ਅਕਾਲੀ ਦਲ ਲੀਡਰ ਸੁਖਬੀਰ ਸਿੰਘ ਬਾਦਲ ਨੇ ਰੈਲੀ ਦੌਰਾਨ ਕਾਂਗਰਸ ਦੇ ਉਮੀਦਵਾਰ ਮੁਸਤਫ਼ਾ ਬਾਰੇ ਕਹਿ ਦਿੱਤੀਆਂ ਅਜਿਹੀਆਂ ਗੱਲਾਂ ਜਿਸਨੂੰ ਸੁਣ ਹੋ ਜਾਵੋਗੇ ਹੈਰਾਨ

Uncategorized

ਦੋਸਤੋ ਅੱਜ ਸਾਡੇ ਸਾਹਮਣੇ ਇੱਕ ਬਹੁਤ ਹੀ ਵੱਡੀ ਖ਼ਬਰ ਆ ਰਹੀ ਹੈ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਸੁਖਬੀਰ ਸਿੰਘ ਬਾਦਲ ਨੇ ਮਲੇਰਕੋਟਲੇ ਦੇ ਵਿੱਚ ਇਕ ਰੈਲੀ ਦੇ ਦੌਰਾਨ ਕੁਝ ਅਜਿਹੀਆਂ ਗੱਲਾਂ ਕਹਿ ਦਿੱਤੀਆਂ ਹਨ ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਵੋਗੇ ਦਰਅਸਲ ਦੋਸਤੋ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਚ ਕਾਂਗਰਸ ਨੇ ਪੂਰਾ ਗੰ ਦ ਪਾਇਆ ਹੈ ਅਤੇ ਪੰਜਾਬ ਦੇ ਵਿੱਚ ਵਿਕਾਸ ਨਹੀਂ ਕੀਤਾ।ਅਤੇ ਮਰੇ ਕੋਟਲਾ ਦੇ ਇੱਕ ਮੰਤਰੀ ਜੋ ਪਹਿਲਾਂ ਪੁਲੀਸ ਵਿੱਚ ਕੰਮ ਕਰ ਚੁੱਕਿਆ ਹੈ ਜਿਸ ਦਾ ਨਾਂ ਮੁਸਤਫ਼ਾ ਹੈ ਉਸ ਨੇ ਕੁਝ ਅਜਿਹੀਆਂ ਘਟੀਆ ਗੱਲਾਂ ਕਹਿ ਦਿੱਤੀਆਂ ਸਨ

ਜਿਸ ਨੇ ਆਮ ਲੋਕਾਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਸਨ ਦੋਸਤੋ ਮੁਸਤਫਾ ਨੇ ਕਿਹਾ ਸੀ ਕਿ ਜੇਕਰ ਕੋਈ ਦੂਸਰੀ ਪਾਰਟੀ ਦਾ ਲੀਡਰ ਮਲੇਰਕੋਟਲੇ ਦੇ ਵਿੱਚ ਆ ਕੇ ਰੈਲੀ ਕਰੇਗਾ ਜਾਂ ਉਸ ਦੇ ਬਰਾਬਰ ਕੋਈ ਜ ਲ ਸਾ ਕਰੇਗਾ ਤਾਂ ਉਹ ਉਸ ਨੂੰ ਮੌ ਤ ਦੇ ਘਾ ਟ ਉਤਾਰ ਦੇਵੇਗਾ।ਅਜਿਹੇ ਲੀਡਰਾਂ ਵਾਲੀ ਪਾਰਟੀ ਕਦੇ ਵੀ ਆਮ ਲੋਕਾਂ ਦਾ ਫ਼ਾਇਦਾ ਨਹੀਂ ਕਰ ਸਕਦੀ ਅਤੇ ਅਜਿਹੇ ਲੀਡਰਾਂ ਨੂੰ ਕਦੇ ਵੀ ਸਾਨੂੰ ਵੋਟ ਨਹੀਂ ਦੇਣੀ ਚਾਹੀਦੀ ਦੋਸਤੋ ਸੁਖਬੀਰ ਸਿੰਘ ਬਾਦਲ ਨੇ ਕਿਹਾ ਉਸਦੇ ਵਿੱਚ ਇੰਨਾ ਜ਼ਿਆਦਾ ਹੰ ਕਾ ਰ ਆ ਗਿਆ ਸੀ ਕਿ ਉਹ ਹੁਣ ਲੋਕਾਂ ਨੂੰ ਹੀ ਧ ਮ ਕੀ ਦੇਣ ਲੱਗ ਪਿਆ ਸੀ

ਅਤੇ ਸੁਖਬੀਰ ਸਿੰਘ ਬਾਦਲ ਨੇ ਇਹ ਗੱਲ ਵੀ ਕਹਿ ਦਿੱਤੀ ਕਿ ਪੰਜਾਬ ਦੇ ਭਵਿੱਖ ਦਾ ਫ਼ੈਸਲਾ ਲੋਕਾਂ ਦੇ ਹੱਥ ਵਿੱਚ ਹੈ ਜੇਕਰ ਲੋਕ ਅਕਾਲੀ ਦਲ ਪਾਰਟੀ ਨੂੰ ਵੱਧ ਤੋਂ ਵੱਧ ਵੋਟ ਦੇ ਕੇ ਜਿਤਾ ਦੇਣ ਗੇ ਤਾਂ ਆਉਣ ਵਾਲੇ ਪੰਜ ਸਾਲਾਂ ਦੇ ਵਿੱਚ ਪੰਜਾਬ ਦਾ ਵਿਕਾਸ ਹੋ ਜਾਵੇਗਾ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਕਰਕੇ ਦੱਸ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਕਰ ਦੇਵੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *