਸ਼ਾਂ ਬਾਕੀ ਦੇ ਇਮਾਨਦਾਰ ਪੁਲੀਸ ਕਰਮਚਾਰੀਆਂ ਦਾ ਨਾਮ ਵੀ ਬਦਨਾਮ ਕਰ ਦਿੰਦੇ ਹਨ ਜਿਹੜੇ ਆਪਣੇ ਕੰਮ ਦੇ ਪ੍ਰਤੀ ਬਹੁਤ ਹੀ ਜ਼ਿਆਦਾ ਇਮਾਨਦਾਰ ਹੁੰਦੇ ਹਨ।ਅਤੇ ਅਜਿਹੇ ਕੰਮ ਕਰਨ ਨਾਲ ਉਨ੍ਹਾਂ ਪੁਲਸ ਕਰਮਚਾਰੀਆਂ ਦੀ ਵੀ ਬਹੁਤ ਜ਼ਿਆਦਾ ਬ ਦ ਨਾ ਮੀ ਹੋ ਜਾਂਦੀ ਹੈ ਤੁਸੀਂ ਆਪਣੀ ਰਾਏ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਰ ਵੀ ਜ਼ਰੂਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *