ਸਿੱਧੂ ਮੂਸੇਵਾਲੇ ਨੇ ਵਿ ਰੋ ਧੀ ਪਾਰਟੀਆਂ ਬਾਰੇ ਕਹਿ ਦਿੱਤੀਆਂ ਕੁਝ ਅਜਿਹੀਆਂ ਗੱਲਾਂ ਜਿਸਨੂੰ ਸੁਣ ਹੋ ਜਾਵੋਗੇ ਹੈਰਾਨ

Uncategorized

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਸਾਡੇ ਦੇਸ਼ ਵਿੱਚ ਚੋਣਾਂ ਵਾਲਾ ਮੁੱਦਾ ਕੁਝ ਜ਼ਿਆਦਾ ਹੀ ਭਖਿਆ ਹੋਇਆ ਹੈ ਇਸ ਦੌਰਾਨ ਹੀ ਸਾਡੇ ਸਾਹਮਣੇ ਇੱਕ ਬਹੁਤ ਵੱਡੀ ਖਬਰ ਆ ਰਹੀ ਹੈ ਜਿਸਦੇ ਵਿਚ ਸਿੱਧੂ ਮੂਸੇ ਵਾਲਾ ਇੱਕ ਪਿੰਡ ਦੇ ਵਿਚ ਜਾ ਕੇ ਲੋਕਾਂ ਤੋਂ ਵੋਟ ਮੰਗ ਰਿਹਾ ਸੀ ਇਸ ਦੌਰਾਨ ਹੀ ਉਸ ਨੇ ਵਿ ਰੋ ਧੀ ਪਾਰਟੀਆਂ ਦੇ ਬਾਰੇ ਕੁਝ ਅਜਿਹੀ ਗੱਲਾਂ ਕਹਿ ਦਿੱਤੀਆਂ।ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਦਰਅਸਲ ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਸਿੱਧੂ ਮੂਸੇਵਾਲੇ ਨੇ ਆਮ ਲੋਕਾਂ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰ ਜੋ ਕਹਿੰਦੇ ਹਨ

ਕਿ ਉਨ੍ਹਾਂ ਨੇ ਪੰਜਾਬ ਵਿੱਚ ਪੰਜ ਸਾਲਾਂ ਚ ਵਿਕਾਸ ਕੀਤਾ ਹੈ ਉਨ੍ਹਾਂ ਦੇ ਹਲਕੇ ਵਿੱਚ ਜਾ ਕੇ ਦੇਖਣ ਅਤੇ ਨੋਟ ਕਰ ਕੇ ਉਸ ਹਲਕੇ ਦੇ ਵਿੱਚ ਕਿੰਨੀ ਕਿੰਨੀ ਗਰਾਂਟ ਆਈ ਹੈ ਅਤੇ ਕਿਹੜੇ ਕਿਹੜੇ ਕੰਮ ਉਸ ਹਲਕੇ ਦੇ ਵਿੱਚ ਹੋਏ ਹਨ ਦੋਸਤੋ ਸਿੱਧੂ ਮੂਸੇਵਾਲੇ ਨੇ ਇਹ ਦਾਅਵਾ ਕੀਤਾ ਹੈ ਕਿ ਜੋ ਗੱਲਾਂ ਆਮ ਆਦਮੀ ਪਾਰਟੀ ਦੇ ਲੀਡਰ ਕਰ ਰਹੇ ਹਨ ਉਹ ਬਿਲਕੁਲ ਹੀ ਝੂ ਠੀ ਆਂ ਹਨ।ਅਤੇ ਸਿੱਧੂ ਮੂਸੇਵਾਲੇ ਦੇ ਵੱਲੋਂ ਲੋਕਾਂ ਨੂੰ ਦਿਲਾਸਾ ਦਿੱਤਾ ਗਿਆ ਕਿ ਆਉਣ ਵਾਲੇ ਸਮੇਂ ਦੇ ਵਿਚ ਉਹ ਮਾਨਸਾ ਜ਼ਿਲ੍ਹੇ ਵਿੱਚ ਬਹੁਤ ਹੀ ਵਧੀਆ ਵਧੀਆ ਕੰਮ ਕਰੇਗਾ ਅਤੇ ਜਦ ਉਨ੍ਹਾਂ ਦੀ ਸਰਕਾਰ ਬਣ ਜਾਵੇਗੀ

ਤਾਂ ਉਹ ਸਰਕਾਰੀ ਸਕੂਲਾਂ ਨੂੰ ਵੀ ਵਧੀਆ ਬਣਾ ਦਵੇਗਾ।ਪਰ ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਸਿੱਧੂ ਮੂਸੇਵਾਲਾ ਗਾਣੇ ਤਾਂ ਬਹੁਤ ਸੋਹਣੇ ਸੋਹਣੇ ਗਾਉਂਦਾ ਹੈ ਪਰ ਇਹ ਰਾਜਨੀਤੀ ਵਿੱਚ ਆ ਕੇ ਪੰਜਾਬ ਲਈ ਕੁਝ ਵਧੀਆ ਕੰਮ ਨਹੀਂ ਕਰ ਸਕਦਾ।ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਵੀ ਜ਼ਰੂਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.