ਭਗਵੰਤ ਮਾਨ ਦਾ ਮਜ਼ਾਕ ਉਡਾਉਣ ਵਾਲੇ ਵੀਡਿਓ ਜ਼ਰੂਰ ਦੇਖ ਲੈਣ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਜਦੋਂ ਦਾ ਭਗਵੰਤ ਮਾਨ ਨੂੰ ਜਿਸ ਦਿਨ ਦਾ ਅਰਵਿੰਦ ਕੇਜਰੀਵਾਲ ਦੇ ਵੱਲੋਂ ਮਤਲਬ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਪੰਜਾਬ ਦੇ ਵਿੱਚ ਘੋਸ਼ਿਤ ਕੀਤਾ ਇਸ ਤੋਂ ਬਾਅਦ ਸਾਰੀਆਂ ਪਾਰਟੀਆਂ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ ਸਾਰਿਆਂ ਨੂੰ ਪਤਾ ਹੈ ਕਿ ਭਗਵੰਤ ਮਾਨ ਇਕ ਨੇਕ ਅਤੇ ਬਹੁਤ ਹੀ ਸੁਲਝਿਆ ਹੋਇਆ ਵਿਅਕਤੀ ਅਤੇ ਉਸ ਦੇ ਵੱਲੋਂ ਜੋ ਵੀ ਗੱਲ ਕੀਤੀ ਜਾਂਦੀ ਹੈ ਬਹੁਤ ਇਹ ਸਹੀ ਤਰੀਕੇ ਦੇ ਨਾਲ ਕੀਤੀ ਜਾਂਦੀ ਹੈ ਅਤੇ ਉਹ ਹਮੇਸ਼ਾ ਤੱਤ ਦੇ ਆਧਾਰ ਤੇ ਗੱਲ ਕਰਦਾ ਹੈ ਉਹ ਕਦੇ ਵੀ ਇਸ ਤਰ੍ਹਾਂ ਦੀਆਂ ਗੱਲਾਂ ਨਹੀਂ ਕਰਦਾ ਕਿ ਉਸ ਨਾਲ ਉਸ ਦੀ ਛਵੀ ਕਦੇ ਖਰਾਬ ਹੋਵੇ

ਇਸ ਦੇ ਨਾਲ ਹੀ ਭਗਵੰਤ ਮਾਨ ਦਾ ਰਿਕਾਰਡ ਸਾਰਿਆਂ ਮੰਤਰੀਆਂ ਦੇ ਨਾਲੋਂ ਬਹੁਤ ਹੀ ਜ਼ਿਆਦਾ ਚੰਗਾ ਹੈ ਜਿਸ ਵਜ੍ਹਾ ਕਰਕੇ ਭਗਵੰਤ ਮਾਨ ਨੂੰ ਸਾਰੇ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਉਹ ਸਾਡਾ ਆਉਣ ਵਾਲਾ ਮੁੱਖਮੰਤਰੀ ਜ਼ਰੂਰ ਬਣੇਗਾ ਅਤੇ ਅਸੀਂ ਉਸ ਨੂੰ ਜਿਤਾਵਾਂਗੇ ਇਸਦੇ ਨਾਲ ਹੀ ਭਗਵੰਤ ਮਾਨ ਨੂੰ ਜਿਤਾਉਣ ਦੇ ਲਈ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਨੂੰ ਹਰ ਮੁਮਕਿਨ ਕੋਸ਼ਿਸ਼ ਜੇਕਰ ਕਰਨੀ ਪਈ ਅਸੀਂ ਕਰਾਂਗੇ ਅਸੀਂ ਭਗਵੰਤ ਮਾਨ ਨੂੰ ਇਸ ਵਾਰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਤੇ ਪੰਜਾਬ ਦਾ ਹਰ ਇੱਕ ਬੱਚਾ ਬਚਾਏ ਕਹਿ ਰਿਹਾ ਹੈ ਕਿ ਭਗਵੰਤ ਮਾਨ ਸਾਡਾ ਹੁਣ ਮੁੱਖ ਮੰਤਰੀ ਹੈ ਬੇਸ਼ੱਕ ਅਜੇ ਤੱਕ ਚੋਣਾਂ ਹੋਣੀਆਂ ਹਨ ਪਰ ਲੋਕਾਂ ਦੇ ਦਿਲਾਂ ਦੇ ਵਿੱਚ ਭਗਵੰਤ ਮਾਨ ਨੇ ਹੁਣ ਤੋਂ ਹੀ ਰਾਜ ਕਰਨਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਲੋਕ ਕਹਿੰਦੇ ਹਨ ਕਿ ਭਗਵੰਤ ਮਾਨ ਸਾਡਾ ਆਉਣ ਵਾਲਾ ਸੀਐਮ ਹੋਵੇਗਾ

ਭਗਵੰਤ ਮਾਨ ਦਾ ਜੇਕਰ ਰਿਕਾਰਡ ਚੈੱਕ ਕੀਤਾ ਜਾਵੇ ਤਾਂ ਕੋਈ ਵੀ ਅਜਿਹਾ ਕ੍ਰਿਮੀਨਲ ਰਿਕਾਰਡ ਨਹੀਂ ਹੈ ਭਗਵੰਤ ਮਾਨ ਬਹੁਤੀ ਨੇਕ ਅਤੇ ਸੁਲਝੇ ਹੋਏ ਵਿਅਕਤੀ ਹਨ ਉਨ੍ਹਾਂ ਦੇ ਉੱਤੇ ਵਸੋਂ ਕੁਝ ਸਿਆਸੀ ਪਾਰਟੀਆਂ ਇਲਜ਼ਾਮ ਲਗਾਉਂਦੀਆਂ ਹਨ ਕਿ ਉਹ ਇਕ ਸ਼ਰਾਬੀ ਹਨ ਤਾਂ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਤੋਂ ਪਹਿਲਾਂ ਕੁਝ ਅਜਿਹੀਆਂ ਗਲਤੀਆਂ ਹੋਈਆਂ ਹਨ ਜਿਨ੍ਹਾਂ ਨੂੰ ਭਗਵੰਤ ਮਾਨ ਨੇ ਹੁਣ ਸੁਧਾਰ ਲਿਆ ਹੈ ਅਤੇ ਭਗਵੰਤ ਮਾਨ ਹੁਣ ਉਸ ਰਸਤੇ ਉਤੇ ਤੁਰ ਪਏ ਹਨ ਜਿਸ ਰਸਤੇ ਦੇ ਵਿੱਚ ਭਗਵੰਤ ਮਾਨ ਦੇ ਮੋਢਿਆਂ ਦੇ ਉੱਤੇ ਪੂਰਾ ਪੰਜਾਬ ਹੈ ਭਗਵੰਤ ਮਾਨ ਇਕ ਉਹ ਚਿਹਰਾ ਬਣ ਜਾ ਰਿਹਾ ਹੈ ਜਿਸ ਦੀ ਭਗਵੰਤ ਮਾਨ ਨੂੰ ਬਹੁਤ ਲੰਬੇ ਸਮੇਂ ਤੋਂ ਉਮੀਦ ਸੀ ਅਤੇ ਅੱਜ ਭਗਵੰਤ ਮਾਨ ਉਹ ਚੀਜ਼ ਜ਼ਰੂਰ ਬਣੇਗਾ ਅਤੇ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੇ ਲਈ ਹਰ ਮੁਮਕਿਨ ਕੰਮ ਕਰੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਵਿੱਚ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *